ਮਾਨ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ

ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਇਕ ਨੀਨਾ ਮਿੱਤਲ ਦੀ ਮੌਜੂਦਗੀ ‘ਚ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਪੰਜਾਬ ਦੇ ਸਾਰੇ ਸ਼ਹਿਰਾਂ ‘ਚ ਲੋਕਾਂ ਨੂੰ ਮਿਲੇਗਾ ਪੀਣ ਵਾਲਾ ਸਾਫ਼ ਪਾਣੀ-ਡਾ. ਰਵਜੋਤ ਸਿੰਘ ਪਿਛਲੀਆਂ ਸਰਕਾਰਾਂ ਨੇ 50 ਸਾਲਾਂ ਤੋਂ ਲੋਕਾਂ ਦੀ ਪੀਣ ਵਾਲੀ ਸਮੱਸਿਆ ਵੱਲ ਨਹੀਂ ਦਿੱਤਾ ਕਦੇ ਧਿਆਨ-ਨੀਨਾ ਮਿੱਤਲ 57.30…

Read More

ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਲਵਿਸ਼ ਪੰਜਾਬ ਪੁਲਿਸ ਨੂੰ ਕਤਲ ਅਤੇ ਜਬਰੀ-ਵਸੂਲੀ ਸਮੇਤ ਕਈ ਮਾਮਲਿਆਂ ‘ਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ ਡੀਜੀਪੀ ਪੰਜਾਬ ਨੇ ਅੰਤਰ-ਰਾਜੀ ਕਾਰਵਾਈ ਵਿੱਚ ਸਹਾਇਤਾ ਲਈ ਗੁਜਰਾਤ ਪੁਲਿਸ ਅਤੇ ਆਪਣੇ ਹਮਰੁਤਬਾ ਦਾ ਕੀਤਾ ਧੰਨਵਾਦ ਲਵਿਸ਼ ਨੇ ਸ਼ਰਾਬ ਦੇ ਠੇਕੇਦਾਰ ਅਤੇ ਟ੍ਰੈਵਲ ਏਜੰਟ ਦੀ ਕੀਤੀ ਸੀ ਰੇਕੀ, 50-50 ਲੱਖ ਰੁਪਏ ਮਗੀ ਸੀ ਫਿਰੌਤੀ ਚੰਡੀਗੜ੍ਹ/ਜਲੰਧਰ (ਸੁਰ ਸਾਂਝ…

Read More

ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼ ਮੁੱਦਿਆਂ ‘ਤੇ ਚਰਚਾ ਕਰਦਿਆਂ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ…

Read More

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ‘ਚ ਤੇਲਗੂ ਪੜ੍ਹਾਉਣ ਦੇ ਪ੍ਰਸਤਾਵਤ ਫੈਸਲੇ ‘ਤੇ ਇਤਰਾਜ਼

ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਜਾਗਰੂਕਤਾ ਮੁਹਿੰਮ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ : ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪੰਜਾਬ ਸਰਕਾਰ ਦੇ ਸਕੂਲਾਂ ਵਿੱਚ ਤੇਲਗੂ ਭਾਸ਼ਾ ਪੜ੍ਹਾਉਣ ਦੇ ਪ੍ਰਸਤਾਵਿਤ ਫੈਸਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸਭਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਕਿਸੇ ਵੀ ਕਦਮ ਤੋਂ ਪਹਿਲਾਂ ਪੰਜਾਬੀ ਭਾਸ਼ਾ…

Read More

‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

ਆਬਕਾਰੀ ਵਿਭਾਗ ਨੂੰ ਚੌਕਸੀ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼…

Read More

ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮਕਵਾਨਾ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ੍ਰੀ ਗੜ੍ਹੀ ਨੂੰ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਆਉਣ ਦਾ ਸੱਦਾ…

Read More

ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਖਤਮ, ਪਾਰਦਸ਼ਤਾ ਸ਼ੁਰੂ-ਅਰਵਿੰਦ ਕੇਜਰੀਵਾਲ

ਪੰਜਾਬ ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ ਸਿਰਫ 48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ, ਇਕ ਅਗਸਤ ਤੱਕ ਪੰਜਾਬ ਭਰ ਵਿੱਚ ਲਾਗੂ ਹੋਵੇਗੀ ਨਵੀਂ ਪ੍ਰਣਾਲੀ-ਅਰਵਿੰਦ ਕੇਜਰੀਵਾਲ ਲੰਬੀਆਂ ਕਤਾਰਾਂ ਅਤੇ ਵਿਚੋਲਿਆਂ ਦਾ ਦੌਰ ਖਤਮ ਹੋਇਆ, ਨਾਗਰਿਕਾਂ…

Read More

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ   ਦਹਾਕਿਆਂ ਤੱਕ ਅੱਖੋਂ ਪਰੋਖੇ ਰਹੇ ਕਾਲੀ ਮਾਤਾ ਮੰਦਰ ਦਾ ਹੋਵੇਗਾ ਨਵੀਨੀਕਰਨ: ਅਰਵਿੰਦ ਕੇਜਰੀਵਾਲ   30 ਸਾਲਾਂ ਦੇ ਅਰਸੇ ਤੋਂ ਬਾਅਦ ਪਵਿੱਤਰ ਸਰੋਵਰ ਨੂੰ ਮਿਲੇਗੀ ਨਵੀਂ ਦਿੱਖ: ਭਗਵੰਤ ਮਾਨ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ),…

Read More

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਸੁਲਝੀ: ਡੀਜੀਪੀ ਗੌਰਵ ਯਾਦਵ

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਏਜੀਟੀਐਫ ਅਤੇ ਫਿਰੋਜ਼ਪੁਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਦੋਸ਼ੀ ਮਨਪ੍ਰੀਤ ਮੰਨੂ ਨੂੰ ਕੀਤਾ ਕਾਬੂ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਅਗਲੇਰੀ ਜਾਂਚ ਜਾਰੀ; ਅੱਗੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਫਿਰੋਜ਼ਪੁਰ ਭੂਪਿੰਦਰ ਸਿੰਘ ਚੰਡੀਗੜ੍ਹ/ਫਿਰੋਜ਼ਪੁਰ (ਸੁਰ ਸਾਂਝ ਡਾਟ…

Read More

‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

‘ਨਸ਼ਾ ਛੁਡਾਊ ਮੁਹਿੰਮ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 158 ਨਸ਼ਾ ਤਸਕਰਾਂ…

Read More