ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

ਨਸ਼ੇ ਆਪ ਘਰਾਂ ਵਿੱਚ ਨਹੀਂ ਵੜੇ- ਪਿਛਲੀਆਂ ਸਰਕਾਰਾਂ ਨੇ ਨਸ਼ੇ ਵੰਡੇ: ਕੇਜਰੀਵਾਲ ਲੋਕ ਹੁਣ ਤਸਕਰਾਂ ਵਿਰੁੱਧ ਖੜ੍ਹੇ ਹੋ ਰਹੇ ਹਨ, ਪਿੰਡ ਨਸ਼ਾ ਮੁਕਤੀ ਲਈ 100 ਫੀਸਦੀ ਯਤਨਸ਼ੀਲ: ਅਰਵਿੰਦ ਕੇਜਰੀਵਾਲ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਨ ਲਈ ਅੱਗੇ ਆਓ: ਮੁੱਖ ਮੰਤਰੀ ਨੇ ਲੋਕਾਂ ਨੂੰ ਦਿੱਤਾ ਸੱਦਾ, ਕਿਹਾ, ਰਾਜ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ…

Read More

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਆਪ ਸਰਕਾਰ ਸੁਰੱਖਿਆ, ਮਾਣ-ਸਤਿਕਾਰ ਅਤੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ ’ਤੇ ਵਪਾਰੀ ਬੋਰਡ ਗਠਿਤ ਕੀਤੇ ਜਾਣਗੇ: ਅਰਵਿੰਦ ਕੇਜਰੀਵਾਲ   ਅਗਰਵਾਲ ਸਮਾਜ ਦੀ ਸੇਵਾ, ਵਪਾਰ ਅਤੇ ਧਾਰਮਿਕ ਭਾਵਨਾ ਪੰਜਾਬ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ: ਭਗਵੰਤ ਸਿੰਘ ਮਾਨ ਨਾਭਾ (ਪਟਿਆਲਾ) (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…

Read More

ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

19 ਜੂਨ ਨੂੰ ਪੈਣਗੀਆਂ ਵੋਟਾਂ, 23 ਜੂਨ ਨੂੰ ਆਉਣਗੇ ਨਤੀਜੇ : ਸਿਬਿਨ ਸੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ…

Read More

‘‘ਸ਼ਾਨ-ਏ-ਪੰਜਾਬ’’ ਐਵਾਰਡ ਮਿਲਣ ਤੇ ਦਿਵਿਆਂਗ ਬੱਚਿਆਂ ਵਲੋਂ  ਪ੍ਰਿੰ. ਬਹਾਦਰ ਸਿੰਘ ਗੋਸਲ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਅੱਜ ਸੈਕਟਰ-41 ਚੰਡੀਗੜ੍ਹ ਵਿਖੇ ਦਿਵਿਆਂਗ ਵੈਲਫੇਅਰ ਸੁਸਾਇਟੀ ਚੰਡੀਗੜ੍ਹ ਵਲੋਂ ਇੱਕ ਸ਼ਾਨਦਾਰ ਸਮਾਗਮ ਕੀਤਾ ਗਿਆ। ਇਹ ਸਮਾਗਮ ਵਿਸ਼ੇਸ਼ ਤੌਰ ਤੇ ਪਿਛਲੇ ਦਿਨੀਂ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ਤਰਨਤਾਰਨ ਵਿਖੇ ਮਿਲੇ ‘‘ਸ਼ਾਨ-ਏ-ਪੰਜਾਬ’’ ਐਵਾਰਡ ਲਈ ਦਿਵਿਆਂਗ ਬੱਚਿਆਂ ਵਲੋਂ ਸੰਸਥਾ ਦੇ ਚੇਅਰਮੈਨ ਪ੍ਰਿੰ. ਬਹਾਦਰ ਸਿੰਘ ਗੋਸਲ ਨਾਲ ਖੁਸ਼ੀ ਸਾਂਝੀ ਕਰਨਾ ਅਤੇ…

Read More

ਉੱਘੇ ਕਹਾਣੀਕਾਰ ਪਰਮਜੀਤ ਮਾਨ ਦੀ ਪੁਸਤਕ ਸਮੁੰਦਰਨਾਮਾ (ਛੱਲਾਂ ਨਾਲ਼ ਗੱਲਾਂ) ‘ਤੇ ਵਿਚਾਰ ਚਰਚਾ 27 ਮਈ ਨੂੰ – ਡਾ. ਭੀਮ ਇੰਦਰ ਸਿੰਘ

ਪਟਿਆਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਉੱਘੇ ਕਹਾਣੀਕਾਰ ਪਰਮਜੀਤ ਮਾਨ ਦੀ ਪੁਸਤਕ ਸਮੁੰਦਰਨਾਮਾ (ਛੱਲਾਂ ਨਾਲ਼ ਗੱਲਾਂ) ‘ਤੇ ਵਿਚਾਰ ਚਰਚਾ ਸਮਾਗਮ ਮਿਤੀ 27 ਮਈ, 2027  ਨੂੰ ਸਵੇਰੇ 10.30 ਵਜੇ ਵਰਡਲ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਹਾਣੀਕਾਰ ਪਰਮਜੀਤ ਮਾਨ ਦੀ ਇਸ ਪੁਸਤਕ ਸਮੁੰਦਰਨਾਮਾ (ਛੱਲਾਂ ਨਾਲ਼ ਗੱਲਾਂ) ਨੂੰ…

Read More

ਪਹਿਲੀ ਬਰਸੀ ਮੌਕੇ ‘ਸੁਰਜੀਤ ਪਾਤਰ ਨੂੰ ਸਿਮਰਦਿਆਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਸੁਰਜੀਤ ਪਾਤਰ ਫਾਊਂਡੇਸ਼ਨ, ਭਾਸ਼ਾ ਵਿਭਾਗ ਪੰਜਾਬ, ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਦੇ ਸਹਿਯੋਗ ਅੱਜ ਯੁੱਗ ਕਵੀ ਸੁਰਜੀਤ ਪਾਤਰ  ਦੀ ਪਹਿਲੀ ਬਰਸੀ ਮੌਕੇ, ਉਹਨਾਂ ਦੀ ਯਾਦ ਵਿੱਚ ਪਹਿਲਾ ਸ਼ਰਧਾਂਜਲੀ ਸਮਾਗਮ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਗਿਆ।ਸਭ ਪਹਿਲਾਂ ਜੋਤੀ ਪ੍ਰਜਵਿੱਲਤ ਕੀਤੀ ਗਈ।…

Read More

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਨਗਰ ਨਿਗਮ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਵਿਧਾਇਕ ਜਲੰਧਰ (ਕੇਂਦਰੀ) ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਨਤਕ ਸੇਵਾਵਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦਫ਼ਤਰ ਨੇ ਅੱਜ ਜਲੰਧਰ (ਕੇਂਦਰੀ) ਦੇ ਮੌਜੂਦਾ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ…

Read More

ਪਦਮ ਸ਼੍ਰੀ ਪ੍ਰੋਫੈਸਰ ਡਾ. ਰਤਨ ਸਿੰਘ ਜੱਗੀ ਦੇ ਸਦੀਵੀ ਵਿਛੋੜੇ ਦਾ ਕੇਂਦਰੀ ਸਭਾ ਵਲੋਂ ਦੁੱਖ ਦਾ ਇਜ਼ਹਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪਦਮਸ਼੍ਰੀ ਪ੍ਰੋਫੈਸਰ ਡਾ. ਰਤਨ ਸਿੰਘ ਜੱਗੀ ਦੇ ਸਦੀਵੀ ਵਿਛੋੜੇ ਦਾ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਸਭਾ ਦੇ ਪ੍ਧਾਨ ਦਰਸ਼ਨ ਬੁੱਟਰ, ਜਰਨਲ ਸੱਕਤਰ ਸੁਸ਼ੀਲ ਦੁਸਂਝ, ਸੀਨੀਅਰ ਮੀਤ ਪ੍ਧਾਨ ਮਖਣ ਕੁਹਾੜ ਅਤੇ ਦਫ਼ਤਰ ਸੱਕਤਰ ਦੀਪ ਦੇਵਿੰਦਰ ਸਿੰਘ…

Read More

ਸਿੱਖਿਆ ਮੰਤਰੀ ਬੈਂਸ ਵੱਲੋਂ ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਵਿਦਵਾਨ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੰਜਾਬੀ ਅਤੇ ਹਿੰਦੀ ਸਾਹਿਤ ਜਗਤ ਵਿੱਚ ਨਾਮਣਾ ਖੱਟਣ ਵਾਲੇ ਡਾ. ਜੱਗੀ  ਦਾ…

Read More

ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਖਾਤੇ ਖੁੱਲ੍ਹਵਾਉਣ ਦੀ ਅਪੀਲ   ਕਿਸਾਨਾਂ ਨੂੰ ਕਰਜ਼ੇ ਤੋਂ ਖਹਿੜਾ ਛੁਡਵਾਉਣ ਲਈ ਸਾਦੇ ਵਿਆਹ ਸਮਾਗਮਾਂ ’ਤੇ ਜ਼ੋਰ ਧੂਰੀ (ਸੰਗਰੂਰ) (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ…

Read More