Breaking

ਮੁੱਖ ਮੰਤਰੀ ਨੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ

ਮੁੱਖ ਮੰਤਰੀ ਨੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਬੁਨਿਆਦੀ ਢਾਂਚੇ ਸਬੰਧੀ ਕਈ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ ਧੂਰੀ (ਸੰਗਰੂਰ) (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ…

Read More

ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ

ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ…

Read More

‘ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ…

Read More

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ…

Read More

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ…

Read More

ਭਾਰਤ ਦੇ ਸਰਬ ਉੱਚ ਸਨਮਾਨ ਪ੍ਰਾਪਤ ਸੈਨਿਕ ਦੀ ਧੀ ਨੇ ਕੈਡਿਟਾਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ…

Read More

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ  ਕੀਤਾ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ…

Read More

ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ : ਸਿਬਿਨ ਸੀ

ਈਸੀਆਈਨੈੱਟ ਕੀਤਾ ਸ਼ੁਰੂ ਅਤੇ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗਾਂ ਦੀ ਕੀਤੀ ਸ਼ੁਰੂਆਤ   ਪੋਲਿੰਗ ਸਟੇਸ਼ਨ ’ਤੇ ਵੱਧ ਤੋਂ ਵੱਧ ਵੋਟਰਾਂ ਦੀ ਗਿਣਤੀ 1200 ਤੱਕ ਸੀਮਤ ਕੀਤੀ ਭਾਰਤੀ ਚੋਣ ਕਮਿਸ਼ਨ ਵੱਲੋਂ ਬੀਐਲਓ ਲਈ ਫੋਟੋ ਸ਼ਨਾਖ਼ਤੀ ਕਾਰਡ ਜਾਰੀ ਕਰਨ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ. ਸੀ ਨੇ ਦੱਸਿਆ…

Read More

ਹਰਮਨਜੋਤ ਸਿੰਘ ਨੇ 10ਵੀਂ ਜਮਾਤ ਵਿੱਚ 97.2% ਅੰਕ ਹਾਸਿਲ ਕਰਕੇ ਮੋਹਾਲੀ ਦਾ ਨਾਂ ਕੀਤਾ ਰੌਸ਼ਨ: ਬਲਬੀਰ ਸਿੰਘ ਸਿੱਧੂ

ਇਹ ਉਪਲਬਧੀ ਇਨ੍ਹਾਂ ਨੌਜਵਾਨਾਂ ਦੀ ਮਿਹਨਤ, ਜਨੂੰਨ ਅਤੇ ਪੜ੍ਹਾਈ ਪ੍ਰਤੀ ਸਮਰਪਣ ਦਾ ਨਤੀਜਾ ਹੈ:  ਬਲਬੀਰ ਸਿੰਘ ਸਿੱਧੂ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਬਲਬੀਰ ਸਿੰਘ ਸਿੱਧੂ ਨੇ ਫੇਜ਼-5, ਮੋਹਾਲੀ ਵਿਖੇ ਸ. ਬਲਬੀਰ ਸਿੰਘ ਜੀ ਦੇ ਪੋਤਰੇ ਅਤੇ ਸ. ਨਰਿੰਦਰਜੀਤ ਸਿੰਘ ਜੀ ਦੇ ਸਪੁੱਤਰ…

Read More

ਕਿਸਾਨਾਂ ਨੂੰ 400 ਪ੍ਰਤੀਸ਼ਤ ਰਿਟਰਨ ਵਾਲੀ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਭਾਰਤ ਦੀ ਸਭ ਤੋਂ ਸ਼ਾਨਦਾਰ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

ਕੋਈ ਜ਼ਬਰਦਸਤੀ ਨਹੀਂ, ਸਿਰਫ਼ ਨਿਰਪੱਖਤਾ – ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਇੱਛਾ ਸ਼ਕਤੀ ਅਤੇ ਲਾਭ ਨਾਲ ਸਸ਼ਕਤ ਬਣਾਇਆ: ਹਰਪਾਲ ਚੀਮਾ ਲੈਂਡ ਪੂਲਿੰਗ ਨੀਤੀ ਰਾਹੀਂ ਬਿਲਡਰ ਮਾਫੀਆ ਨੂੰ ਜੜ੍ਹ ਤੋਂ ਪੁੱਟ ਸੁੱਟਣ ਤੋਂ ਅਕਾਲੀ-ਭਾਜਪਾ ਅਤੇ ਕਾਂਗਰਸੀ ਆਗੂ ਬੌਖਲਾਏ : ਹਰਪਾਲ ਚੀਮਾ ਨੀਤੀ  ਭੂ-ਮਾਫੀਆ, ਗੈਰ-ਕਾਨੂੰਨੀ ਕਲੋਨੀਆਂ ਅਤੇ ਜ਼ਬਰਦਸਤੀ ਭੂਮੀ ਪ੍ਰਾਪਤੀ ਦੇ ਯੁੱਗ ਦਾ ਕਰੇਗੀ…

Read More