ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ
ਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ ਸੈਨਿਕ ਹੋਵੇ ਜਾਂ ਕਿਸਾਨ, ਪੰਜਾਬ ਨੂੰ ਹਮੇਸ਼ਾ ਕੀਮਤ ਤਾਰਨੀ ਪਈ ਪਰ ਸਾਡੇ ਨਾਲ ਬੇਇਨਸਾਫੀ ਲਈ ਕੋਈ ਅਦਾਇਗੀ ਨਹੀਂ ਕਰਾਂਗੇ-ਭਗਵੰਤ ਸਿੰਘ ਮਾਨ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ ਨੂੰ ਚੁਣੌਤੀ- ਜੇਕਰ ਤੁਸੀਂ ਹੁਣ ਨਾ ਬੋਲੇ ਤਾਂ…