ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੇ ਦੂਜੇ ਜਥੇ ਦੀ ਵਾਪਸੀ ‘ਤੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਜੋਸ਼ ਭਰਪੂਰ ਸਵਾਗਤ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸਹਿਯੋਗ ਸਦਕਾ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੇ ਦੂਜੇ ਜਥੇ ਦੀ ਵਾਪਸੀ ਸਮੇਂ ਭਾਰੀ ਮੀਂਹ ਪੈਣ ਦੇ ਬਾਵਜੂਦ ਰਾਤ ਦੇਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਸੰਸਥਾ ਦੇ ਅਹੁਦੇਦਾਰਾਂ ਵਲੋਂ ਯਾਤਰੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਯਾਤਰਾ ਦੀ ਸਮਾਪਤੀ…