ਅਸਹਿ ਗਰਮੀ ਵਿੱਚ ਮੋਹਾਲੀ ਦੇ ਲੋਕ ਬਿਨਾਂ ਬਿਜਲੀ ਦੇ ਰਾਤਾਂ ਕੱਟਣ ‘ਤੇ ਮਜਬੂਰ ਹਨ: ਬਲਬੀਰ ਸਿੰਘ ਸਿੱਧੂ

ਮੋਹਾਲੀ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁੱਹਈਆ ਕਰਵਾਉਣ ਵਿੱਚ ਆਪ ਸਰਕਾਰ ਬੁਰੀ ਤਰ੍ਹਾਂ ਫੇਲ੍ਹ: ਸਾਬਕਾ ਕਾਂਗਰਸ ਮੰਤਰੀ ਭਗਵੰਤ ਮਾਨ ਦਾ 24 ਘੰਟੇ ਬਿਜਲੀ ਸਪਲਾਈ ਦਾ ਵਾਅਦਾ ਨਿਕਲਿਆ ਫੌਕਾ: ਬਲਬੀਰ ਸਿੰਘ ਸਿੱਧੂ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਭਗਵੰਤ ਮਾਨ…

Read Full News

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਸਖ਼ਤ ਨਿਗਰਾਨੀ ਰੱਖੀ ਜਾਵੇ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ…

Read Full News

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਸ਼ੁਰੂਆਤੀ ਗੇੜ ਵਿੱਚ 7 ਵਿਦਿਆਰਥੀਆਂ ਨੇ ਲਿਆ ਦਾਖਲਾ; ਕੋਰਸ ਵਿੱਚ ਦਾਖਲੇ 15 ਅਗਸਤ ਤੱਕ ਖੁੱਲ੍ਹੇ: ਹਰਜੋਤ ਬੈਂਸ ਮੁਲਕ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 50 ਫ਼ੀਸਦੀ ਟਿਊਸ਼ਨ ਫੀਸ ਅਤੇ ਮਾਸਿਕ ਵਜ਼ੀਫੇ ਦਾ ਮਿਲੇਗਾ ਲਾਭ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ…

Read Full News

ਸਾਇੰਸ ਸਿਟੀ ਵਿਖੇ ਕੁਦਰਤੀ ਫ਼ੋਟੋਗ੍ਰਾਫ਼ੀ ਦਿਵਸ ‘ਤੇ ਕੁਦਰਤੀ ਨਜ਼ਾਰਿਆਂ ਦੀ ਪ੍ਰਦਰਸ਼ਨੀ 

ਕੁਦਰਤ ਦੀ ਸੁਰੱਖਿਆ ਲਈ ਫ਼ੋਟੋਗ੍ਰਾਫ਼ੀ ਸ਼ਕਤੀਸ਼ਾਲੀ ਸਾਧਨ  ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ “ਕੁਦਰਤੀ ਫ਼ੋਟੋਗ੍ਰਾਫ਼ੀ ਦਿਵਸ” ‘ਤੇ  ਇਕ ਪ੍ਰੇਰਨਾਦਾਇਕ ਫ਼ੋਟੋ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦੇਸ਼ ਜਿੱਥੇ ਕੁਦਰਤ ਦੀ ਮਹਹੱਤਾ ਪ੍ਰਤੀ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨੀ ਸੀ, ਉੱਥੇ ਹੀ ਸਾਡੀ ਮਨਾਸਿਕ ਤੇ ਸਰੀਰਕ ਤੰਦਰੁਸਤੀ ਉਪਰ ਕੁਦਰਤ…

Read Full News

ਪ੍ਰਸਿੱਧ ਲੇਖਕ ਸ਼੍ਰੀ ਰਾਜ ਕੁਮਾਰ ਸਾਹੋਵਾਲੀਆ ਨੂੰ ‘ਇੰਡਕ ਆਰਟਸ ਵੈਲਫੇਅਰ ਕੌਂਸਲ’ ਵੱਲੋਂ ਕੀਤਾ ਗਿਆ ਸਨਮਾਨਿਤ – ਮਲਕੀਅਤ ਸਿੰਘ ਔਜਲਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਪੰਜਾਬ ਸਕੱਤਰੇਤ ਸਾਹਿਤ ਸਭਾ ਦੇ ਸਲਾਹਕਾਰ ਪ੍ਰਸਿੱਧ ਲੇਖਕ ਸ਼੍ਰੀ ਰਾਜ ਕੁਮਾਰ ਸਾਹੋਵਾਲੀਆ ਨੂੰ ਅੱਜ ‘ਇੰਡਕ ਆਰਟਸ ਵੈਲਫੇਅਰ ਕੌਂਸਲ’ ਦੀ ਚੰਡੀਗੜ੍ਹ ਇਕਾਈ ਵੱਲੋਂ ਕਰਵਾਏ ਸਾਹਿਤਕ ਸਮਾਗਮ ਮੌਕੇ ਸਨਮਾਨਿਤ ਕੀਤਾ ਗਿਆ। ਸਕੱਤਰੇਤ ਸਾਹਿਤ ਸਭਾ ਦੇ ਪ੍ਰਧਾਨ ਮਲਕੀਅਤ ਸਿੰਘ ਔਜਲਾ ਵੱਲੋਂ ਸ਼੍ਰੀ ਸਾਹੋਵਾਲੀਆ ਨੂੰ ਸਨਮਾਨ ਮਿਲਣ ’ਤੇ ਵਧਾਈ ਪੇਸ਼ ਕੀਤੀ…

Read Full News

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਸ਼ੁਰੂਆਤੀ ਗੇੜ ਵਿੱਚ 7 ਵਿਦਿਆਰਥੀਆਂ ਨੇ ਲਿਆ ਦਾਖਲਾ; ਕੋਰਸ ਵਿੱਚ ਦਾਖਲੇ 15 ਅਗਸਤ ਤੱਕ ਖੁੱਲ੍ਹੇ: ਹਰਜੋਤ ਬੈਂਸ ਮੁਲਕ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 50 ਫ਼ੀਸਦੀ ਟਿਊਸ਼ਨ ਫੀਸ ਅਤੇ ਮਾਸਿਕ ਵਜ਼ੀਫੇ ਦਾ ਮਿਲੇਗਾ ਲਾਭ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੂਨ: ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ…

Read Full News

ਪੰਜਾਬ ਨੂੰ ਭਾਜਪਾ ਅਤੇ ‘ਆਪ’ ਤੋਂ ਦੋਵਾਂ ਤੋਂ ਸੰਵਿਧਾਨ ‘ਤੇ ਦੋਹਰੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ – ਵੜਿੰਗ 

ਚੰਡੀਗੜ੍ਹ 15 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਜਿਹੜੇ ਦੋਵੇਂ ਸੰਵਿਧਾਨ ਦੀ ਦੁਰਵਰਤੋਂ ਅਤੇ ਉਸਨੂੰ ਕਮਜ਼ੋਰ ਕਰ ਰਹੇ ਹਨ। ਅੱਜ ਇੱਥੇ ‘ਸੰਵਿਧਾਨ ਬਚਾਓ’ ਰੈਲੀ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਦੱਸਿਆ…

Read Full News

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ…

Read Full News

ਹੋਣਹਾਰ ਵਿਦਿਆਰਥਣ ਮੇਧਾਵੀ ਸ਼ਰਮਾ ਦਾ ਕੀਤਾ ਗਿਆ ਸਨਮਾਨ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਪਰਮ ਸੇਵਾ ਵੈਲਫੇਅਰ ਸੁਸਾਇਟੀ ਦੀ ਸਰਗਰਮ ਮੈਂਬਰ ਸ੍ਰੀਮਤੀ ਮਧੂ ਸਰਮਾ ਦੀ ਹੋਣਹਾਰ ਬੇਟੀ ਮਿਸ ਮੇਧਾਵੀ ਸ਼ਰਮਾ, ਜਿਸ ਨੇ ਬਾਰਵੀਂ ਕਲਾਸ ਵਿਚੋ 97% ਅੰਕ ਹਾਸਲ ਕੀਤੇ ਹਨ, ਨੂੰ ਨਕਦ ਰਾਸ਼ੀ ਅਤੇ ਯਾਦ ਚਿੰਨ੍ਹ ਦੇ ਕੇ  ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸੁਸਾਇਟੀ ਦੀਆਂ ਔਰਤ ਮੈਂਬਰਾਂ, ਜਿਨ੍ਹਾਂ ਵਿੱਚ ਮਿਨਾਕਸ਼ੀ ਕੌਸਲ,…

Read Full News

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਮਾਣਮੱਤੀ ਪ੍ਰਾਪਤੀ ਲਈ ਵਧਾਈ ਅਤੇ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੂਨ: ਆਪਣੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਤਿੰਨ ਸਾਬਕਾ ਕੈਡਿਟਾਂ ਹਰਨੂਰ ਸਿੰਘ, ਕ੍ਰਿਤੀ ਐਸ ਬਿਸ਼ਟ…

Read Full News