Breaking

ਪੰਜਾਬ ਸਰਕਾਰ ਵੱਲੋਂ ਪੰਥ ਨਾਲ ਸਬੰਧਿਤ ਸ਼ਤਾਬਦੀਆਂ ਨੂੰ ਮਨਾਉਣ ਸਬੰਧੀ ਸੁਝਾਅ ਮੰਗਣ ’ਤੇ ਇਤਰਾਜ਼ ਬਾਰੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਿਖੀ ਗਈ ਚਿੱਠੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਪੰਜਾਬ ਸਰਕਾਰ ਵੱਲੋਂ ਪੰਥ ਨਾਲ ਸਬੰਧਿਤ ਸ਼ਤਾਬਦੀਆਂ ਨੂੰ ਮਨਾਉਣ ਸਬੰਧੀ ਸੁਝਾਅ ਮੰਗਣ ’ਤੇ ਇਤਰਾਜ਼ ਬਾਰੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚਿੱਠੀ ਲਿਖੀ ਗਈ ਹੈ, ਜਿਸਦੀ ਹੂਬਹੂ  ਇਬਾਰਤ ਪੇਸ਼ ਹੈ: ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ…

Read More

ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ 15 ਜੂਨ, 2025 ਨੂੰ – ਇੰਦਰਜੀਤ ਸਿੰਘ ਜਾਵਾ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 15 ਜੂਨ, 2025, ਦਿਨ ਐਤਵਾਰ, ਸ਼ਾਮ ਨੂੰ 4.30 ਵਜੇ ਨਗਰ ਨਿਗਮ ਲਾਇਬ੍ਰੇਰੀ (ਪਾਰਕ), ਸਕੈਟਰ 69, ਮੁਹਾਲੀ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਭਾ ਦੇ ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਜਾਵਾ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਨੋਬਲ ਇਨਾਮ…

Read More

ਜੀਤੀ ਪਡਿਆਲਾ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਸੈਣੀ ਮਾਜਰਾ ‘ਚ ਮੀਟਿੰਗ

ਚੰਡੀਗੜ੍ਹ 13 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਾਂਗਰਸ ਕਮੇਟੀ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੈਣੀ ਮਾਜਰਾ (ਨੇੜੇ ਸਲੇਮਪੁਰ ਖੁਰਦ) ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਮੀਟਿੰਗ ਰਾਹੀਂ ਪਿੰਡ ਦੀਆਂ ਮੁੱਖ ਸਮੱਸਿਆਵਾਂ ਸੁਣੀਆਂ ਅਤੇ ਪਿੰਡ…

Read More

ਡੇਂਗੂ ਵਿਰੋਧੀ ਮੁਹਿੰਮ :  ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ

ਚੰਡੀਗੜ੍ਹ  13 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮ ਨੇ ਬੂਥਗੜ੍ਹ ਵਿਖੇ ਢਾਬਿਆਂ ਅਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ…

Read More

‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ: 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 103ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 119…

Read More

ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

ਅਨੰਦਪੁਰ ਸਾਹਿਬ ਹਲਕੇ ਵਿੱਚ ਜਲ ਸਰੋਤਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸਮੁੱਚੇ ਬੁਨਿਆਦੀ ਢਾਂਚੇ ਦਾ ਕੀਤਾ ਜਾ ਰਿਹਾ ਹੈ ਵਿਸਥਾਰ ਤੇ ਮਜ਼ਬੂਤੀਕਰਨ: ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ…

Read More

ਕੱਚੇ ਕਾਮਿਆ ਨੂੰ ਬਿਨਾ ਸ਼ਰਤ ਪੱਕੇ ਨਾ ਕਰਨ ‘ਤੇ ਮੁਲਾਜ਼ਮਾਂ ਵਿੱਚ ਭਾਰੀ ਰੋਸ

ਚੰਡੀਗੜ੍ਹ 12 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜੰਗਲਾਤ ਦੇ ਫੀਲਡ ਕਾਮਿਆਂ ਦੀ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਸੀਰਾ,ਅਤੇ ਜਸਵਿੰਦਰ ਸਿੰਘ ਸੌਜਾ ਸੂਬਾ ਸਕੱਤਰ ਨੇ ਦੱਸਿਆ ਕਿ ਵਣ ਅਤੇ ਜੰਗਲੀ ਜੀਵ ਵਿਭਾਗ…

Read More

ਪੰਜਾਬ ਸਰਕਾਰ ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

ਅੰਮ੍ਰਿਤਸਰ ਅਤੇ ਸੰਗਰੂਰ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਰਿਐਕਸ਼ਨ ਹੋਣ ਦੀ ਰਿਪੋਰਟ ਮਿਲਣ ਉਪਰੰਤ ਕੀਤੀ ਗਈ ਸਖ਼ਤ ਕਾਰਵਾਈ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਕੰਪਨੀ ਦੀ 3,30,000 ਰੁਪਏ ਦੀ ਕਾਰਗੁਜ਼ਾਰੀ ਸਕਿਊਰਿਟੀ ਕੀਤੀ ਜ਼ਬਤ, ਬਕਾਇਆ ਭੁਗਤਾਨ ਰੋਕੇ: ਡਾ. ਬਲਬੀਰ ਸਿੰਘ ਸੀਡੀਐਸਸੀਓ ਨੇ ਤੁਰੰਤ ਕਾਰਵਾਈ ਕਰਦਿਆਂ ਮੈਸਰਜ਼ ਕੈਪਟੈਬ ਬਾਇਓਟੈਕ ਦੀਆਂ ਉਤਪਾਦਨ ਪ੍ਰਕਿਰਿਆਵਾਂ ਕੀਤੀਆਂ ਬੰਦ ਚੰਡੀਗੜ੍ਹ (ਸੁਰ ਸਾਂਝ ਡਾਟ…

Read More

ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ

ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਹਰਜੋਤ ਬੈਂਸ ਹਰੇਕ ਵਿਦਿਆਰਥੀ ਨੂੰ ਆਪਣੇ ਸੁਪਨੇ ਸਾਕਾਰ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ, ਭਾਵੇਂ ਉਹ ਕਿਸੇ ਵੀ ਪਿਛੋਕੜ ਦਾ ਹੋਵੇ: ਸਿੱਖਿਆ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ….

Read More

ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ…

Read More