ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਅਫਸਰਾਂ ਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ 13.66 ਲੱਖ ਟਿਊਬਵੈੱਲਾਂ ‘ਚੋਂ ਲਗਭਗ 94 ਫ਼ੀਸਦ ਟਿਊਬਵੈੱਲਾਂ ‘ਤੇ ਲਗਾਏ ਬੂਟੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ…

Read Full News

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਪਾਇਲਟ ਪ੍ਰੋਜੈਕਟ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…

Read Full News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਤਿਹਾਸਕ ਕਿਰਤ ਸੁਧਾਰਾਂ ਨੇ ਛੋਟੇ ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ : ਮੋਹਿੰਦਰ ਭਗਤ

ਹੁਣ 20 ਕਰਮਚਾਰੀਆਂ ਵਾਲੀਆਂ ਵਪਾਰਕ ਇਕਾਈਆਂ ਲਈ ਕਿਸੇ ਮਨਜ਼ੂਰੀ ਦੀ ਲੋੜ ਨਹੀਂ ਭ੍ਰਿਸ਼ਟਾਚਾਰ ਮੁਕਤ ਅਤੇ ਵਪਾਰ-ਅਨੁਕੂਲ ਪੰਜਾਬ ਦੀ ਦਿਸ਼ਾ ਵੱਲ ਨਵੇਕਲਾ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਮਹੱਤਵਪੂਰਨ ਫੈਸਲਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ…

Read Full News

ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ

ਅਮਨ ਅਰੋੜਾ ਵੱਲੋਂ ਨਸ਼ਾ-ਮੁਕਤ ਹੋ ਚੁੱਕੇ ਵਿਅਕਤੀਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਵਾਸਤੇ ਪ੍ਰੋਜੈਕਟ ਪ੍ਰਬੰਧਨ ਯੂਨਿਟ ਸਥਾਪਤ ਕਰਨ ਦੇ ਨਿਰਦੇਸ਼ ਮੇਰੀ ਸੋਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਉਨ੍ਹਾਂ ਨੂੰ ਟੀਚਾਗਤ ਹੁਨਰ ਵਿਕਾਸ ਰਾਹੀਂ ਉੱਦਮੀ ਬਣਾਉਣਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਪੰਜਾਬ ਸਰਕਾਰ ਵੱਲੋਂ…

Read Full News

ਪੰਜਾਬ ਵਿਧਾਨ ਸਭਾ ਸਪੀਕਰ ਨੇ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿੱਤੀ ਵਧਾਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਵਿੱਤਰ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿਲੋਂ ਵਧਾਈਆਂ ਦਿੱਤੀਆਂ। ਪੋਪ ਦੇ ਅਹੁਦੇ ‘ਤੇ ਉਨ੍ਹਾਂ ਦਾ ਚੜ੍ਹਨਾ ਇੱਕ ਇਤਿਹਾਸਕ ਪਲ ਹੈ, ਕਿਉਂਕਿ ਉਹ ਇਸ ਪਵਿੱਤਰ ਅਹੁਦੇ ਨੂੰ ਸੰਭਾਲਣ ਵਾਲੇ…

Read Full News

ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ: ਮੁੱਖ ਮੰਤਰੀ

ਬਿੱਟੂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਮਾਲਕਾਂ ਤੋਂ ਪੁੱਛਣ ਕਿ ਹਰ ਘਰ ਨੂੰ ਸਿੰਦੂਰ ਭੇਜਣ ਦੇ ਫੈਸਲੇ ਤੋਂ ਪਾਸਾ ਕਿਉਂ ਵੱਟਿਆ   ਜੰਗ ਵਿੱਚ ਜਿੱਤ ਬਾਰੇ ਦੁਨੀਆ ਨੂੰ ਦੱਸਣ ਲਈ ਨਾਮਜ਼ਦ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦੀ ਲੋੜ ਬਾਰੇ ਪੁੱਛਿਆ ਸਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…

Read Full News

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਾ ਪੀੜਤਾਂ ਨੂੰ ਵੱਡੇ ਨਸ਼ਾ ਸਪਲਾਇਰਾਂ ਨੂੰ ਵੱਖ ਕਰਕੇ, ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦਾ ਐਲਾਨ ਡੀਜੀਪੀ ਪੰਜਾਬ ਨੇ ਜਲੰਧਰ ਵਿਖੇ ਸੀਨੀਅਰ ਫੀਲਡ ਅਫਸਰਾਂ ਨਾਲ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਲੋਕਾਂ ਵੱਲੋਂ ਪ੍ਰਾਪਤ ਜਾਣਕਾਰੀ ‘ਤੇ ਤੁਰੰਤ ਕਾਰਵਾਈ ਲਈ ਪੰਜਾਬ ਪੁਲਿਸ ਦਾ…

Read Full News

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਪੀ.ਆਈ.ਓ. ਸ਼ਾਕਿਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਹੋਇਆ ਸੀ ਦੋਸ਼ੀ ਜਸਬੀਰ ਉਰਫ਼ ਜਾਨ ਮਾਹਲ,  ਫੌਜ ਦੀ ਤਾਇਨਾਤੀ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਕਰਦਾ ਸੀ ਸਾਂਝੀ : ਡੀਜੀਪੀ ਗੌਰਵ ਯਾਦਵ ਬਰਾਮਦ ਕੀਤੇ ਮੋਬਾਈਲ ਚੋ ਮਿਲੇ 150 ਪਾਕਿਸਤਾਨੀ ਸੰਪਰਕ ; ਮਿਟਾਇਆ  ਗਿਆ ਡੇਟਾ ਕੀਤਾ ਜਾ ਰਿਹਾ ਹੈ ਰਿਕਵਰ: ਏਆਈਜੀ ਐਸਐਸਓਸੀ ਰਵਜੋਤ ਗਰੇਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4…

Read Full News

ਲੈਕਚਰਾਰ ਰਾਜਨ ਸ਼ਰਮਾ ਨੇ ਚਲਾਈ ਵਿਸ਼ਵ ਪੱਧਰੀ ਮੁਹਿੰਮ

ਚੰਡੀਗੜ੍ਹ 5 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇੰਟਰਨੈਸ਼ਨਲ ਵਾਤਾਵਰਨ ਪ੍ਰਚਾਰਕ ਲੈਕਚਰਾਰ ਰਾਜਨ ਸ਼ਰਮਾ ਨੇ ਵਿਸ਼ਵ ਵਾਤਾਵਰਨ ਦਿਵਸ 2025 ਨੂੰ ਸਮਰਪਿਤ ਵਿਸ਼ਵ ਪੱਧਰ ਉੱਤੇ ਹੋ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਮੁੱਖ ਰੱਖਦੇ ਹੋਏ ਵਿਸ਼ਵ ਪੱਧਰ ਉੱਤੇ “ਰੁੱਖ ਲਗਾਓ ਅਤੇ ਲੱਗੇ ਰੁੱਖ ਬਚਾਓ“ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਰਾਜਨ ਸ਼ਰਮਾ ਨੇ ਇਸ ਸਬੰਧੀ ਦੱਸਿਆ…

Read Full News

ਇੰਸਪੈਕਟਰ ਯੋਗੇਸ਼ ਕੁਮਾਰ ਲੱਗੇ ਮਾਜਰੀ ਥਾਣੇ ਦੇ ਇੰਚਾਰਜ

ਚੰਡੀਗੜ੍ਹ 4 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰ ਬਦਲ ਕਰਦਿਆਂ ਜਿੱਥੇ ਕਈ ਪੁਲਿਸ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ, ਉੱਥੇ ਹੀ ਬਦਲੀਆਂ ਵੀ ਕੀਤੀਆਂ ਗਈਆਂ ਹਨ। ਥਾਣਾ ਮਾਜਰੀ ਵਿਖੇ ਵੀ ਨਵੇਂ ਥਾਣਾ ਇੰਚਾਰਜ ਇੰਸਪੈਕਟਰ ਯੋਗੇਸ਼ ਕੁਮਾਰ ਨੂੰ ਤੈਨਾਤ ਕੀਤਾ ਗਿਆ ਹੈ। ਯੋਗੇਸ਼ ਕੁਮਾਰ, ਐਟੀ ਹਿਊਮਨ ਟ੍ਰੈਫਿਕਿੰਗ…

Read Full News