ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਅਹਿਮ ਪ੍ਰਾਜੈਕਟ 18 ਮਹੀਨਿਆਂ ਵਿੱਚ ਹੋਵੇਗਾ ਪੂਰਾ ਰੇਲਵੇ ਦੀ ਐਨ.ਓ.ਸੀ. ਵਿੱਚ ਦੇਰੀ ਕਾਰਨ ਪ੍ਰਾਜੈਕਟ ਲਟਕਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜੂਨ:ਪੰਜਾਬ ਦੇ ਲੋਕਾਂ ਖਾਸ ਕਰਕੇ ਧੂਰੀ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਧੂਰੀ…

Read More

ਬਜੀਦਪੁਰ ਵਾਸੀ ਬਿਜਲੀ ਕੱਟਾਂ ਤੋਂ ਹੋਏ ਦੁੱਖੀ

ਚੰਡੀਗੜ 29 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਬਜੀਦਪੁਰ ਦੇ ਵਸਨੀਕ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਲਗਾਤਾਰ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਪਿੰਡ ਵਿਚ ਲਗਾਤਾਰ  ਕਈ-ਕਈ ਘੰਟੇ ਬਿਜਲੀ ਬੰਦ ਹੁੰਦੀ ਹੈ, ਜਦਕਿ ਹੋਰ ਪਿੰਡਾਂ ਵਿਚ ਬਿਜਲੀ ਸਪਲਾਈ ਚਾਲੂ ਹੁੰਦੀ ਹੈ, ਜਿਸ ਕਾਰਕੇ ਅੱਤ ਦੀ ਗਰਮੀ ਵਿਚ ਪਿੰਡ ਬਜੀਦਪੁਰ…

Read More

ਗੁਰਸ਼ਾਨ ਸਿੰਘ ਬੜੌਦੀ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਸ਼ਰਧਾਂਜਲੀ 

ਚੰਡੀਗੜ੍ਹ 29 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਦਿਨੀ ਉਘੇ ਗੀਤਕਾਰ, ਡਾਇਰਕਟਰ, ਮੰਚ ਸੰਚਾਲਕ ਸੰਨੀ ਗਿੱਲ ਬੜੌਦੀ ਦਾ ਨੌਜਵਾਨ ਬੇਟਾ ਗੁਰਸ਼ਾਨ ਸਿੰਘ ਇੱਕ ਸੜਕ ਹਾਦਸੇ ਵਿੱਚ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਿਆ ਸੀ। ਉਸ ਦੀ ਅੰਤਿਮ ਅਰਦਾਸ ਮੌਕੇ ਅੱਜ ਪਿੰਡ ਬੜੌਦੀ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੇ ਰਿਸ਼ਤੇਦਾਰਾਂ ਤੇ ਰਾਜਨੀਨਿਕ, ਸੰਗੀਤਕ ਖੇਤਰ ਸਮੇਤ…

Read More

ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਕੀਤਾ ਮੁਅੱਤਲ

ਡਿਊਟੀ ‘ਚ ਅਣਗਹਿਲੀ ਤੇ ਲਾਪਰਵਾਹੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 28 ਜੂਨ: ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਭਾਗ ਦੇ…

Read More

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 69 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

‘ਯੁੱਧ ਨਸ਼ਿਆਂ ਵਿਰੁੱਧ’ ਦੇ 119ਵੇਂ ਦਿਨ ਪੰਜਾਬ ਪੁਲਿਸ ਵੱਲੋਂ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ…

Read More

ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ  ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਸ੍ਰੀ ਜਸਵੀਰ ਸਿੰਘ ਸੇਖੋਂ ਦੀ…

Read More

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਸਕੀਮ ਅਧੀਨ 245 ਕਰੋੜ ਰੁਪਏ ਦਾ ਬਜਟ ਉਪਬੰਧ; 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਟੀਚਾ ਆਨ-ਲਾਈਨ ਐਪਲੀਕੇਸ਼ਨ ਲਈ ਜਲਦ ਖੁਲੇਗਾ ਡਾ ਅੰਬੇਦਕਰ ਸਕਾਲਰਸ਼ਿਪ ਪੋਰਟਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ…

Read More

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ, ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 10000 ਰੁਪਏ ਰਿਸ਼ਵਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ…

Read More

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬੁੱਧ ਰਾਮ ਦੀ ਮੌਜੂਦਗੀ ਵਿੱਚ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ…

Read More

ਸਾਹਿਤ ਵਿਗਿਆਨ ਕੇਂਦਰ (ਰਜਿ.) ਚੰਡੀਗੜ੍ਹ ਵੱਲੋਂ ਕਰਵਾਇਆ ਗਿਆ ਸਨਮਾਨ ਸਮਾਰੋਹ ਤੇ ਕਵੀ-ਦਰਬਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਵਿਗਿਆਨ ਕੇਂਦਰ (ਰਜਿ.) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ 28 ਏ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਦੇ ਜਨਰਲ ਸਕੱਤਰ ਅਤੇ ਸਿੱਖ ਇਤਹਾਸ ਦੇ ਪ੍ਰਸਿੱਧ ਵਿਦਵਾਨ ਡਾ. ਖੁਸ਼ਹਾਲ ਸਿੰਘ, ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਇਹਨਾਂ ਤੋਂ ਇਲਾਵਾ ਡਾ….

Read More