ਪੀ.ਐਚ.ਸੀ. ਬੂਥਗੜ੍ਹ ਵਿਖੇ ਆਸ਼ਾ ਵਰਕਰਾਂ ਦੀ ਹੋਈ ਸਿਖਲਾਈ
ਚੰਡੀਗੜ੍ਹ 3 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਵਿਸਤਾਰ ਦੇ ਮੰਤਵ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ 5 ਦਿਨਾਂ ਦੀ ਸਿਖਲਾਈ ਕਰਵਾਈ ਗਈ, ਜਿਸ ਵਿਚ ਆਸ਼ਾ ਵਰਕਰਾਂ ਨੇ ਹਿੱਸਾ ਲਿਆ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ…