
ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ
ਕਿਹਾ; ਜੀਐਸਟੀ ਵਿੱਚ ਨਿਰੰਤਰ ਵਾਧਾ ਵਿੱਤੀ ਸੂਝ-ਬੂਝ ਅਤੇ ਆਰਥਿਕ ਲਚਕਤਾ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ…