ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੁਲਿਸ ਟੀਮਾਂ ਨੇ ਰਾਜਵਿਆਪੀ ਆਪ੍ਰੇਸ਼ਨ ‘ਸੀਐਸਈਏਐਮ-4’ ਦੌਰਾਨ 34 ਮੋਬਾਈਲ ਫੋਨ ਜ਼ਬਤ ਕੀਤੇ: ਡੀਜੀਪੀ ਪੰਜਾਬ ਗੌਰਵ ਯਾਦਵ ਲੋਕ, ਬੱਚਿਆਂ ਨਾਲ ਸਬੰਧਤ ਜਿਨਸੀ ਸ਼ੋਸ਼ਣ ਸਮੱਗਰੀ ਦੀ ਰਿਪੋਰਟ ਸਾਈਬਰ ਕ੍ਰਾਈਮ ਪੁਲਿਸ ਥਾਣਿਆਂ ਵਿੱਚ ਕਰਨ: ਏਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ…

Read More

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ “ਸਾਡੇ ਬੁਜ਼ੁਰਗ ਸਾਡਾ ਮਾਣ” ਸਰਵੇਖਣ ਤੋਂ 166 ਕਰੋੜ ਰੁਪਏ ਦੀ ਵਸੂਲੀ ਹੋਈ, ਬਾਕੀ 86 ਕਰੋੜ ਰੁਪਏ ਦੀ ਤੇਜ਼ੀ ਨਾਲ ਵਸੂਲੀ ਕੀਤੀ ਜਾਵੇਗੀ: ਸਮਾਜਿਕ ਸੁਰੱਖਿਆ ਮੰਤਰੀ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

Read More

‘ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 78 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 118ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ…

Read More

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਪੁਲਿਸ ਟੀਮਾਂ ਨੇ ਦੋ ਹੈਂਡ ਗ੍ਰਨੇਡ ਅਤੇ ਇੱਕ ਗਲੌਕ ਪਿਸਤੌਲ ਕੀਤਾ ਬਰਾਮਦ ਅੱਤਵਾਦੀ ਮਾਡਿਊਲ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ‘ਤੇ ਯੂਕੇ ਅਧਾਰਤ ਨਿਸ਼ਾਨ ਸਿੰਘ ਵੱਲੋਂ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਹੈਂਡ ਗ੍ਰਨੇਡਾਂ ਦੀ ਵਰਤੋਂ ਮਿੱਥ ਕੇ ਵਿਸਫੋਟ ਕਰਨ ਦੀਆਂ ਵਾਰਦਾਤਾਂ ਵਿੱਚ ਕੀਤੀ ਜਾਣੀ ਸੀ: ਏਆਈਜੀ ਐਸਐਸਓਸੀ ਰਵਜੋਤ ਗਰੇਵਾਲ ਚੰਡੀਗੜ੍ਹ (ਸੁਰ ਸਾਂਝ ਡਾਟ…

Read More

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਸਤੇ ਉਨ੍ਹਾਂ ਨੂੰ ਲੋੜੀਂਦੀ ਲੌਜਿਸਟਿਕਲ ਅਤੇ ਬੁਨਿਆਦੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਰਪੂਰ ਦਾ ਧੰਨਵਾਦ ਕੀਤਾ। ਇੱਥੇ ਮਿਉਂਸਪਲ ਭਵਨ ਵਿਖੇ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਫਾਜ਼ਿਲਕਾ ਤੋਂ…

Read More

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ   ਸਿੱਖਿਆ ਨੂੰ ਸਾਰੀਆਂ ਮਰਜ਼ਾਂ ਦੀ ਇਕ ਦਵਾਈ ਦੱਸਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲ-ਕਦਮੀਆਂ ਉੱਤੇ…

Read More

ਯੂ.ਟੀ. ਦੇ ਸਾਬਕਾ ਅਧਿਆਪਕਾਂ ਦੀ ਜਥੇਬੰਦੀ ਵੱਲੋਂ “ਹਿੰਦ ਦੀ ਚਾਦਰ-ਟੀਚਰਜ਼ ਹੋਮ” ਨਵੰਬਰ ਤੋਂ ਪਹਿਲਾਂ ਬਣਾਉਣ ਦੀ ਮੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਅੱਜ ਯੂ.ਟੀ. ਦੇ ਸਾਬਕਾ  ਅਧਿਆਪਕਾਂ ਦੀ  ਜਥੇਬੰਦੀ  ਦੀ  ਮੀਟਿੰਗ ਜਥੇਬੰਦੀ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਬਹੁਤ ਸਾਰੇ ਸਾਬਕਾ ਅਧਿਆਪਕਾਂ ਨੇ ਭਾਗ ਲਿਆ। ਸਭ ਤੋਂ ਪਹਿਲਾ ਬਹਾਦਰ ਸਿੰਘ ਗੋਸਲ ਨੇ ਆਏ ਸਾਰੇ ਸਾਬਕਾ ਅਧਿਆਪਕਾਂ ਅਤੇ ਅਫਸਰਾਂ…

Read More

ਬੂਥਗੜ੍ਹ ਦੀਆ ਸਿਹਤ ਟੀਮਾ ਨੇ ਕੀਤੀ ਡੈਗੂ ਜਾਂਚ – ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਦਿਤੀ ਜਾਣਕਾਰੀ

ਚੰਡੀਗੜ੍ਹ 27 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਹਤ ਮੰਤਰੀ ਡਾ ਬਲਵੀਰ ਸਿੰਘ ਸਿਵਲ ਸਰਜਨ ਐਸ.ਏਐਸ ਨਗਰ ਡਾ. ਸੰਗੀਤਾ ਜੈਨ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ, ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਤੇ ਸਵਰਨ ਸਿੰਘ, ਭੁਪਿੰਦਰ ਹੈਲਥ, ਗੁਰਜੀਤ ਸਿੰਘ…

Read More

ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ…

Read More

ਸਾਇੰਸ ਸਿਟੀ ਵੱਲੋਂ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਸਾਇੰਸ ਸਿਟੀ 26 ਜੂਨ (ਸੁਰ ਸਾਂਝ ਡਾਟ ਕਾਮ ਬਿਊਰੋ): ਸਾਇੰਸ ਸਿਟੀ ਵੱਲੋਂ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਨਸ਼ਿਆਂ ਦੇ ਹਾਨੀਕਾਰਕ ਪ੍ਰਾਭਾਵਾਂ, ਗੈਰ-ਕਾਨੂੰਨੀ ਤੱਸਕਰੀ ਅਤੇ ਨਸ਼ਿਆਂ ਦੇ ਅਪਰਾਧਾਂ ਦੀ ਰੋਕਥਾਮ ਪ੍ਰਤੀ ਲੋਕਾਂ ਵਿਚ ਜਾਗੂਰਕਤਾ ਪੈਦਾ ਕਰਨ ਦੇ ਆਸ਼ੇ ਨਾਲ  ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।…

Read More