ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਚੰਡੀਗੜ੍ਹ 26 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਐਕਸਾਈਜ਼ ਵਿਭਾਗ ਦੀ ਕਾਰਵਾਈ ਵਿੱਚ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਇਸ ਬਾਰੇ ਇੰਸਪੈਕਟਰ ਸਤਿੰਦਰ ਮੱਲੀ ਨੇ ਸਰਕਲ ਦੀ ਟੀਮ ਨਾਲ ਇਹ ਕਾਰਵਾਈ ਕੀਤੀ ਹੈ। ਆਰੋਪੀ ਦੀ ਪਛਾਣ ਸੁਨੀਲ ਕੁਮਾਰ ਦੇ ਰੂਪ ਵਿੱਚ ਹੋਈ ਹੈ, ਜੋ ਨਵਾਂ ਗਰਾਓ ਦੇ ਨਾਢਾ ਰੋਡ ਸਥਿਤ…

Read More

ਸਾਹਿਤਕ ਮਿਲਣੀ ਦੌਰਾਨ ਅੰਤਰਰਾਸ਼ਟਰੀ ਅਲਗੋਜ਼ਾਵਾਦਕ ਕਰਮਜੀਤ ਸਿੰਘ ਬੱਗਾ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਦਫਤਰ ਵਿਖੇ ਇੱਕ ਬਹੁਤ ਹੀ ਸੱਭਿਆਚਾਰਕ-ਸਾਹਿਤਕ ਮਿਲਣੀ ਕਰਵਾਈ ਗਈ, ਜਿਸ ਵਿੱਚ ਸੰਸਥਾ ਦੇ ਅਹੁਦੇਦਾਰ ਅਤੇ ਦੂਜੇ ਪ੍ਰਸਿੱਧ ਸਾਹਿਤਕਾਰ ਸ਼ਾਮਲ ਹੋਏ। ਇਸ ਮੌਕੇ ਸਭ ਤੋਂ ਪਹਿਲਾਂ ਕੈਨੇਡਾ ਜਾ ਰਹੇ ਸੰਸਥਾ ਦੇ ਮੁੱਖ ਸਲਾਹਕਾਰ ਕਰਮਜੀਤ ਸਿੰਘ ਬੱਗਾ (ਅੰਤਰਰਾਸ਼ਟਰੀ ਅਲਗੋਜਾਵਾਦਕ) ਨੂੰ…

Read More

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਸਮਾਜ-ਵਿਰੋਧੀ ਤੱਤਾਂ ‘ਤੇ ਡਰੋਨ ਨਿਗਰਾਨ ਪ੍ਰਣਾਲੀਆਂ ਰਾਹੀਂ ਰੱਖੀ ਜਾਵੇਗੀ ਨਜ਼ਰ ਯਾਤਰਾ ਰੂਟ ਨੂੰ ਕਮਾਂਡੈਂਟ-ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੁਰੱਖਿਆ ਖੇਤਰਾਂ ਵਿੱਚ ਵੰਡਿਆ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ/ਪਠਾਨਕੋਟ (ਸੁਰ ਸਾਂਝ ਡਾਟ ਕਾਮ ਬਿਊਰੋ),…

Read More

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ

540 ਕਰੋੜ ਤੋਂ ਵੱਧ ਦੀ ਵੱਡੀ ਗੈਰ-ਕਾਨੂੰਨੀ ਰਾਸ਼ੀ ਦਾ ਪਤਾ ਚੱਲਿਆ ਮਜੀਠੀਆ ਦੇ  ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ ਜਮ੍ਹਾਂ ਹੋਣ ਦੇ ਮਿਲੇ ਰਿਕਾਰਡ ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦੇ ਲੈਣ-ਦੇਣ ਦੇ ਸਬੂਤ ਮਿਲੇ ਕੰਪਨੀ ਦੇ ਵਿੱਤੀ ਵੇਰਵਿਆਂ ਵਿੱਚ ਬਿਨਾਂ ਕਿਸੇ ਜਾਣਕਾਰੀ/ਸਪੱਸ਼ਟੀਕਰਨ ਦੇ 236 ਕਰੋੜ…

Read More

ਚੋਣ ਕਮਿਸ਼ਨ ਨੇ 72 ਘੰਟਿਆਂ ਤੋਂ ਘੱਟ ਸਮੇਂ ਅੰਦਰ ਜ਼ਿਮਨੀ ਚੋਣਾਂ ਦੇ ਇੰਡੈਕਸ ਕਾਰਡ ਜਾਰੀ ਕੀਤੇ: ਸਿਬਿਨ ਸੀ

ਜ਼ਿਮਨੀ ਚੋਣਾਂ ਦੌਰਾਨ ਈਸੀਆਈਨੈੱਟ ਦੇ ਕੁਝ ਮਾਡਿਊਲਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਭਾਰਤ ਦੇ ਚੋਣ ਕਮਿਸ਼ਨ ਨੇ ਕੇਰਲ, ਗੁਜਰਾਤ, ਪੰਜਾਬ ਅਤੇ ਪੱਛਮੀ ਬੰਗਾਲ ਰਾਜਾਂ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਸਬੰਧੀ ਨਵੇਂ ਡਿਜੀਟਲ ਪਲੇਟਫਾਰਮ ਈਸੀਆਈਨੈਟ  ਨੂੰ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ…

Read More

ਸਰਕਾਰ ਪਿੰਡ ਪੱਧਰ ਤੋਂ ਖੇਡਾਂ ਨਾਲ ਜੋੜਨ ਦਾ ਕਰੇ ਉਪਰਾਲਾ : ਰਵੀ ਸ਼ਰਮਾ

ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਬੇਸ਼ੱਕ ਪੰਜਾਬ ਸਰਕਾਰ ਦਾ ਨਸ਼ਿਆਂ ਵਿਰੁੱਧ ਯੁੱਧ ਸਲਾਘਾਯੋਗ ਉਪਰਾਲਾ ਹੈ, ਪਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਤੋੜਨ ਲਈ ਪਿੰਡ ਪੱਧਰ ਤੋਂ ਖੇਡਾਂ ਨਾਲ ਜੋੜਨ ਦੇ ਉਪਰਾਲੇ ਜ਼ਰੂਰੀ ਹਨ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਤੇ ਦਾਸ ਐਸ਼ੋਸੀਏਟ ਦੇ ਮੁੱਖ ਪ੍ਰਬੰਧਕ ਪਹਿਲਵਾਨ ਰਵੀ ਸ਼ਰਮਾ ਨੇ ਅੱਜ…

Read More

ਲਕਸ਼ਮੀ ਤਾਰਾ ਰਠੌਰ ਪਬਲਿਕ ਸਕੂਲ ਦੇ ਬੱਚਿਆਂ ਨੇ ਜਿੱਤੇ ਗੋਲਡ ਮੈਡਲ

ਚੰਡੀਗੜ੍ਹ 25 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਆਲਬਾ – ਮਾਜਰੀ ਦੇ ਲਕਸ਼ਮੀ ਤਾਰਾ ਰਠੌਰ ਪਬਲਿਕ ਸਕੂਲ ਦੇ ਬੱਚਿਆਂ ਨੇ ਗੋਲਡ ਮੈਡਲ ਜਿੱਤੇ ਹਨ। ਕੈਡੇਟ ਸੋਰਭ ਅਤੇ ਕੈਡੇਟ ਸਹਿਜਦੀਪ ਕੌਰ ਨੇ CATC/Tsc ਸ਼ੂਟਿੰਗ ਕੈਂਪ ਵਿੱਚ ਹਿੱਸਾ ਲਿਆ। ਇਹ ਕੈਂਪ 15 ਤੋਂ 24 ਜੂਨ ਤੱਕ ਲੱਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਨਿਵੇਦਿਤਾ…

Read More

ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ  ਤਿਆਰੀਆਂ ਵਿੱਢੀਆਂ

ਨਵੇਂ ਬਣੇ ਮੰਤਰੀ ਸਮੂਹ ਨੇ ਕਿਸਾਨਾਂ ਨੂੰ  ਝੋਨੇ ਦੇ ਸੁਚਾਰੂ ਖਰੀਦ ਸੀਜ਼ਨ ਦਾ ਦਿੱਤਾ ਭਰੋਸਾ;ਵਾਢੀ ਤੋਂ ਪਹਿਲਾਂ ਮੰਡੀਆਂ ਰਹਿਣਗੀਆਂ ਤਿਆਰ ਲੇਬਰ, ਕਾਰਟੇਜ ਅਤੇ ਟਰਾਂਸਪੋਰਟ ਨੀਤੀ ਨੂੰ  ਪਹਿਲਾਂ ਹੀ ਦੇ ਦਿੱਤਾ ਗਿਆ ਹੈ ਅੰਤਿਮ ਰੂਪ ਖ਼ਰੀਦ ਤੋਂ ਪਹਿਲਾਂ ਬਣਾ ਦਿੱਤੀ ਜਾਵੇਗੀ ਝੋਨੇ ਦੀ ਸਟੋਰੇਜ ਲਈ  ਲੋੜੀਂਦੀ ਥਾਂ ਇਸ ਸਾਲ ਦਸੰਬਰ ਤੱਕ ਹੋਰ 40 ਲੱਖ ਮੀਟਿ੍ਕ ਟਨ…

Read More

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 89 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

‘ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ; 3 ਕਿਲੋ ਹੈਰੋਇਨ, 60,000 ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 115ਵੇਂ ਦਿਨ ਪੰਜਾਬ ਪੁਲਿਸ…

Read More

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ਵਿੱਚ, ਤੁਰੰਤ ਦਿਸ਼ਾ ਨਿਰਦੇਸ਼ ਵੀ ਜਾਰੀ ਫਾਈਲਾਂ ਦਾ ਨਿਪਟਾਰਾ ਕਰਨ ਵਿੱਚ ਕੀਤੀ ਦੇਰੀ ਵੀ ਭ੍ਰਿਸ਼ਟਾਚਾਰ ਦਾ ਹਿੱਸਾ: ਚੀਮਾ ਕਿਹਾ, ਗ਼ੈਰ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਕਾਰਵਾਈ ਚੰਡੀਗੜ੍ਹ/ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੂਨ: ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ…

Read More