ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਸ਼ਾਪ ਕਰਵਾਈ
ਵਰਕਸ਼ਾਪ ਦੌਰਾਨ ਆਧਾਰ ਐਕਟ, 2016 ਦੇ ਕਾਨੂੰਨੀ ਉਪਬੰਧਾਂ, ਗੋਪਨੀਯਤਾ ਸਬੰਧੀ ਨਿਯਮਾਂ ਅਤੇ ਤਸਦੀਕ ਵਿਧੀਆਂ ‘ਤੇ ਪਾਇਆ ਚਾਨਣਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੂਨ: ਆਧਾਰ ਨਿਯਮਾਂ ਦੀ ਬਿਹਤਰ ਸਮਝ ਅਤੇ ਪੁਲਿਸ ਸੇਵਾਵਾਂ ਨਾਲ ਇਸ ਦੇ ਕਾਨੂੰਨੀ ਏਕੀਕਰਨ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (ਯੂਆਈਡੀਏਆਈ) ਦੇ ਖੇਤਰੀ…