’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 74  ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 112ਵੇਂ ਦਿਨ ਪੰਜਾਬ ਪੁਲਿਸ ਨੇ…

Read More

50,000 ਰੁਪਏ ਰਿਸ਼ਵਤ ਲੈਂਦਾ  ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ 

ਪਹਿਲਾਂ ਵੀ  50000 ਰੁਪਏ ਰਿਸ਼ਵਤ ਲੈ ਚੁੱਕਾ ਹੈ ਮੁਲਜ਼ਮ ਏਜੰਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ…

Read More

ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ ‘ਚ ਹੋਵੇਗੀ ਸੋਧ :-ਡਾ ਬਲਜੀਤ ਕੌਰ

ਟਰੈਫਿਕ ਲਾਈਟਾਂ ਤੇ ਚੌਂਕਾਂ ‘ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ ਖ਼ਿਲਾਫ਼ ਵਧੇਗੀ ਕਾਰਵਾਈ, ਵਿਸ਼ੇਸ਼ ਟੀਮਾਂ ਹੋਣਗੀਆਂ ਤਾਇਨਾਤ ‘ਪ੍ਰੋਜੈਕਟ ਜੀਵਨਜੋਤ’ ਅਤੇ ‘ਸਮਾਇਲ’ ਰਾਹੀਂ ਬੱਚਿਆਂ ਦਾ ਰੈਸਕਿਊ ਤੇ ਪੁਨਰਵਾਸ, ਡੀ.ਐਨ.ਏ ਟੈਸਟ ਨਾਲ ਹੋਵੇਗੀ ਬਾਲ ਤਸਕਰੀ ’ਤੇ ਨਜ਼ਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ…

Read More

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਜੇਲ੍ਹ ਬੰਦੀਆਂ‘ਤੇ ਸ਼ਿਕੰਜਾ ਕੱਸਣ ਅਤੇ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।…

Read More

ਪੰਜਾਬ ਵਿੱਚ ਵੱਡੇ ਪੱਧਰ ‘ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੰਜਾਬ ਰਾਜ ਨੇ ਇਸ ਸਾਲ ਇੱਕ ਨਵਾਂ ਇਤਿਹਾਸ ਰਚਿਆ ਅਤੇ ਸਮੁੱਚੇ ਭਾਰਤ ਲਈ ਇੱਕ ਮਿਸਾਲ ਕਾਇਮ ਕੀਤੀ। 21 ਜੂਨ ਨੂੰ ਆਯੋਜਿਤ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ, ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਾਰੇ ਬਲਾਕਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕੋ ਸਮੇਂ ਸਮੂਹਿਕ ਯੋਗ ਸੈਸ਼ਨ…

Read More

ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤਣੇ ਸਨ ਡਰੋਨ ਰਾਹੀਂ ਤਸਕਰੀ ਕੀਤੇ ਹਥਿਆਰ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ…

Read More

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ…

Read More

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਨਿੰਦਾ ਕਿਹਾ, ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ…

Read More

ਦਾਸ ਐਸ਼ੋਸੀਏਟ ਮੁੱਲਾਂਪੁਰ ਵੱਲੋਂ ਖੂਨਦਾਨ ਕੈਂਪ ਲਗਾਇਆ

ਚੰਡੀਗੜ੍ਹ 21 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਉੱਘੇ ਖੇਡ ਪ੍ਰਮੋਟਰ, ਸਮਾਜ ਸੇਵੀ ਪਹਿਲਵਾਨ ਰਵੀ ਸ਼ਰਮਾ ਮੁੱਲਾਂਪੁਰ ਦੀ ਅਗਵਾਈ ਵਿੱਚ ਦਾਸ ਐਸੋਸੀਏਟ ਅਤੇ ਦਾਸ ਪ੍ਰੋਪਰਟੀਜ਼ ਦੁਬਈ ਵੱਲੋਂ ਯੋਗਾ ਦਿਵਸ ਮੌਕੇ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਹੈ। ਇਸ ਮੌਕੇ ਪਹਿਲਵਾਨ ਰਵੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਸ਼ੱਕ ਅਸੀਂ ਆਪਣੀ ਜ਼ਿੰਦਗੀ ਵਿੱਚ…

Read More

ਸਮਾਜ ਸੇਵੀ ਅਤੇ ਗਜ਼ਟਿਡ ਅਧਿਕਾਰੀ ਦਾ ਸੁਮੇਲ ਪੰਕਜ ਗੁਪਤਾ ਬਣੇ ਨਿੱਜੀ ਸਕੱਤਰ

ਚੰਡੀਗੜ੍ਹ 21 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੌਜੂਦਾ ਪੰਜਾਬ ਪੁਲਿਸ, ਐਂਟੀ ਨਾਰਕੋਟਿਕਸ ਟਾਸਕ ਫੋਰਸ, ਪੰਜਾਬ, ਐਸ.ਏ.ਐਸ. ਨਗਰ ਵਿਖੇ ਸੇਵਾ ਨਿਭਾਅ ਰਹੇ ਪੰਕਜ ਗੁਪਤਾ, ਨਿਜੀ ਸਹਾਇਕ ਨੂੰ ਵਧੀਕ ਮੁੱਖ ਸਕੱਤਰ, ਗ੍ਰਹਿ ਵਿਭਾਗ, ਪੰਜਾਬ ਸਰਕਾਰ ਦੇ ਹੁਕਮਾਂ ਨਾਲ ਬਤੋਰ ਨਿੱਜੀ ਸਕੱਤਰ ਪਦ ਉਨਤ ਕਰਕੇ ਗਜ਼ਟਿਡ ਅਫ਼ਸਰ ਬਣਾਇਆ ਗਿਆ ਹੈ। ਪੰਕਜ ਗੁਪਤਾ ਦਾ ਜਨਮ ਚੰਡੀਗੜ ਦੇ…

Read More