ਬੂਥਗੜ੍ਹ ਦੀ ਸਿਹਤ ਟੀਮ ਨੇ ਕੀਤੀ ਡੈਂਗੂ ਜਾਂਚ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਦਿਤੀ ਜਾਣਕਾਰੀ
ਚੰਡੀਗੜ੍ਹ 20 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਹਤ ਮੰਤਰੀ ਡਾ. ਬਲਵੀਰ ਸਿੰਘ , ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ ਨਿਰਦੇਸਾ ਅਨੁਸਾਰ ਤੇ ਨੋਡਲ ਅਫਸਰ ਡਾ. ਅਰੁਣ ਬੰਸਲ ਅਤੇ ਹੈਲਥ ਇੰਸਪੈਕਟਰ ਸਵਰਨ ਸਿੰਘ ਦੀ ਅਗਵਾਈ ਵਿੱਚ ਹਰ ਸ਼ੁਕਰਵਾਰ…