Breaking

ਸਰਬਜੀਤ ਸਿੰਘ ਦੁੱਮਣਾ ਦੀ ਕਿਤਾਬ ‘ਮੇਰਾ ਰੰਗਲਾ ਪਿੰਡ ਦੁੱਮਣਾ’ ਦੀ ਮੋਰਿੰਡਾ ਵਿਖੇ ਹੋਈ ਘੁੰਡ ਚੁਕਾਈ

ਡਾ. ਸਰਬਜੀਤ ਸਿੰਘ, ਮਲਵਿੰਦਰ ਸਿੰਘ ਕੰਗ (ਸੰਸਦ ਮੈਂਬਰ), ਕਰਨਲ ਗੁਰਮੀਤ ਸਿੰਘ ਜਿਹੇ ਦਾਨਿਸ਼ਮੰਦ ਪੁੱਜੇ ਮੋਰਿੰਡਾ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ‘ਸਰਬਜੀਤ ਸਿੰਘ ਦੁੱਮਣਾ ਦੀ ਕਿਤਾਬ ‘ਮੇਰਾ ਰੰਗਲਾ ਪਿੰਡ ਦੁੱਮਣਾ’ ਸਾਨੂੰ ਸਾਡੀਆਂ ਜੜ੍ਹਾਂ ਨਾਲ਼ ਜੋੜਨ ਦਾ ਵਸੀਲਾ ਹੈ। ਚੰਗੀ ਗੱਲ ਹੈ ਕਿ ਅਸੀਂ ਕਿਤਾਬਾਂ ਨਾਲ਼ ਆਪ ਜੁੜੀਏ ਅਤੇ ਆਪਣੇ ਬੱਚਿਆਂ ਨੂੰ ਵੀ…

Read Full News

ਮੁੱਲਾਂਪੁਰ ਅਖਾੜੇ ਦੇ ਪਹਿਲਵਾਨ ਜਸਪੂਰਨ ਨੇ ਫਿਰ ਜਿੱਤਿਆ ਮੈਡਲ

ਚੰਡੀਗੜ੍ਹ 14 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮਹਾਂਵੀਰ ਕੁਸ਼ਤੀ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਸਟਾਰ ਪਹਿਲਵਾਨ ਜਸਪੂਰਨ ਸਿੰਘ ਨੇ 8 ਤੋਂ 13 ਜੁਲਾਈ ਤੱਕ ਬਿਸ਼ਕੇਕ (ਕਿਰਗਿਸਤਾਨ) ਵਿੱਚ ਹੋਈ ਅੰਡਰ-15 ਅਤੇ ਅੰਡਰ-20 ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਪੋਡੀਅਮ ਵਿੱਚ ਜਗ੍ਹਾ ਬਣਾਈ। ਜਸਪੂਰਨ ਇਸ ਚੈਂਪੀਅਨਸ਼ਿਪ ਵਿੱਚ ਅੰਡਰ-20 ਉਮਰ ਵਰਗ ਵਿੱਚ ਫ੍ਰੀਸਟਾਈਲ ਦੇ 125 ਕਿਲੋਗ੍ਰਾਮ ਭਾਰ ਵਰਗ ਵਿੱਚ…

Read Full News

ਪੱਤਰਕਾਰ ਸਤਨਾਮ ਸਿਸਵਾਂ ਨੂੰ ਸਦਮਾ ਪਿਤਾ ਦਾ ਦੇਹਾਂਤ

ਚੰਡੀਗੜ੍ਹ 13 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਦੇ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਸਿਸਵਾਂ ਦੇ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਹਨਾਂ ਦੇ ਪਿਤਾ ਪਰਸ਼ੋਤਮ ਸਿੰਘ ਸਾਗੀ ਸੰਖੰਪ ਜਿਹੀ ਬਿਮਾਰੀ ਦੇ ਚਲਦਿਆਂ ਬੀਤੀ ਰਾਤ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਅੱਜ ਦੁਪਹਿਰ ਵੇਲੇ ਪਿੰਡ ਸਿਸਵਾਂ ਦੇ ਸ਼ਮਸ਼ਾਨਘਾਟ ਵਿਖੇ ਉਹਨਾਂ ਦਾ ਅੰਤਿਮ…

Read Full News

ਥਾਣਾ ਮੁਖੀ ਮਾਜਰੀ ਨੇ ਕੀਤੀ ਕਾਰੋਬਾਰੀਆ ਨਾਲ ਮੀਟਿੰਗ

ਚੰਡੀਗੜ੍ਹ  14 ਜੁਲਾਈ  (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸਪੀ ਮੋਹਿਤ ਕੁਮਾਰ ਅਗਰਵਾਲ ਦੀ ਅਗਵਾਈ ਵਿੱਚ ਐਸਐਚਓ ਪੁਲਿਸ ਥਾਣਾ ਮਾਜਰੀ ਵੱਲੋਂ ਪ੍ਰਾਪਰਟੀ ਡੀਲਰਾਂ ਤੇ ਜਿਊਲਰਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮਾਜਰੀ ਸਮੇਤ ਆਸ-ਪਾਸ ਇਲਾਕੇ ਦੇ ਕਾਰੋਬਾਰੀ ਵੱਡੀ ਗਿਣਤੀ ਵਿੱਚ ਇਸ ਮੀਟਿੰਗ ਵਿੱਚ ਹਾਜ਼ਰ ਸਨ। ਐਸਐਚਓ…

Read Full News

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਸਾਲ ਦੀ ਸੰਪੂਰਨ ਸੰਥਿਆ ਦੇ ਭੋਗ ਪਾਏ 

ਚੰਡੀਗੜ੍ਹ 13 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁੱਲਾਂਪੁਰ ਗਰੀਬਦਾਸ ਦੇ ਗੁਰਦੁਆਰਾ ਦਸ਼ਮੇਸ਼ ਦਰਸ਼ਨ ਵਿਖੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਸੰਥਿਆ ਅਤੇ ਸਹਿਜ ਪਾਠ ਦੇ ਭੋਗ ਪਾਏ ਗਏ। ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਦਸ਼ਮੇਸ਼ ਦਰਸ਼ਨ ਮੁੱਲਾਂਪੁਰ ਗਰੀਬਦਾਸ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਪਿਛਲੇ ਸਾਲ ਬਾਬਾ ਗੁਰਮੁਖ ਸਿੰਘ ਵੱਲੋਂ ਧੰਨ ਸ੍ਰੀ ਗੁਰੂ…

Read Full News

ਬਹਾਦਰ ਸਿੰਘ ਸ਼ੇਖਪੁਰਾ ਨੂੰ ਮੁਹਾਲੀ ਦਾ ਜ਼ਿਲ੍ਹਾ ਮੀਤ ਲਾਇਆ 

ਚੰਡੀਗੜ੍ਹ 13 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਪਿੰਡ ਸ਼ੇਖਪੁਰਾ ਤੋਂ ਸਾਬਕਾ ਬਲਾਕ ਸਮਿਤੀ ਮੈਂਬਰ ਬਹਾਦਰ ਸਿੰਘ ਸ਼ੇਖਪੁਰਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਹ ਨਿਯੁਕਤੀ ਪੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਵਿਸ਼ੇਸ਼ ਤੌਰ ‘ਤੇ ਸੌਂਪਿਆ ਗਿਆ। ਇਸ…

Read Full News

ਕੰਸਾਲਾ ਦੇ ਪੁੱਤਰ ਨੂੰ ਵੱਖ ਵੱਖ ਆਗੂਆਂ ਨੇ ਦਿੱਤੀਆਂ ਸ਼ਰਧਾਂਜ਼ਲੀਆਂ, ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਲੋਕ

ਚੰਡੀਗੜ੍ਹ 13 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਦੇ ਨੌਜਵਾਨ ਸਪੁੱਤਰ ਹਰਕੀਰਤ ਸਿੰਘ ਕੰਸਾਲਾ ਜੋ ਪਿਛਲੇ ਦਿਨੀਂ ਕਰੰਟ ਲੱਗਣ ਨਾਲ ਅਲਵਿਦਾ ਕਹਿ ਗਏ ਸੀ, ਨਮਿੱਤ ਸ਼ਰਧਾਂਜ਼ਲੀ ਸਮਾਗਮ ਅੱਜ ਪਿੰਡ ਕੰਸਾਲਾ ਦੇ ਗੁਰਦੁਆਰਾ ਸਾਹਿਬ ‘ਚ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਸਹਿਜ ਪਾਠ ਸਾਹਿਬ ਦੇ…

Read Full News

ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਵਿੱਚ 411 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 81 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ…

Read Full News

ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵੱਲੋਂ ਵਣ ਮਹਾਂਉਤਸਵ ਲਈ ਜਾਮਨ ਦਾ ਪੌਦਾ ਲਗਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੁਲਾਈ: ਅੱਜ ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਸੈਕਟਰ 37-ਡੀ, ਚੰਡੀਗੜ੍ਹ ਵਿਖੇ ਵਣ ਮਹਾਂਉਤਸਵ ਦਾ ਸਮਾਗਮ ਕਰਵਾਉਣ ਸਮੇਂ ਇੱਕ ਰੁੱਖ ਸਾਹਿਤ ਦੇ ਨਾਂ ਤੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਡਾ. ਰਾਜੀਵ ਕਪਲਾ ਇੰਚਾਰਜ਼ ਆਯੂਰਵੈਦਿਕ ਡਿਸਪੈਂਸਰੀ (ਗੋਲਡ ਮੈਡਲਿਸਟ) ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਅਤੇ…

Read Full News

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ

ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਖੇਡਾਂ ਨੂੰ ਅਣਗੌਲਿਆ ਕਰਨ ਅਤੇ ਨਸ਼ਿਆਂ ਨੂੰ ਸਰਪ੍ਰਸਤੀ ਦੇਣ ਲਈ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ…

Read Full News