Breaking

ਪੰਜਾਬੀ ਸਿਨੇਮਾ ਦੀ ਸਮਾਜਿਕ ਸਾਰਥਿਕਤਾ ਵਿਸ਼ੇ ‘ਤੇ ਹੋਈ ਭਰਵੀਂ ਵਿਚਾਰ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੁਲਾਈ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਅਤੇ ਪੰਜਾਬੀ ਫ਼ਿਲਮ ਐਂਡ ਟੀ ਵੀ ਐਕਟਰਜ਼ ਐਸੋਸੀਏਸ਼ਨ (ਪਫ਼ਟਾ) ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਅੱਜ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਇੱਕ ਵਿਚਾਰ ਚਰਚਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬੀ ਸਿਨੇਮਾ ਦੀ ਸਮਾਜਿਕ ਸਾਰਥਿਕਤਾ ਅਤੇ ਸਾਹਿਤ ਦਾ ਸਿਨੇਮਾ ਵਿੱਚ ਯੋਗਦਾਨ ਵਿਸ਼ੇ ਤੇ…

Read Full News

‘ਪੰਜਾਬੀ ਸਿਨੇਮਾ ਦੀ ਸਮਾਜਿਕ ਸਾਰਥਿਕਤਾ’ ਵਿਸ਼ੇ ‘ਤੇ ਵਿਚਾਰ ਚਰਚਾ ਹੋਵੇਗੀ 13 ਜੁਲਾਈ 2025 ਨੂੰ

ਪੰਜਾਬੀ ਲੇਖਕ ਸਭਾ (ਰਜਿ.), ਚੰਡੀਗੜ੍ਹ ਅਤੇ ਵੱਲੋਂ ਪੰਜਾਬੀ ਫਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ (ਰਜਿ.) ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ਼ ‘ਪੰਜਾਬੀ ਸਿਨੇਮਾ ਦੀ ਸਮਾਜਿਕ ਸਾਰਥਿਕਤਾ’ ਵਿਸ਼ੇ ‘ਤੇ ਮਿਤੀ 13 ਜੁਲਾਈ 2025 ਨੂੰ ਸਵੇਰੇ 10.30 ਵਜੇ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ। ਇਸ ਵਿਚਾਰ ਚਰਚਾ ਦੀ ਪ੍ਰਧਾਨਗੀ ਉੱਘੇ ਫਿਲਮ ਨਿਰਦੇਸ਼ਕ ਤੇ ਪ੍ਰਧਾਨ-ਪੰਜਾਬ ਸਿਨੇਮਾ ਤੇ ਡਿਜੀਟਲ…

Read Full News

अभिव्यक्ति साहित्यिक संस्था चंडीगढ़ ने लेखक राजिंदर कौर सराओ के नवीन काव्य संग्रह “वर्जित राहां दा सफर” का किया विमोचन

Chandigarh (sursaanjh.com bureau), 12 July: अभिव्यक्ति साहित्यिक संस्था चंडीगढ़ ने लेखक राजिंदर कौर सराओ के नवीन काव्य संग्रह “वर्जित राहां दा सफर” के विमोचन का आयोजन चंडीगढ़ पुलिस ऑफिसर्स इंस्टीट्यूट में किया। कार्यक्रम का संचालन साहित्यकार और रंगकर्मी विजय कपूर ने किया। कार्यक्रम की मुख्य अतिथि थीं सुश्री अनंदिता मित्रा आईएएस, सेक्रेटरी हायर एजुकेशन और…

Read Full News

ਪ੍ਰਧਾਨ ਅਮਰਜੀਤ ਮਹਿਤਾ, ਬਾਲੀ ਅਤੇ ਸਕੱਤਰ ਕੁਲਵੰਤ ਸਿੰਘ ਨੇ ਸੰਭਾਲਿਆ ਚਾਰਜ

ਚੰਡੀਗੜ੍ਹ 12 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਪਿੰਡ ਤੀੜਾ (ਨਿਊ ਚੰਡੀਗੜ੍ਹ) ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ 77ਵੀਂ ਸਲਾਨਾ ਜਨਰਲ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ  ਐਸੋਸੀਏਸ਼ਨ ਦੇ ਨਵੇਂ ਚੁਣੇ ਗਏ ਪ੍ਰਧਾਨ – ਅਮਰਜੀਤ ਮਹਿਤਾ, ਮੀਤ ਪ੍ਰਧਾਨ – ਦੀਪਕ ਬਾਲੀ, ਸਕੱਤਰ ਤੇ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਵੱਲੋਂ ਆਪੋ-ਆਪਣੇ ਅਹੁਦੇ ਸੰਭਾਲੇ ਗਏ। 77ਵੀਂ…

Read Full News

ਸਰਬਜੀਤ ਸਿੰਘ ਦੁੱਮਣਾ ਦੀ ਕਿਤਾਬ ਮੇਰਾ ਰੰਗਲਾ ਪਿੰਡ ਦੁੱਮਣਾ, ਲੋਕ ਅਰਪਣ ਅਤੇ ਵਿਚਾਰ ਚਰਚਾ 13 ਜੁਲਾਈ ਨੂੰ

ਮੋਰਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੁਲਾਈ: ਜ਼ਿਲ੍ਹਾ ਰੂਪਨਗਰ ਦਾ ਪਿੰਡ ਦੁੱਮਣਾ ਕਿਸੇ ਜਾਣ-ਪਣਾਛ ਦਾ ਮੁਥਾਜ ਨਹੀਂ। ਇਸ ਪਿੰਡ ਦੀ ਮਿੱਟੀ ਨਾਲ਼ ਜੁੜੀਆਂ ਬਹੁਤ ਸਾਰੀਆਂ ਅਜਿਹੀਆਂ ਸ਼ਖਸੀਅਤਾਂ, ਜਿਨ੍ਹਾਂ ਭਾਰਤੀ ਪੱਧਰ ‘ਤੇ ਨਾਮਣਾ ਖੱਟਿਆ। ਇਸੇ ਪਿੰਡ ਦੀ ਮਿੱਟੀ ਨਾਲ਼਼ ਜੁੜੇ ਸਰਬਜੀਤ ਸਿੰਘ ਦੁੱਮਣਾ ਵੱਲੋਂ ਲਿਖੀ ਕਿਤਾਬ ਮੇਰਾ ਰੰਗਲਾ ਪਿੰਡ ਦੁੱਮਣਾ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ…

Read Full News

ਪੀ.ਐਚ.ਸੀ. ਬੂਥਗੜ੍ਹ ਦੀ ਸਿਹਤ ਟੀਮ ਨੇ ਕੀਤੀ ਡੈਗੂ ਜਾਂਚ

ਚੰਡੀਗੜ੍ਹ  11 (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਹਤ ਮੰਤਰੀ ਡਾ. ਬਲਵੀਰ ਸਿੰਘ, ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਡਾ. ਅਰੁਣ ਬਾਂਸਲ ਨੋਡਲ ਅਫ਼ਸਰ, ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਤੇ ਸਵਰਨ ਸਿੰਘ, ਮਪਹਸੁ ਮੇਲ ਮਨਜੀਤ ਸਿੰਘ ਮਪਹਵ…

Read Full News

ਪਲਾਂਟੇਸ਼ਨ ਮੁਹਿੰਮ ਨੂੰ ਮਿਲ ਰਹੀ ਤੇਜ਼ੀ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਮੈਦਾਨ ਵਿੱਚ ਸਰਗਰਮ

ਬੱਲੋਵਾਲ ਸੌਂਖੜੀ ਤੇ ਫਤਿਹਪੁਰ ਨਰਸਰੀਆਂ ਦਾ ਮੌਕੇ ਉੱਤੇ ਲਿਆ ਜਾਇਜ਼ਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੁਲਾਈ: ਵਾਤਾਵਰਨ ਸੰਤੁਲਨ ਬਰਕਰਾਰ ਰੱਖਣ ਲਈ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਉਣ ਨੂੰ ਫੈਸਲਾਕੁੰਨ ਦੱਸਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਸੂਬਾ ਸਰਕਾਰ ਦੇ…

Read Full News

ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੁਲਾਈ : ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਉਪਰੰਤ…

Read Full News

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

ਇਤਿਹਾਸਕ ਪਹਿਲਕਦਮੀ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ…

Read Full News

ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

150 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰਾਜੈਕਟ ਮਾਰਚ 2026 ਤੱਕ ਚਾਲੂ ਕੀਤਾ ਜਾਵੇਗਾ: ਅਮਨ ਅਰੋੜਾ ਇਹ ਵੱਕਾਰੀ ਪ੍ਰਾਜੈਕਟ ਕੁਦਰਤੀ ਊਰਜਾ ਪੈਦਾ ਕਰੇਗਾ, ਕਾਰਬਨ ਘਟਾਏਗਾ ਅਤੇ ਸਾਲਾਨਾ 15 ਕਰੋੜ ਰੁਪਏ ਦੇ ਬਿਜਲੀ ਖ਼ਰਚਿਆਂ ਦੀ ਬੱਚਤ ਕਰੇਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੁਲਾਈ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ…

Read Full News