ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵੱਲੋਂ ਸ੍ਰੀਮਤੀ ਨਰਿੰਦਰ ਕੌਰ ਲੌਂਗੀਆ ਸਨਮਾਨਿਤ ਅਤੇ ਡੈਲੀਗੇਟ ਪੱਤਰ ਪ੍ਰਦਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੁਲਾਈ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਦਫਤਰ ਵਿਖੇ ਪ੍ਰਸਿੱਧ ਸਾਹਿਤਕਾਰ ਅਤੇ ਕਵਿਤਰੀ ਸ੍ਰੀਮਤੀ ਨਰਿੰਦਰ ਕੌਰ ਲੌਂਗੀਆ ਨੂੰ ਦਫਤਰ ਪੁੱਜਣ ‘ਤੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦੀ ਕੈਨੇਡਾ ਫੇਰੀ ਲਈ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਡੈਲੀਗੇਟ ਪੱਤਰ ਪ੍ਰਦਾਨ ਕੀਤਾ ਗਿਆ।ਸਭ ਤੋਂ ਪਹਿਲਾਂ ਵਿਸ਼ਵ ਪੰਜਾਬੀ…

Read Full News

ਕਿਸਾਨ ਆਗੂ ਕੰਸਾਲਾ ਦੇ ਨੌਜਵਾਨ ਪੁੱਤਰ ਦਾ ਹੋਇਆ ਦੇਹਾਂਤ

ਚੰਡੀਗੜ੍ਹ 3 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਿਸਾਨ ਯੂਨੀਅਨ  ਲੋਕ ਹਿੱਤ ਮਿਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਹਰਕੀਰਤ ਸਿੰਘ (22 ) ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਭਰ ਜਵਾਨੀ ਵਿੱਚ ਦੇਹਾਂਤ ਹੋ ਗਿਆ। ਇਸ ਅਣਹੋਣੀ ਘਟਨਾ ਦਾ ਪਤਾ ਲਗਦਿਆਂ ਹੀ ਇਲਾਕੇ ਭਰ…

Read Full News

ਗੁਰਮਤਿ ਦੀ ਸਿਖਲਾਈ ਲੈਣ ਵਾਲੇ ਬੱਚਿਆਂ ਦਾ ਸਨਮਾਨ

ਚੰਡੀਗੜ੍ਹ 2 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁੱਲਾਂਪੁਰ ਗਰੀਬਦਾਸ ਵਿਖੇ 10 ਰੋਜ਼ਾ ਗੁਰਮਤਿ ਸਿਖਲਾਈ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ (ਧਰਮ ਪ੍ਰਚਾਰ ਕਮੇਟੀ ) ਅਤੇ ਸਿੱਖ ਮਿਸ਼ਨਰੀ ਕਾਲਜ ਸਰਕਲ ਮੁਹਾਲੀ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਬੱਚਿਆਂ ਨੂੰ ਸਿੱਖ…

Read Full News

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੁਲਾਈ: ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹੇ ਵਿੱਚੋਂ ਵਗਦਾ ਹੈ ਅਤੇ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਬਣਾਉਂਦਾ ਹੈ, ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ…

Read Full News

ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਿਆਰੀ ਸਿੱਖਿਆ ਲਈ ਕੀਤੀਆਂ ਪਹਿਲਕਦਮੀਆਂ ਦੇ ਆ ਰਹੇ ਹਨ ਸਾਕਾਰਤਮਕ ਨਤੀਜੇ: ਹਰਜੋਤ ਸਿੰਘ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

Read Full News

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

123ਵੇਂ ਦਿਨ 156 ਨਸ਼ਾ ਤਸਕਰ ਕਾਬੂ, 7.8 ਕਿਲੋਗ੍ਰਾਮ ਹੈਰੋਇਨ, 3 ਕਿਲੋ ਅਫ਼ੀਮ, 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 59 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ…

Read Full News

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਕੇ ਅਤੇ ਕਿਸਾਨਾਂ ਦੀ ਆਮਦਨ ਵਾਧਾ ਕਰਕੇ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਬਾਗਬਾਨੀ ਪਹਿਲਕਦਮੀਆਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ, ਬਾਗਬਾਨੀ…

Read Full News

ਪਾਕਿਸਤਾਨ ਅਧਾਰਤ ਤਸਕਰ ਸਿਕੰਦਰ ਨੂਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਹਥਿਆਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ…

Read Full News

ਭਾਈ ਜੈਤਾ ਜੀ ਫਾਊਡੇਸ਼ਨ ਵੱਲੋਂ ਅਧਿਆਪਕਾਂ ਲਈ ਸਨਮਾਨ ਸਮਾਗਮ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੁਲਾਈ: ਚੰਡੀਗੜ੍ਹ ਦੇ ਸੈਕਟਰ-28 ਸਥਿਤ ਪ੍ਰਸਿੱਧ ਸਮਾਜ ਸੇਵੀ ਸੰਸਥਾ ਭਾਈ ਜੈਤਾ ਜੀ ਫਾਊਂਡੇਸ਼ਨ ਇੰਡੀਆ ਵਲੋਂ ਕੱਲ੍ਹ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸਮਾਣਾ ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਗਮ ਅਤੇ ਇਨਾਮੀ ਚੈੱਕ ਵੰਡਣ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਚੰਡੀਗੜ ਤੋਂ ਪ੍ਰਬੰਧਕੀ ਅਫਸਰ ਸ੍ਰ. ਜਸਵਿੰਦਰ ਸਿੰਘ ਪਸਰੀਚਾ, ਪ੍ਰਿੰ. ਬਹਾਦਰ ਸਿੰਘ ਗੋਸਲ…

Read Full News

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 76 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਪੁਲਿਸ ਟੀਮਾਂ ਨੇ 301 ਕਿਲੋ ਅਫੀਮ, 158 ਕੁਇੰਟਲ ਭੁੱਕੀ, 28 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ 122ਵੇਂ ਦਿਨ 128 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ ਅਤੇ 1.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ…

Read Full News