ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਨੂੰ ਹੁਣ ਸੂਬਾ ਪੱਧਰ ਤੱਕ ਵਧਾਇਆ
ਸਿਹਤ ਮੰਤਰੀ ਨੇ ਰਾਸ਼ਟਰੀ ਡਾਕਟਰ ਦਿਵਸ ਮੌਕੇ ਇਸ ਅਹਿਮ ਪ੍ਰੋਜੈਕਟ ਦਾ ਕੀਤਾ ਸੂਬਾ ਪੱਧਰੀ ਵਿਸਥਾਰ ਡੀਐਮਸੀਐਚ ਲੁਧਿਆਣਾ ਦੇ ਕਾਰਡੀਆਲੋਜਿਸਟ ਡਾ. ਬਿਸ਼ਵ ਮੋਹਨ ਦੀ ਟੀਮ ਨੇ ਸਰਕਾਰੀ ਹਸਪਤਾਲਾਂ ਦੇ 700 ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ 30 ਹਜ਼ਾਰ ਦੀ ਕੀਮਤ ਵਾਲਾ ਕਲਾਟ ਬਸਟਰ ਇੰਜੈਕਸ਼ਨ ਮੁਫ਼ਤ ਲਗਾਇਆ…