
ਭਾਜਪਾ ਅਤੇ ਅਕਾਲੀ ਦਲ ਸਿਆਸੀ ਗਠਜੋੜ ਕਰਨ ਤੋਂ ਪਹਿਲਾਂ, ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਿਲ ਕਰੇ – ਰਾਜਿੰਦਰ ਸਿੰਘ ਬਡਹੇੜੀ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਸਿੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਭਾਜਪਾ ਅਤੇ ਅਕਾਲੀ ਦਲ ਦੀਆਂ ਸਿਆਸੀ ਗੱਠਜੋੜ ਬਾਰੇ ਚੱਲ ਰਹੀਆਂ ਚਰਚਾਵਾਂ ‘ਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੇਕਰ ਭਾਜਪਾ ਨਾਲ਼ ਫਿਰ ਤੋਂ ਗੱਠਜੋੜ ਕਰਨਾ ਚਾਹੁੰਦਾ ਹੈ ਤਾਂ ਹੁਣ ਭਾਜਪਾ ਸਰਕਾਰ ਸੱਤਾ ਵਿੱਚ ਹੈ, ਜਿਸ ਲਈ ਉਸ ਨੂੰ…