ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ
ਅੰਮ੍ਰਿਤਸਰ ਵਿਖੇ ਨਵੀਆਂ ਬਣੀਆਂ ਸੜਕਾਂ, ਅਪਗ੍ਰੇਡ ਕੀਤੀਆਂ ਸੰਪਰਕ ਸੜਕਾਂ, ਛੇ ਨਵੀਆਂ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ। ਪਵਿੱਤਰ ਨਗਰੀ ਨੂੰ…