ਕਿਸਾਨ ਆਗੂ ਕੰਸਾਲਾ ਦੇ ਨੌਜਵਾਨ ਪੁੱਤਰ ਦਾ ਹੋਇਆ ਦੇਹਾਂਤ
ਚੰਡੀਗੜ੍ਹ 3 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਿਸਾਨ ਯੂਨੀਅਨ ਲੋਕ ਹਿੱਤ ਮਿਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਹਰਕੀਰਤ ਸਿੰਘ (22 ) ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਭਰ ਜਵਾਨੀ ਵਿੱਚ ਦੇਹਾਂਤ ਹੋ ਗਿਆ। ਇਸ ਅਣਹੋਣੀ ਘਟਨਾ ਦਾ ਪਤਾ ਲਗਦਿਆਂ ਹੀ ਇਲਾਕੇ ਭਰ…