ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਚੰਡੀਗੜ੍ਹ/ਮਲੋਟ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ…

Read More

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਬਠਿੰਡਾ ਜਿ਼ਲ੍ਹੇ ਵਿੱਚ ਡੀਐਸਪੀ ਭੁੱਚੋ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐਸ.ਓ.) ਵਜੋਂ ਤਾਇਨਾਤ ਹੌਲਦਾਰ ਰਾਜ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਅੱਜ ਇੱਥੇ ਇਹ…

Read More

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ…

Read More

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੁਲਾਈ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ ‘ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ।…

Read More

188 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਖੁਲਾਸਾ ਕਰਨ ਵਾਲੀਆਂ ਇੰਨਫੋਰਸਮੈਂਟ ਗਤੀਵਿਧੀਆਂ ਦਾ ਕੀਤਾ ਖੁਲਾਸਾ

ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਨੇ ਚੋਟੀ ਦੇ ਕਰਦਾਤਾਵਾਂ ਦਾ ਕੀਤਾ ਸਨਮਾਨ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਨੂੰ ਕੀਤਾ ਉਜਾਗਰ ਕਿਹਾ, ‘ਆਪ’ ਸਰਕਾਰ ਭਵਿੱਖ ਦੇ ਵਿਕਾਸ ਲਈ ਯੋਜਨਾ ਬਣਾਉਂਦੇ ਹੋਏ ਵਿਰਾਸਤ…

Read More

ਕਾਮਯਾਬ ਰਹੀ 11ਵੀਂ ਵਰਲਡ ਪੰਜਾਬੀ ਕਾਨਫਰੰਸ – ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਚੇਚੀ ਹਾਜ਼ਰੀ ਲਗਵਾਈ

ਕੈਨੇਡਾ ਵਿੱਚ ਗਦਰੀ ਯੋਧਿਆਂ ਨੂੰ ਕੀਤਾ ਗਿਆ ਯਾਦ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 1 ਜੁਲਾਈ: ਬਰੈਂਮਪਟਨ, ਕੈਨੇਡਾ ਵਿਖੇ ਪੰਜਾਬੀ ਸਭਾ, ਓਨਟਾਰੀਓ ਫ਼ਰੈਂਡ ਕਲੱਬ ਤੇ ਪਬਪਾ ਵਲੋਂ 27 ਤੋਂ 29 ਜੂਨ ਤੀਕ ਤਿੰਨ ਰੋਜ਼ਾ ਵਰਲਡ ਪੰਜਾਬੀ ਕਾਨਫਰੰਸ ਕਰਵਾਈ ਗਈ, ਜਿਸ ਦੀ ਸ਼ੁਰੂਆਤ ‘ਓ ਕਨੇਡਾ’ ਰਾਸ਼ਟਰੀ ਸ਼ਬਦ ਗਾਇਣ ਨਾਲ ਹੋਈ। ਕਾਨਫਰੰਸ ਦਾ ਉਦਘਾਟਨ ਸੰਤ ਬਲਬੀਰ…

Read More

ਸਾਹਿਤ ਕਲਾ ਮੰਚ ਰਾਜਪੁਰਾ ਵੱਲੋਂ ਦੁਰਗਾ ਬਾਲ ਵਿਦਿਆ ਮੰਦਿਰ ਡਾਲਿਮਾ ਵਿਹਾਰ ਰਾਜਪੁਰਾ  ਵਿਖੇ ਹੋਈ ਸਾਹਿਤਕ ਮਿਲਣੀ

ਰਾਜਪੁਰਾ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੁਲਾਈ: ਸਾਹਿਤ ਕਲਾ ਮੰਚ ਰਾਜਪੁਰਾ ਵੱਲੋਂ ਦੁਰਗਾ ਬਾਲ ਵਿਦਿਆ ਮੰਦਰ  ਡਾਲਿਮਾ ਵਿਹਾਰ, ਰਾਜਪੁਰਾ ਵਿਖੇ ਮਹੀਨਾਵਾਰ ਸਾਹਿਤਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬੀ ਲੇਖਕ ਤੇ ਅਲੋਚਕ ਡਾ. ਹਰਜੀਤ ਸਿੰਘ ਸੱਧਰ ਵੱਲੋਂ ਕੀਤੀ ਗਈ। ਸਫਰਨਾਮਾ ਲੇਖਕ ਸੁੱਚਾ ਸਿੰਘ ਗੰਡਾ ਅਤੇ ਬਹੁਪੱਖੀ ਲੇਖਕ ਨਰਿੰਜਨ ਸਿੰਘ ਸੈਲਾਨੀ ਮੁੱਖ ਮਹਿਮਾਨ…

Read More