ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-37 ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੁਲਾਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 37-ਡੀ ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ, ਉਪ ਪ੍ਰਧਾਨ ਭੁਪਿੰਦਰ ਸਿੰਘ ਭਾਗੋਮਾਜਰੀਆ,…

Read Full News

ਲੈਂਡ ਪੂਲਿੰਗ ਸਕੀਮ ਕਿਸਾਨਾਂ ਨੂੰ ਕਰ ਸਕਦੀ ਤਬਾਹ : ਸ਼ਰਮਾ 

ਚੰਡੀਗੜ੍ਹ 22 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵੱਲੋਂ ਵੱਡੀਆਂ ਸਕੀਮਾਂ ਤਹਿਤ ਜੋ ਲੈਂਡ ਪੂਲਿੰਗ ਦੀ ਸਕੀਮ ਬਣਾਈ ਗਈ ਹੈ,  ਉਹ ਕਿਸਾਨਾਂ ਨੂੰ ਰਾਸ ਨਹੀਂ ਆ ਰਹੀ, ਕਿਉਂਕਿ ਇਹ ਸਕੀਮ ਕਿਸਾਨਾਂ ਨੂੰ ਤਬਾਹ ਕਰ ਸਕਦੀ ਹੈ। ਇਸ ਸਕੀਮ ਵਿੱਚ ਸਿਰਫ ਕੋਆਪ੍ਰੇਟਿਵ ਘਰਾਣਿਆਂ ਨੂੰ ਲਾਹਾ ਦਿਵਾਉਣ ਦੀ ਚਾਲ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ…

Read Full News

ਨਿਯੁਕਤੀ ਪੱਤਰ ਦਿਵਾਉਣ ਲਈ 26 ਜੁਲਾਈ ਨੂੰ ਵਣ ਮੰਤਰੀ ਹਲਕੇ ਵਿੱਚ ਕਰਨਗੇ ਜੰਗਲਾਤ ਕਾਮੇ ਪ੍ਰਦਰਸ਼ਨ

ਚੰਡੀਗੜ੍ਹ 22 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ (1406/22ਬੀ) ਚੰਡੀਗੜ੍ਹ ਨਾਲ ਸੰਬੰਧਤ ਜੰਗਲਾਤ ਕਾਮਿਆਂ ਦੀ ਇੱਕੋ ਇੱਕ ਸਿਰਮੌਰ ਅਤੇ ਸੰਘਰਸ਼ੀਲ ਜੰਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਤੇ ਸਰਕਾਰ ਨੂੰ ਮੰਗ ਪੱਤਰ ਦੇਣ ਦੀ ਕੜੀ ਤਹਿਤ ਅੱਜ ਜੰਗਲਾਤ ਵਰਕਰਜ਼ ਯੂਨੀਅਨ ਵਣ ਮੰਡਲ ਮੌਹਾਲੀ ਵੱਲੋਂ ਵਣ ਮੰਡਲ ਅਫ਼ਸਰ…

Read Full News

डॉ. कैलाश अहलूवालिया स्मृति साहित्यिक पुरस्कार 2025 हेतु प्रविष्टियाँ आमंत्रित हैं

Chandigarh (sursaanjh.com bureau), 20 July: देश भर के उभरते एवं प्रतिष्ठित लेखकों को मंच प्रदान करने हेतु, डॉ कैलाश अहलूवालिया स्मृति साहित्यिक पुरस्कार संस्था द्वारा आयोजित “सर्वश्रेष्ठ काव्य संग्रह पुरस्कार 2025” और सर्वश्रेष्ठ कहानी संग्रह 2025 के लिए पुस्तकों की प्रविष्टियाँ आमंत्रित की जा रही हैं। यह पुरस्कार हिन्दी भाषा में काव्य और कहानी विधा…

Read Full News

ਮੁੱਖ ਮੰਤਰੀ ਵੱਲੋਂ ਸਿੱਖਿਆ, ਮੈਨੂਫੈਕਚਰਿੰਗ, ਇੰਜਨੀਅਰਿੰਗ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ’ਤੇ ਜ਼ੋਰ

ਪ੍ਰਮੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦੀਆਂ ਵੱਡੀਆਂ ਸੰਭਾਵਨਾਵਾਂ   ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ   ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਅਤੇ ਖੇਡਾਂ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਪੜਾ ਸਨਅਤ, ਬਾਗਬਾਨੀ, ਸਿੱਖਿਆ, ਖੇਡਾਂ ਦੇ…

Read Full News

ਨਾਗਰਿਕ ਡਿਜੀਟਲ ਸੁਰੱਖਿਆ ਵੱਲ ਮਹੱਤਵਪੂਰਨ ਕਦਮ: ਵਿਸ਼ੇਸ਼ ਡੀਜੀਪੀ ਵੀ ਨੀਰਜਾ

ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ ਸੈਲਫ਼-ਸਰਵਿਸ ਕਿਓਸਕ ਐਂਡਰਾਇਡ ਅਤੇ ਆਈਓਐਸ ਡਿਵਾਈਸਾਂ, ਯੂਐਸਬੀ ਡਰਾਈਵਾਂ ਨੂੰ ਸਕੈਨ ਅਤੇ ਸੈਨੀਟਾਈਜ਼ ਦੀਆਂ 24 ਘੰਟੇ ਮੁਫ਼ਤ ਸੇਵਾਵਾਂ ਪ੍ਰਦਾਨ ਕਰਦਾ ਹੈ ਚੰਡੀਗੜ੍ਹ/ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਜਨਤਕ ਸਾਈਬਰ ਸੁਰੱਖਿਆ ਨੂੰ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੋਹਾਲੀ ਦੇ…

Read Full News

ਵਿਰਾਸਤ ਦਾ ਸਨਮਾਨ: ਪੰਜਾਬ ਦੇ 115 ਸਰਕਾਰੀ ਸਕੂਲਾਂ ਦਾ ਨਾਮ ਉੱਘੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ

ਵਿਦਿਆਰਥੀਆਂ ਨੂੰ ਕੁਰਬਾਨੀਆਂ ਤੇ ਯੋਗਦਾਨ ਬਾਰੇ ਜਾਣੂ ਕਰਵਾਉਣ ਲਈ ਉੱਘੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅਤੇ ਸੰਖੇਪ ਜੀਵਨੀਆਂ ਹੋਣਗੀਆਂ ਪ੍ਰਦਰਸ਼ਿਤ: ਹਰਜੋਤ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੀ ਸ਼ਾਨਾਮੱਤੀ ਵਿਰਾਸਤ ਦੇ ਸਨਮਾਨ ਵਜੋਂ ‘ਆਪ’ ਦੀ ਅਗਵਾਈ ਵਾਲੀ ਪੰਜਾਬ…

Read Full News

ਬਾਲ ਭਿੱਖਿਆ ਵਿਰੁੱਧ ਮੁਹਿੰਮ: 31 ਛਾਪਿਆਂ ਦੌਰਾਨ 47 ਬੱਚੇ ਰੈਸਕਿਉ – ਡਾ. ਬਲਜੀਤ ਕੌਰ

ਮਾਪਿਆਂ ਦੀ ਭੂਮਿਕਾ ਦੀ ਵੀ ਹੋ ਰਹੀ ਜਾਂਚ, ਜ਼ਰੂਰੀ ਹੋਣ ‘ਤੇ ਅਣਫਿਟ ਗਾਰਡੀਅਨ ਘੋਸ਼ਿਤ ਕਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਪ੍ਰਾਜੈਕਟ ਜੀਵਨਜੋਤ 2.0 ਬਣੇਗਾ “ਰੰਗਲਾ ਪੰਜਾਬ” ਦੀ ਨੀਵ: ਕੈਬਨਿਟ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਬਾਲ ਭਿੱਖਿਆ ਨੂੰ ਜੜ ਤੋਂ ਖ਼ਤਮ…

Read Full News

ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ: ਹਰਦੀਪ ਸਿੰਘ ਮੁੰਡੀਆ

ਲੈਂਡ ਪੂਲਿੰਗ ਸਕੀਮ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਸੌਗਾਤ ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਕੀਮ ਸਬੰਧੀ 164 ਪਿੰਡਾਂ ਦੇ ਵਸਨੀਕਾਂ ਨਾਲ ਕੀਤੀ ਮੀਟਿੰਗ 21 ਦਿਨਾਂ ਦੇ ਅੰਦਰ ਐਲ.ਓ.ਆਈ. ਅਤੇ 50 ਹਜ਼ਾਰ ਰੁਪਏ ਪ੍ਰਤੀ ਏਕੜ ਨਗਦ ਮਿਲੇਗਾ: ਮੁੰਡੀਆ ਵਿਰੋਧੀ ਪਾਰਟੀਆਂ ਦੇ…

Read Full News

‘ਯੁੱਧ ਨਸ਼ਿਆਂ ਵਿਰੁਧ’ ਦਾ 142ਵਾਂ ਦਿਨ: 2.9 ਕਿਲੋਗ੍ਰਾਮ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 142 ਦਿਨ ਪੰਜਾਬ ਪੁਲਿਸ ਨੇ 82 ਨਸ਼ਾ ਤਸਕਰਾਂ…

Read Full News