ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੁਕੂਲ ਬਣਾਉਣ ਲਈ ਵਿਸ਼ੇਸ਼ ਸੈਮੀਨਾਰ
ਚੰਡੀਗੜ੍ਹ 17 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਯੋਗ ਅਗਵਾਈ ਹੇਠ ਇੱਕ ਦਿਨਾਂ ਵਰਕਸ਼ਾਪ ਦੌਰਾਨ ਵੱਖ ਵੱਖ ਵਿਸ਼ਾ ਮਾਹਿਰਾਂ ਵੱਲੋਂ ਵਿਦਿਆਰਥੀਆਂ ਨਾਲ ਦੁਵੱਲੀ ਵਾਰਤਾਲਾਪ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਪੰਜਾਬ…