ਮੌਸਮ ਦੀ ਖ਼ਰਾਬੀ ਹੋਣ ਕਰਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਹੁਣ 05 ਸਤੰਬਰ ਨੂੰ ਹੋਵੇਗੀ : ਭਾਈ ਚਾਵਲਾ
ਸ੍ਰੀ ਅਨੰਦਪੁਰ ਸਾਹਿਬ (ਸੁਖਵਿੰਦਰ ਸੁੱਖੂ, ਗੁਰਮੁਖ ਸਿੰਘ ਸਲਾਹਪੁਰੀ), 31 ਅਗਸਤ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਜੋ ਕਿ ਮਿਤੀ 01 ਸਤੰਬਰ ਨੂੰ ਹੋਣੀ ਸੀ, ਹੁਣ ਉਹ ਕਾਰ ਸੇਵਾ ਦੀ ਸ਼ੁਰੂਆਤ 05 ਸਤੰਬਰ ਨੂੰ ਹੋਵੇਗੀ। ਇਸ ਦੀ ਜਾਣਕਾਰੀ ਦਿੰਦਿਆ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਸ੍ਰੀ…