ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਵਾਇਆ ਗਿਆ
ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 30 ਅਗਸਤ: ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਾਇਆ ਗਿਆ, ਜਿਸ ਵਿੱਚ ਰਾਜਵੰਤ ਕੌਰ ਅੰਤਰਰਾਸ਼ਟਰੀ ਖਿਡਾਰਨ ਹੈਂਡਬਾਲ, ਪਿ੍ਤਪਾਲ ਸਿੰਘ ਅੰਤਰਰਾਸ਼ਟਰੀ ਖਿਡਾਰੀ ਰੋਇੰਗ, ਜੈਸਮੀਨ ਕੌਰ ਅੰਤਰਰਾਸ਼ਟਰੀ ਖਿਡਾਰੀ ਰੋਇੰਗ, ਜਸ਼ਨਦੀਪ ਕੌਰ ਅੰਤਰਰਾਸ਼ਟਰੀ ਖਿਡਾਰੀ…