www.sursaanjh.com > 2025 > August

ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਵਾਇਆ ਗਿਆ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 30 ਅਗਸਤ: ਜ਼ਿਲ੍ਹਾ ਖੇਡ ਵਿਭਾਗ ਰੂਪਨਗਰ ਵੱਲੋਂ ਰਾਸ਼ਟਰੀ ਖੇਡ ਦਿਵਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਜ਼ਿਲ੍ਹਾ ਖੇਡ ਵਿਭਾਗ ਦੇ ਖਿਡਾਰੀਆਂ ਨਾਲ ਰੂਬਰੂ ਕਰਾਇਆ ਗਿਆ, ਜਿਸ ਵਿੱਚ ਰਾਜਵੰਤ ਕੌਰ ਅੰਤਰਰਾਸ਼ਟਰੀ ਖਿਡਾਰਨ ਹੈਂਡਬਾਲ, ਪਿ੍ਤਪਾਲ ਸਿੰਘ ਅੰਤਰਰਾਸ਼ਟਰੀ ਖਿਡਾਰੀ ਰੋਇੰਗ, ਜੈਸਮੀਨ ਕੌਰ ਅੰਤਰਰਾਸ਼ਟਰੀ ਖਿਡਾਰੀ ਰੋਇੰਗ, ਜਸ਼ਨਦੀਪ ਕੌਰ ਅੰਤਰਰਾਸ਼ਟਰੀ ਖਿਡਾਰੀ…

Read Full News

ਯੂ. ਟੀ ਪਾਵਰਮੈਨ ਯੂਨੀਅਨ ਅਤੇ ਫੈਡਰੇਸ਼ਨ ਆਫ਼ ਚੰਡੀਗੜ੍ਹ ਇੰਪਲਾਇਜ਼ ਐਂਡ ਵਰਕਰ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਨੂੰ ਚੰਡੀਗੜ੍ਹ ਨੂੰ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਦਿੱਤੀ ਗਈ ਵਿਦਾਇਗੀ ਪਾਰਟੀ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਗਸਤ: ਚੰਡੀਗੜ੍ਹ ਦੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਮਸੀਹਾ ਵੱਜੋਂ ਜਾਣੇ ਜਾਂਦੇ ਯੂ. ਟੀ ਪਾਵਰਮੈਨ ਯੂਨੀਅਨ ਅਤੇ ਫੈਡਰੇਸ਼ਨ ਆਫ਼ ਚੰਡੀਗੜ੍ਹ ਇੰਪਲਾਇਜ਼ ਐਂਡ ਵਰਕਰ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਨੂੰ ਚੰਡੀਗੜ੍ਹ ਦੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵਿਦਾਇਗੀ ਪਾਰਟੀ ਦਿੱਤੀ ਗਈ। ਯੂ.ਟੀ ਪਾਵਰਮੈਨ…

Read Full News

ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਇਕ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ

ਸ਼ਹਿਰ ਵਿੱਚ ਦੁੱਗਣੀ ਸਮਰੱਥਾ ਦੇ ਲਗਾਏ ਜਾ ਰਹੇ 25 ਟਰਾਂਸਫਾਰਮਰ ਬੇਲਾ-ਬਹਿਰਾਮਪੁਰ ਬੇਟ( ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 30 ਅਗਸਤ: ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਅੱਜ ਸ਼ਹਿਰ ਵਾਸੀਆਂ ਨੂੰ ਬਿਜਲੀ ਕੱਟਾਂ ਅਤੇ ਬਿਜਲੀ ਦੀ ਮਾੜੀ ਸਪਲਾਈ ਤੋਂ ਰਾਹਤ ਦਿਵਾਉਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਦੇ ਅਰਬਨ ਰਿਨਿਊਅਲ ਮਿਸ਼ਨ ਤਹਿਤ…

Read Full News

ਦੇਸ਼ ਦੇ ਨੌਜਵਾਨਾਂ ਨੂੰ ਸਕਿੱਲ ਡਿਵਲਪਮੈਂਟ ਦੇ ਨਾਲ ਵੱਧ ਤੋਂ ਵੱਧ ਜੋੜਿਆ ਜਾਏਗਾ ਅਤੇ ਦੇਸ਼ ਦੀ ਬੇਰੁਜ਼ਗਾਰੀ ਨੂੰ ਖਤਮ ਕਰਾਂਗੇ – ਜੈਯੰਤ ਚੌਧਰੀ, ਮਨਜੀਤ ਮੋਹਾਲੀ

ਰਾਸ਼ਟਰੀ ਲੋਕ ਦਲ ਪਾਰਟੀ ਦੇ ਸਾਰੇ ਜਿਲ੍ਹਿਆਂ ਤੇ ਬਲਾਕਾਂ ਦੇ ਪ੍ਰਧਾਨ ਜਲਦ ਹੀ ਲਗਾਏ ਜਾਣਗੇ ਤੇ ਸੰਗਠਨ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਪ੍ਰਤੀ ਵਿਸ਼ਵਾਸ ਬਣ ਸਕੇ  ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 30 ਅਗਸਤ: ਕੇਂਦਰੀ ਮੰਤਰੀ ਸ੍ਰੀ ਜੈਯੰਤ ਚੌਧਰੀ ਪ੍ਰਧਾਨ ਰਾਸ਼ਟਰੀ ਲੋਕ ਦਲ ਆਲ ਇੰਡੀਆ ਦਾ ਮੋਹਾਲੀ, ਸ਼ਹੀਦ ਭਗਤ ਸਿੰਘ ਏਅਰਪੋਰਟ…

Read Full News

ਪਹਿਲੀ ਸਤੰਬਰ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ‘ਚੋਂ ਗਾਰ ਕੱਢਣ ਦੀ ਕਾਰ ਸੇਵਾ ਸ਼ੁਰੂ – ਭਾਈ ਚਾਵਲਾ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 29 ਅਗਸਤ: ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਕਾਰ ਸੇਵਾ 1 ਸਤੰਬਰ ਨੂੰ ਸ਼ੁਰੂ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ਼…

Read Full News

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੀ ਡੈਂਗੂ ਦੇ ਲਾਰਵੇ ਦੀ ਜਾਂਚ

ਚੰਡੀਗੜ੍ਹ 29 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਹਤ ਮੰਤਰੀ ਡਾ ਬਲਵੀਰ ਸਿੰਘ, ਸਿਵਲ ਸਰਜਨ ਐਸ.ਏ ਐਸ ਨਗਰ ਡਾ. ਸੰਗੀਤਾ ਜੈਨ, ਡਾ. ਏਨਾਮਿਕਾਸੋਨੀ ਜ਼ਿਲਾ ਐਪੀਡੀਮੋਲੋਜਿਸਟ ਅਤੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਜੰਯੈਤੀ ਮਾਜਰੀ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਡਾ. ਅਰੁਣ ਬਾਂਸਲ ਨੋਡਲ ਅਫ਼ਸਰ,…

Read Full News

ਹੜ੍ਹਾਂ ਨਾਲ ਸਤਾਏ ਲੋਕਾਂ ਦੀ ਬਾਂਹ ਫੜਨ ਸਮਾਜ ਸੇਵੀ : ਸਤਨਾਮ ਸ਼ੋਕਰ

ਚੰਡੀਗੜ੍ਹ 29 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਉੱਘੇ ਸਾਹਿਤਕਾਰ ਤੇ ਸਮਾਜ ਸੇਵੀ ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ, ਨਿਊ ਚੰਡੀਗੜ੍ਹ ਵਾਲਿਆਂ ਨੇ ਇੱਕ ਬਿਆਨ ਜਾਰੀ ਕਰਦਿਆਂ ਵਿਦੇਸ਼ਾਂ ਅਤੇ ਦੇਸ਼ ਵਿੱਚ ਵਸਦੇ ਵੱਡੇ ਘਰਾਣਿਆਂ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੀ ਜ਼ਰੂਰ ਬਾਂਹ ਫੜੇ, ਕਿਉਂਕਿ ਹੜ੍ਹਾਂ ਕਾਰਨ…

Read Full News

ਸੜਕ ਮੁਰੰਮਤ ਦਾ ਬੋਰਡ ਨਾ ਹੋਣ ਕਾਰਨ ਵਾਪਰਦੇ ਨੇ ਹਾਦਸੇ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 29 ਅਗਸਤ: ਪਿੰਡਾਂ ਦੀਆ ਸੜਕਾਂ ਨਾਲੋਂ ਚਹੁੰ-ਮਾਰਗੀ ਸੜਕਾਂ ਦੀ ਵੀ ਇਸ ਵੇਲ਼ੇ ਖਸਤਾ ਹਾਲਤ ਹੋਣ ਕਾਰਨ ਲੋਕ ਰਾਤ-ਬਰਾਤੇ ਟਿੋਇਆਂ ਵਿੱਚ ਡਿੱਗ ਕੇ ਸੱਟਾਂ ਲੁਆ ਚੁੱਕੇ ਹਨ। ਪਿੰਡ ਬਜੀਦਪੁਰ ਦੇ ਦਵਿੰਦਰ ਸਿੰਘ ਪੁੱਤਰ ਕੇਹਰ ਸਿੰਘ 65 ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ 20 ਅਗਸਤ ਨੂੰ ਪੁਲਿਸ ਲਾਈਨ ਤੋਂ ਸ਼ਹੀਦ ਭਗਤ ਸਿੰਘ…

Read Full News

ਮਰੀਜ਼ ਦੀ ਵਿੱਤੀ ਸਹਾਇਤਾ ਕੀਤੀ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 29 ਅਗਸਤ: ਪਰਮ ਸੇਵਾ ਵੈਲਫੇਅਰ ਸੁਸਾਇਟੀ ਦੇ ਧਿਆਨ ਵਿੱਚ ਲਿਆਉਣ ‘ਤੇ ਸੁਸਾਇਟੀ ਵਲੋਂ ਲੋੜਵੰਦ ਮਰੀਜ਼ ਜਸਪਾਲ ਸਿੰਘ ਪੁੱਤਰ ਗੁਰਨਾਮ ਸਿੰਘ, ਪਿੰਡ ਖੋਖਰ ਜੋ ਕਿ ਲੇਬਰ ਦਾ ਕੰਮ ਕਰਦਿਆਂ ਡਿੱਗਣ ਕਾਰਣ ਫਰੈਕਚਰ ਆਉਣ ਕਰਕੇ ਪੀ.ਜੀ.ਆਈ ਚੰਡੀਗੜ੍ਹ ਵਿਖੇ ਜ਼ੇਰੇ-ਇਲਾਜ ਹਨ ਅਤੇ ਅਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਇਸ ਮਰੀਜ਼ ਦੇ ਇਲਾਜ ਲਈ…

Read Full News

ਭਾਈ ਜਸਵੀਰ ਸਿੰਘ ਗੜ੍ਹੀ ਸੈਣੀਆਂ ਨਹੀ ਰਹੇ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 28 ਅਗਸਤ: ਭਾਈ ਜਸਵੀਰ ਸਿੰਘ ਗੜ੍ਹੀ ਸੈਣੀਆਂ ਅੱਜ ਅਕਾਲ ਚਲਾਣ ਕਰ ਗਏ। ਉਹ ਅਪਣੇ ਪਤਨੀ ਜਸਵੀਰ ਕੌਰ, ਪੁੱਤਰ ਸੰਦੀਪ ਸਿੰਘ, ਮਨਜੀਤ ਸਿੰਘ, ਇੱਕ ਪੁੱਤਰੀ ਤੇ ਦੋਹਤੇ, ਪੋਤੀਆਂ, ਪੋਤਰੇ, ਰਿਸ਼ਤੇਦਾਰ ਪਿੰਡ ਵਾਸੀਆਂ ਨੂੰ ਪਿੱਛੇ ਛੱਡ ਗਏ। ਉਨਾਂ ਦਾ ਸੰਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਕੀਤਾ ਗਿਆ। ਪਰਿਵਾਰ ਨਾਲ…

Read Full News