www.sursaanjh.com > 2025 > August

ਜਸਵੀਰ ਸਿੰਘ ਗੜ੍ਹੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼; ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ  ਜਾਵੇ

ਐਸ.ਸੀ. ਭਾਈਚਾਰੇ ਦੀਆਂ ਸ਼ਿਕਾਇਤਾਂ ਲਈ ਨੋਡਲ ਅਫਸਰ ਤੇ ਹੈਲਪ ਲਾਈਨ ਬਣਾਉਣ ਦੇ ਹੁਕਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਕੰਮਾਂ ਨੂੰ ਪਹਿਲ ਦੇ ਆਧਾਰ…

Read Full News

ਨਾਢਾ ਦੇ ਕੁਸ਼ਤੀ ਦੰਗਲ ‘ਚ ਜੋਂਟੀ ਗੁੱਜਰ ਨੇ ਝੰਡੀ ਜਿੱਤੀ

ਚੰਡੀਗੜ੍ਹ 28 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ  ਸ਼ਿਵਾਲਿਕ ਦੀਆਂ ਪਹਾੜੀਆ `ਚ ਵਸਿਆ ਪਿੰਡ ਨਾਢਾ ਵਿਖੇ ਹਰ ਸਾਲ ਦੀ ਤਰ੍ਹਾਂ ਗੁੱਗਾ ਮੈੜੀ ਦੇ ਮੇਲੇ ਨੂੰ ਸਮਰਪਿਤ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਇਸ ਕੁਸ਼ਤੀ ਦੰਗਲ ਵਿੱਚ ਪੰਜਾਬ ਦੇ ਨਾਮੀ ਅਖਾੜਿਆਂ ਦੇ ਪਹਿਲਵਾਨਾਂ ਨੇ ਆਪਣੇ ਜੌਹਰ ਵਿਖਾਏ। 1 ਲੱਖ 71 ਹਜ਼ਾਰ ਰੁਪਏ ਦੀ ਇਨਾਮੀ…

Read Full News

ਰੋਟਰੀਐਕਟ ਕਲੱਬ ਵੱਲੋਂ ਡੈਂਟਲ ਚੈਕਅੱਪ ਕੈਂਪ ਦਾ ਆਯੋਜਨ – ਬੇਲਾ ਫਾਰਮੇਸੀ ਕਾਲਜ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 28 ਅਗਸਤ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ ਦੇ ਰੋਟਰੀਐਕਟ ਕਲੱਬ, ਰੋਟਰੀ ਕਲੱਬ ਰੋਪੜ ਸੈਂਟਰਲ ਦੇ ਨਾਲ ਮਹਾਰਾਣੀ ਸਤਿੰਦਰ ਕੌਰ ਸੀਨੀਅਰ ਸੈਕੰਡਰੀ ਸਕੂਲ ਅਤੇ ਕਿਡਜ਼ੀ ਸਕੂਲ (ਬੇਲਾ) ਦੇ ਵਿਦਿਆਰਥੀਆਂ ਲਈ ਫ੍ਰੀਅ ਡੈਂਟਲ ਚੈਕਅੱਪ ਕੈਂਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਸ਼ੁਰੂਆਤ ਡਾ….

Read Full News

ਹਲਕਾ ਖਰੜ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਰਵਿੰਦਰ ਸਿੰਘ ਖੇੜਾ ਨੂੰ ਕੀਤਾ ਸਨਮਾਨਿਤ 

ਚੰਡੀਗੜ੍ਹ 28 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਲਕਾ ਖਰੜ ਤੋਂ ਸੀਨੀਅਰ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਨੂੰ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਵੱਲੋਂ ਯੂਥ ਵਿੰਗ ਦੇ ਕੌਮੀ ਜਥੇਬੰਦਕ ਢਾਂਚੇ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਲੈ ਕੇ ਹਲਕਾ ਖਰੜ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਰਵਿੰਦਰ…

Read Full News

ਇਲਾਕਾ ਵਾਸੀਆ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਹੋਣ ਦਿੰਦੇ : ਜੀਤੀ ਪਡਿਆਲਾ

ਚੰਡੀਗੜ੍ਹ 28 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਾਲ ਹੀ ਵਿੱਚ ਪਿੰਡ ਤਿਊੜ ਦੇ ਬਜ਼ੁਰਗ ਪਰਮਜੀਤ ਸਿੰਘ ਵੱਲੋਂ ਸੋਸ਼ਲ ਮੀਡੀਆ ਨੂੰ ਦਿੱਤੀ ਗਈ ਇੱਕ ਇੰਟਰਵਿਊ ਵਿੱਚ ਪਿੰਡ ਦੀਆਂ ਸੜਕਾਂ ਦੀ ਖ਼ਰਾਬ ਹਾਲਤ ਅਤੇ ਹੋਰ ਲੋਕ-ਮੁੱਦੇ ਚੁੱਕੇ ਗਏ ਸਨ। ਇਨ੍ਹਾਂ ਮਸਲਿਆਂ ਨੂੰ ਉੱਪਰ ਲਿਆਂਦਾ ਜਾਣਾ ਲੋਕਤੰਤਰ ਵਿੱਚ ਇੱਕ ਨਾਗਰਿਕ ਦਾ ਅਧਿਕਾਰ ਹੈ, ਪਰ ਦੁੱਖ ਦੀ…

Read Full News

ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਸੁਗਰਫੈੱਡ ਐਮ.ਡੀ. ਨਾਲ ਮੀਟਿੰਗ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 27 ਅਗਸਤ: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਰੋਪੜ ਦੀ ਟੀਮ ਵੱਲੋਂ ਸ਼ੂਗਰਫੈੱਡ ਐਮਡੀ ਨਾਲ ਮੀਟਿੰਗ ਕੀਤੀ ਗਈ ਅਤੇ ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਸਬੰਧੀ, ਜੋ ਪਿਛਲੇ ਸੀਜ਼ਨ ਵਿੱਚ ਕਿਸਾਨਾਂ ਨੂੰ ਬਹੁਤ ਜ਼ਿਆਦਾ ਪੈਨਲਟੀ ਲੱਗੀ ਹੈ, ਉਸ ਬਾਰੇ ਵਿਚਾਰ ਕੀਤੀ ਗਈ ਅਤੇ ਸ਼ੂਗਰ ਮਿੱਲ, ਮੋਰਿੰਡਾ ਦੀ ਸਮੇਂ-ਸਿਰ ਰਿਪੇਅਰ ਕਰਕੇ ਸਹੀ…

Read Full News

ਬਾਬਾ ਜਿਊਣ ਸਿੰਘ ਦੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 27 ਅਗਸਤ: ਬਾਬਾ ਜਿਊਣ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਯੂਥ ਕਲੱਬਜ਼ ਤਾਲਮੇਲ ਕਮੇਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸ੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੋਵਾਲ ਨੇ ਕੀਤਾ। ਬਲੱਡ ਸੈਂਟਰ ਸਿਵਲ ਹਸਪਤਾਲ ਰੋਪੜ ਦੀ ਟੀਮ ਵਲੋ ਡਾ. ਹਰਲੀਨ ਕੌਰ ਦੀ ਅਗਵਾਈ ਵਿੱਚ 25 ਯੂਨਿਟ…

Read Full News

ਬਿੰਦੂ ਵਾਲੀਆ ਵੱਲੋਂ ਗਾਈ ਮਾਤਾ ਰਾਣੀ ਦੀ ਭੇਟ “ਪਾਰ ਲਗਾ ਦਿਓ ਜੀ” ਰਿਲੀਜ਼ 

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 27 ਅਗਸਤ: ਚਰਚਿਤ ਗਾਇਕ ਬਿੰਦੂ ਵਾਲੀਆ ਵੱਲੋਂ ਗਾਈ ਮਾਤਾ ਰਾਣੀ ਦੀ ਭੇਟ “ਪਾਰ ਲਗਾ ਦਿਓ ਜੀ”  ਰਿਲੀਜ਼ ਹੋਈ ਹੈ। ਬਿੰਦੂ ਵਾਲੀਆ ਨੇ ਦੱਸਿਆ ਕਿ ਇਸ ਦਾ ਸੰਗੀਤ ਬਹੁਤ ਹੀ ਉੱਘੇ ਸੰਗੀਤਕਾਰ ਲਾਲੀ ਧਾਲੀਵਾਲ ਜੀ ਨੇ ਪੂਰੀ  ਮਿਹਨਤ ਤੇ ਲਗਨ ਨਾਲ ਐਲਡੀ ਸਟੂਡੀਓ ਵਿੱਚ ਤਿਆਰ ਕੀਤਾ ਹੈ ਤੇ ਵੀਡੀਓਗ੍ਰਾਫੀ ਗੱਗੀ ਸਿੰਘ ਨੇ…

Read Full News

ਯੂ.ਟੀ. ਦੇ ਸਾਬਕਾ ਅਧਿਆਪਕਾਂ ਦੀ ਜਥੇਬੰਦੀ ਦੀ ਮਾਸਿਕ ਮੀਟਿੰਗ ਵਿੱਚ ਪੁਸਤਕਾਂ ਨਾਲ ਸਾਬਕਾ ਅਧਿਆਪਕ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਗਸਤ: ਯੂ.ਟੀ. ਦੇ ਸਾਬਕਾ ਅਧਿਆਪਕਾਂ ਦੀ  ਜਥੇਬੰਦੀ ਦੀ ਮਾਸਿਕ ਮੀਟਿੰਗ ਸੈਕਟਰ-41 (ਬਡਹੇੜੀ) ਚੰਡੀਗੜ੍ਹ, ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਦਫਤਰ ਵਿਖੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਹੁਤ ਸਾਰੇ ਯੂ.ਟੀ. ਤੇ ਰਿਟਾਇਰ ਅਧਿਆਪਕ ਸ਼ਾਮਲ ਹੋਏ। ਮੀਟਿੰਗ ਵਿਚ ਸਭ ਤੋਂ ਪਹਿਲਾ ਪ੍ਰਿੰ….

Read Full News

ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਕੀਤਾ ਗਿਆ ਦੌਰਾ

ਐਮਰਜੈਂਸੀ ਸਮੇਂ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0181-221157 ‘ਤੇ ਕੀਤਾ ਜਾ ਸਕਦਾ ਹੈ ਸੰਪਰਕ ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 27 ਅਗਸਤ: ਉਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੀਆਂ ਹਦਾਇਤਾਂ ‘ਤੇ ਹੜ੍ਹ ਸੰਭਾਵਿਤ ਖੇਤਰ ਪਿੰਡ ਚੌਂਤਾ, ਬੜਾ ਦਾਊਦਪੁਰ…

Read Full News