www.sursaanjh.com > 2025 > August

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ 10 ਕਰੋੜ ਤੋਂ ਵੱਧ ਰੁਪਏ ਨਾਲ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਵਿੱਚ ਸੁਵਿਧਾਵਾਂ ਵਧੀਆਂ, ਲੋੜਵੰਦਾਂ ਨੂੰ ਮਿਲੀਆਂ ਵੀਲ੍ਹ ਚੇਅਰਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਨੂੰ ਅੱਗੇ ਵਧਾਉਂਦਿਆਂ…

Read More

ਜਲੰਧਰ ਦੇ ਪਿੰਡ ਧਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ  ਤੋਂ ਰਿਪੋਰਟ ਤਲਬ – ਜਸਵੀਰ ਸਿੰਘ ਗੜ੍ਹੀ

ਜਲੰਧਰ ਦੇ ਪਿੰਡ ਧਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ  ਤੋਂ ਰਿਪੋਰਟ ਤਲਬ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ…

Read More

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਜਸਵਿੰਦਰ ਭੱਲਾ ਦੇ ਦਿਹਾਂਤ  ‘ਤੇ ਡੂੰਘਾ ਦੁੱਖ ਦਾ ਕੀਤਾ ਗਿਆ ਪ੍ਰਗਟਾਵਾ – ਭੁਪਿੰਦਰ ਸਿੰਘ ਮਲਿਕ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਅਗਸਤ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਇਕ ਮਤਾ ਪਾਸ ਕਰਕੇ ਪੰਜਾਬੀ ਫ਼ਿਲਮ ਜਗਤ ਦੇ ਪ੍ਰਸਿੱਧ ਹਾਸਰਸ ਅਦਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਅਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਇਕ ਸ਼ੋਕ ਸੁਨੇਹੇ ਵਿਚ ਕਿਹਾ  ਕਿ…

Read More

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉਤੇ ਕੀਤਾ ਗਿਆ ਦੁੱਖ ਦਾ ਪ੍ਰਗਟਾਵਾ – ਗੁਰਦਰਸ਼ਨ ਸਿੰਘ ਮਾਵੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਅਗਸਤ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿਚ ਦੋ ਮਿੰਟ ਦਾ ਮੌਨ ਧਾਰ ਕੇ ਪੰਜਾਬੀ ਫਿਲਮਾਂ ਦੇ ਮਹਾਨ ਹਾਸਰਸ ਕਲਾਕਾਰ ਸ੍ਰੀ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।  ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਦੱਸਿਆ ਕਿ ਭੱਲਾ ਜੀ ਭਾਵੇਂ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ…

Read More

ਸਿਰੀ ਰਾਮ ਅਰਸ਼ ਦੇ ਨਾਮ ਸ਼ੁਰੂ ਕੀਤਾ ਗਿਆ ਪਹਿਲਾ ਐਵਾਰਡ ਵਿੰਦਰ ਮਾਂਝੀ ਉਰਫ ਸ਼ਾਇਰ ਭੱਟੀ ਨੂੰ ਦਿੱਤਾ ਜਾਵੇਗਾ – ਇੰਜ. ਜਸਪਾਲ ਸਿੰਘ ਦੇਸੂਵੀ

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ ਵੱਲੋਂ ਜ਼ੂਮ ਮੀਟਿੰਗ ਰਾਹੀਂ ਮਰਹੂਮ ਸ਼ਾਇਰ ਸਿਰੀ ਰਾਮ ਅਰਸ਼ ਨੂੰ ਦਿੱਤੀ ਗਈ ਸ਼ਰਧਾਂਜਲੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਗਸਤ: ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ ਦੇ ਇਸ ਬੁੱਧਵਾਰ ਹੋਏ ਹਫ਼ਤਾਵਰੀ ਜ਼ੂਮ ਸਮਾਗਮ ਗੀਤ, ਗ਼ਜ਼ਲ, ਸ਼ਾਇਰੀ ਵਿੱਚ ਮਰਹੂਮ ਸ਼ਾਇਰ ਤੇ ਉੱਘੇ ਚਿੰਤਕ ਸਿਰੀ ਰਾਮ ਅਰਸ਼, ਜੋ ਪਿਛਲੇ ਦਿਨੀਂ ਵਿਛੋੜਾ ਦੇ…

Read More

ਅਕਾਲੀ ਦਲ ਹਲਕਾ ਖਰੜ ਵਿੱਚ 3 ਸਤੰਬਰ ਨੂੰ ਲਾਵੇਗਾ ਜਨਤਾ ਦਰਬਾਰ – ਚੌਧਰੀ ਮਾਜਰੀਆ

ਚੰਡੀਗੜ੍ਹ 20 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): “ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਸਮੱਸਿਆਵਾਂ ਦੀ ਬਾਤ ਪਾਉਣ ਲਈ ਵਿਧਾਨ ਸਭਾ ਹਲਕਾ ਖਰੜ ਵਿੱਚ ਪੈਂਦੇ ਨਿਊ ਚੰਡੀਗੜ੍ਹ ਵਿੱਚ 3 ਸਤੰਬਰ ਨੂੰ ਇੱਕ ਜਨਤਾ ਦਰਬਾਰ ਲਗਾਵੇਗਾ“ ਇਹ ਐਲਾਨ ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਅੱਜ ਇੱਥੇ ਰੱਖੀ ਗਈ ਇੱਕ ਪ੍ਰੈਸ…

Read More

ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਆਮ ਆਦਮੀ ਪਾਰਟੀ ਦੇ ਲੀਡਰ ਪੰਜਾਬ ‘ਚ ਕਰ ਰਹੇ ਮਾਹੌਲ ਖਰਾਬ : ਜੀਤੀ ਪਡਿਆਲਾ

ਚੰਡੀਗੜ੍ਹ 20 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੁਹਾਲੀ ਵਿਖੇ ਕਾਂਗਰਸੀ ਵਰਕਰਾਂ ਦੀ ਇੱਕ ਵੱਡੀ ਤੇ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ…

Read More

ਰਵਿੰਦਰ ਸਿੰਘ ਖੇੜਾ ਦੀ ਅਗਵਾਈ ‘ਚ ਅਕਾਲੀ ਦਲ ਵੱਲੋਂ  ਖ਼ਿਜ਼ਰਾਬਾਦ ‘ਚ ਰੋਸ ਧਰਨਾ

ਚੰਡੀਗੜ੍ਹ 19 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਰਨਲ ਸਕੱਤਰ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਇਲਾਕੇ ਦੇ ਪਿੰਡਾਂ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੇ ਹਲਕਾ ਖਰੜ ਵਿਚ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਲੰਬੇ ਸਮੇਂ ਤੋਂ ਬਣੀ ਖਸਤਾ ਹਾਲਤ ਅਤੇ ਬੁਨਿਆਦੀ ਸਹੂਲਤਾਂ…

Read More

ਪੰਜਾਬੀ ਦੀ ਸਾਹਿਤਕ ਗੀਤਕਾਰੀ ਸਮਾਜ ਦੀਆਂ ਮਹੀਨ ਤੰਦਾਂ ਨੂੰ ਫਰੋਲਣ ਵਿਚ ਕਾਮਯਾਬ ਰਹੀ ਹੈ-ਡਾ ਸ਼ਿੰਦਰਪਾਲ ਸਿੰਘ

ਪੰਜਾਬੀ ਸਾਹਿਤਕ ਗੀਤਕਾਰੀ ਦੀ ਪਰੰਪਰਾ ’ਤੇ ਵਿਸ਼ੇਸ਼ ਸੰਵਾਦ’ ਮੁਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਗਸਤ: ਪੰਜਾਬੀ ਦੀ ਸਾਹਿਤਕ ਗੀਤਕਾਰੀ ਦੀ ਬੜੀ ਅਮੀਰ ਪਰੰਪਰਾ ਹੈ, ਜਿਸ ਸਦਕਾ ਸੈਂਕੜੇ ਸ਼ਾਹਕਾਰ ਅਤੇ ਨਾ ਭੁੱਲਣ ਯੋਗ ਗੀਤਾਂ ਦਾ ਖ਼ਜ਼ਾਨਾ ਸਾਡੀ ਵਿਰਾਸਤ ਹੈ। ਇਹ ਸ਼ਬਦ ਪੰਜਾਬੀ ਚਿੰਤਕ ਡਾ ਸ਼ਿੰਦਰਪਾਲ ਸਿੰਘ ਨੇ ਇੱਥੋਂ ਦੇ ਸੈਕਟਰ 69 ‌ਦੀ ਲਾਇਬਰੇਰੀ ਵਿਚ ਪੰਜਾਬੀ…

Read More

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਪ੍ਰਸਿੱਧ ਗਜ਼ਲ-ਗੋ ਸਿਰੀ ਰਾਮ ਅਰਸ਼ ਨੂੰ ਸ਼ਰਧਾਪੂਰਵਕ ਅੰਤਿਮ ਵਿਦਾਈ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਗਸਤ: ਚੰਡੀਗੜ੍ਹ ਦੇ ਪ੍ਰਸਿੱਧ ਵਿਦਵਾਨ, ਗਜ਼ਲ-ਗੋ ਅਤੇ ਵਧੀਆ ਇਨਸਾਨ ਸ੍ਰੀ ਸਿਰੀ ਰਾਮ ਅਰਸ਼ ਜੀ ਦਾ ਕੱਲ੍ਹ ਰਾਤੀਂ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਸਸਕਾਰ ਅੱਜ ਮੋਹਾਲੀ ਵਿਖੇ ਸੇਜਲ ਅੱਖਾਂ ਨਾਲ ਕੀਤਾ ਗਿਆ। ਅੰਤਿਮ ਸਸਕਾਰ ਵਿਚ ਚੰਡੀਗੜ੍ਹ ਦੀਆਂ ਸਾਰੀਆਂ ਸਾਹਿਤਕ ਸਭਾਵਾਂ ਦੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ। ਉਹ…

Read More