ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸਰਕਾਰੀ ਸਕੂਲ ਬਠਲਾਣਾ ਵਿਖੇ ‘‘ਬਾਲ-ਮਿਲਨ’’ ਸਮਾਗਮ ਕਰਵਾਇਆ ਗਿਆ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਸਤੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਪਿੰਡ ਸੁਧਾਰ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸਮਾਰਟ ਮਾਡਲ ਮਿਡਲ ਸਕੂਲ ਬਠਲਾਣਾ (ਮੁਹਾਲੀ) ਵਿਖੇ ਇੱਕ ਸ਼ਾਨਦਾਰ ‘ਬਾਲ-ਮਿਲਨ’ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਨਾਲ…