www.sursaanjh.com > 2025 > September

ਰਾਸ਼ਟਰੀ ਆਯੁਰਵੇਦ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

ਪ੍ਰਾਚੀਨ ਵਿਗਿਆਨ ਦੇ ਪ੍ਰਚਾਰ ਲਈ ਆਈ.ਆਰ.ਏ. ਚੈਂਬਰ ਆਫ਼ ਆਯੁਰਵੇਦਾ, ਈ-ਯੋਗ ਐਪ ਅਤੇ ਅਧਿਕਾਰਤ ਵੈੱਬਸਾਈਟ ਕੀਤੀ ਲਾਂਚ ਡਿਜੀਟਲ ਤਕਨਾਲੋਜੀ ਰਾਹੀਂ ਲੋਕਾਂ ਤੱਕ ਆਯੁਰਵੇਦ ਦੀ ਪਹੁੰਚ ਨੂੰ ਹੋਰ ਵਧਾਉਣ ਅਤੇ ਮਜ਼ਬੂਤ ਕਰਨਾ ਹੈ ਸਰਕਾਰ ਦਾ ਉਦੇਸ਼ : ਡਾ. ਬਲਬੀਰ ਸਿੰਘ ਉੱਘੀਆਂ ਸ਼ਖ਼ਸੀਅਤਾਂ ਨੂੰ ਭੇਟ ਕੀਤਾ ਰਾਜ ਧਨਵੰਤਰੀ ਪੁਰਸਕਾਰ ਅਤੇ ਲਾਈਫ ਟਾਈਮ ਅਚੀਵਮੈਂਟ ਐਵਾਰਡ ਚੰਡੀਗੜ੍ਹ (ਸੁਰ ਸਾਂਝ ਡਾਟ…

Read Full News

ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰ ਸਾਲ ਡਾਕਟਰਾਂ ਦਾ ਮਨੋਬਲ ਵਧਾਉਣ ਲਈ ਸ਼ਾਨਦਾਰ ਸੇਵਾ ਨਿਭਾਉਣ ਵਾਲੇ 60 ਡਾਕਟਰਾਂ ਨੂੰ ਕਰਨਗੇ ਸਨਮਾਨਿਤ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਨੂੰ ਮਿਲੇਗਾ ਸਨਮਾਨ ਸਰਟੀਫਿਕੇਟ ਅਤੇ ਰਾਜ ਸਿਹਤ ਸਨਮਾਨ ਬੋਰਡ ਉੱਤੇ ਸਥਾਈ  ਤੌਰ `ਤੇ ਲਿਖਿਆ ਜਾਵੇਗਾ ਐਵਾਰਡੀ ਦਾ ਨਾਮ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੰਜਾਬ ਦੇ ਕੁੱਲ ਮੈਡੀਕਲ ਅਧਿਕਾਰੀਆਂ ਅਤੇ…

Read Full News

ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

ਹੜ੍ਹਾਂ ਦੌਰਾਨ ਪੰਜਾਬ ਦੇ ਲੋਕਾਂ ਵੱਲੋਂ ਦਿਖਾਈ ਗਈ `ਚੜ੍ਹਦੀ ਕਲਾ` ਦੀ ਭਾਵਨਾ ਦੀ ਵੀ ਕੀਤੀ ਪ੍ਰਸ਼ੰਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ ਨੇ…

Read Full News

ਪੰਜਾਬ ਵੱਲੋਂ ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ.ਆਈ. ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ

ਕੀਮਤੀ ਜਾਨਾਂ ਬਚਾਉਣ ਲਈ ਬਿਮਾਰੀ ਦਾ ਜਲਦ ਪਤਾ ਲਗਾਉਣਾ ਅਤੇ ਇਲਾਜ ਬਹੁਤ ਜ਼ਰੂਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਆਧੁਨਿਕ ਉਪਰਕਣਾਂ ਰਾਹੀਂ ਰੋਜ਼ਾਨਾ 600 ਵਿਅਕਤੀਆਂ ਦੀ ਅੱਖਾਂ ਦੀ ਜਾਂਚ ਅਤੇ 300 ਕੈਂਸਰ ਸਕ੍ਰੀਨਿੰਗ ਕਰਨਾ ਹੈ ਪੰਜਾਬ ਦਾ ਉਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਇਹਤਿਆਤੀ ਸਿਹਤ…

Read Full News

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 206ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ…

Read Full News

24 ਸਤੰਬਰ ਨੂੰ ਸਰਕਾਰ ਵਿਰੁੱਧ ਮੋਹਾਲੀ ਅਤੇ ਚੰਡੀਗੜ੍ਹ ਵਿਖੇ ਹੋਣਗੇ ਵੱਡੇ ਰੋਸ ਪ੍ਰਦਰਸ਼ਨ

ਚੰਡੀਗੜ੍ਹ 23 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): 3704 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਫਾਜ਼ਿਲਕਾ ਨੇ ਦੱਸਿਆ ਹੈ ਕਿ ਪਿਛਲੇ ਪੰਜ ਸਾਲ ਤੋਂ 3704 ਅਧਿਆਪਕਾਂ ਵੱਲੋਂ ਪੰਜਾਬ ਦਾ ਪੇਅ ਸਕੇਲ ਲਾਗੂ ਕਰਵਾਉਣ ਲਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ, ਜਿਸ ਅਧੀਨ ਹਾਈਕੋਰਟ ਅਤੇ ਸੁਪਰੀਮ ਕੋਰਟ ਵੱਲੋਂ ਇਹਨਾਂ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ…

Read Full News

ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਹਰਵਿੰਦਰ ਭੰਡਾਲ ਦੀ ਕਿਤਾਬ ‘ਫ਼ਾਸ਼ੀਵਾਦ ਦਾ ਚਿਹਰਾ-ਮੋਹਰਾ’ ‘ਤੇ ਗੋਸ਼ਟੀ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ) ਇਕਾਈ ਜਲੰਧਰ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹਰਵਿੰਦਰ ਭੰਡਾਲ ਦੀ ਕਿਤਾਬ ‘ਫ਼ਾਸ਼ੀਵਾਦ ਦਾ ਚਿਹਰਾ-ਮੋਹਰਾ’ ਉੱਤੇ ਗੋਸ਼ਟੀ ਕਰਵਾਈ ਗਈ। ਗੋਸ਼ਟੀ ਦੀ ਪ੍ਰਧਾਨਗੀ ਡਾ. ਪਰਮਿੰਦਰ ਸਿੰਘ ਨੇ ਕੀਤੀ। ਕਿਤਾਬ ਉੱਤੇ ਪੇਪਰ ਡਾ. ਕੁਲਦੀਪ ਸਿੰਘ ਦੀਪ ਨੇ ਪੜ੍ਹਿਆ। ਪੇਪਰ ਪੜ੍ਹਦਿਆਂ ਉਨ੍ਹਾਂ ਕਿਹਾ ਕਿ ਇਹ…

Read Full News

ਨਵੀਨ ਬੰਸਲ, ਜਵਾਹਰ ਬਾਲ ਮੰਚ ਜ਼ਿਲ੍ਹਾ ਚੇਅਰਮੈਨ ਨਿਯੁਕਤ

ਚੰਡੀਗੜ੍ਹ 23 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਾਂਗਰਸ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਨਵੀਨ ਬੰਸਲ ਖਿਜਰਾਬਾਦ ਨੂੰ ਕਾਂਗਰਸ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਦਿੰਦਿਆਂ ਜਵਾਹਰ ਬਾਲ ਮੰਚ ਜ਼ਿਲਾ ਮੁਹਾਲੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਆਪਣੇ ਦਫਤਰ ਵਿਖੇ ਗੱਲ ਕਰਦਿਆ ਨਵੀਨ ਬੰਸਲ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਉਹਨਾਂ ਦੇ ਕੰਮਾਂ ਤੇ…

Read Full News

ਸੁਰਜੀਤ ਰਾਮਪੁਰੀ ਜੀਵਨ ਅਤੇ ਰਚਨਾ ਬਾਰੇ ਸਾਹਿਤਕ ਸਮਾਗਮ ਹੋਵੇਗਾ 5 ਅਕਤੂਬਰ, 2025 ਨੂੰ – ਅਮਰਿੰਦਰ ਸੋਹਲ

ਰਾਮਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ‘‘ਭਾਰਤੀ ਸਾਹਿਤ ਅਕਾਡਮੀ ਦਿੱਲੀ’’ ਅਤੇ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਸਹਿਯੋਗ ਨਾਲ ‘‘ਸੁਰਜੀਤ ਰਾਮਪੁਰੀ ਜੀ ਦੇ ਜੀਵਨ ਅਤੇ ਰਚਨਾ’’ ਬਾਰੇ ਇਕ ਯਾਦਗਾਰੀ ਸਾਹਿਤਕ ਸਮਾਗਮ ਪਿੰਡ ਰਾਮਪੁਰ ਦੀ ਲਾਇਬ੍ਰੇਰੀ ਵਿਚ 5 ਅਕਤੂਬਰ 2025 ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਕੋਆਰਡੀਨੇਟਰ ਬਹੁ-ਵਿਧਾਵੀ ਲੇਖਕ ਅਤੇ ਭਾਰਤੀ ਸਾਹਿਤ ਅਕੈਡਮੀ…

Read Full News

ਅੱਵਲ ਫ਼ਿਲਮ ਫ਼ੈਸਟੀਵਲ ‘ਚ ਪੰਜਾਬੀ ਫ਼ਿਲਮ ਕਾਲ ਕੋਠੜੀ ਦਾ ਪੋਸਟਰ ਰਿਲੀਜ਼

ਨਵਾਂ ਵਿਸ਼ਾ ਤੇ ਚੰਗੇ ਅਨੁਭਵ ਪੰਜਾਬੀ ਸਿਨੇਮਾ ਦਾ ਭਵਿੱਖ ਤੈਅ ਕਰਨਗੇ : ਬੀ. ਐਮ ਸ਼ਰਮਾ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਸਤੰਬਰ: ਸਾਜ਼ ਸਿਨੇ ਪ੍ਰੋਡਕਸ਼ਨ ਦੀ ਪਹਿਲੀ ਪੰਜਾਬੀ ਕ੍ਰਾਈਮ ਥ੍ਰਿਲਰ ਫ਼ਿਲਮ ਕਾਲ ਕੋਠੜੀ ਦਾ ਪੋਸਟਰ ਇੱਥੇ ਪੰਜਾਬੀ ਲਘੂ ਫ਼ਿਲਮ ਫੈਸਟੀਵਲ ਦੌਰਾਨ ਚੰਡੀਗੜ੍ਹ ਦੇ ਕਲਾ ਭਵਨ ਵਿਚ ਲਾਂਚ ਕੀਤਾ ਗਿਆ। ਪ੍ਰੋਗਰਾਮ ਵਿਚ ਪੰਜਾਬ ਰਾਜ ਖੁਰਾਕ…

Read Full News