www.sursaanjh.com > 2025 > September

ਸੰਤ ਘੁੰਨਸ ਯਾਦਗਾਰੀ ਐਵਾਰਡ ਹਰਜੀਤ ਕੌਰ ਵਿਰਕ ਨੂੰ ਦੇਣ ਦਾ ਫ਼ੈਸਲਾ

ਤਪਾ ਮੰਡੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਸਤੰਬਰ: ਮਾਲਵੇ ਦੇ ਦਰਵੇਸ਼ ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਾਹਿਤਕ ਐਵਾਰਡ ਇਸ ਵਾਰ ਪੰਜਾਬੀ ਦੀ ਨਾਵਲਕਾਰਾ ਅਤੇ ਕਹਾਣੀਕਾਰਾ ਹਰਜੀਤ ਕੌਰ ਵਿਰਕ ਨੂੰ ਦਿੱਤਾ ਜਾਵੇਗਾ। ਦੁਸ਼ਿਹਰੇ ਦੇ ਮੌਕੇ ‘ਤੇ 2 ਅਕਤੂਬਰ ਨੂੰ ਦਿੱਤੇ ਜਾਣ ਵਾਲੇ ਇਸ ਐਵਾਰਡ ਦਾ ਫ਼ੈਸਲਾ ਕਰਨ ਲਈ ਇਕ ਮੀਟਿੰਗ ਸੰਤ ਅਤਰ ਸਿੰਘ ਘੁੰਨਸ ਯਾਦਗਾਰੀ…

Read Full News

ਸੁਖਜੀਤ ਯਾਦਗਾਰੀ ਲਾਇਬ੍ਰੇਰੀ ਦਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ ਉਦਘਾਟਨ – ਨਵੀਨੀਕਰਨ ’ਤੇ 12 ਲੱਖ ਰੁਪਏ ਖਰਚੇ ਜਾਣਗੇ – ਕੁੰਦਰਾ

ਮਾਛੀਵਾੜਾ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 15 ਸਤੰਬਰ: ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਪ੍ਰਸਿੱਧ ਕਹਾਣੀਕਾਰ ਤੇ ਸਾਹਿਤਕਾਰ ਸਵ. ਸੁਖਜੀਤ ਦੀ ਯਾਦ ਵਿਚ ਨਗਰ ਕੌਂਸਲ ਮਾਛੀਵਾੜਾ ਵਲੋਂ ਸੁਖਜੀਤ ਸ਼ਬਦ ਲਾਇਬ੍ਰੇਰੀ ਦਾ ਉਦਘਾਟਨ ਸਮਰਾਲਾ ਹਲਕੇ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਕੀਤਾ ਗਿਆ। ਵਿਧਾਇਕ ਦਿਆਲਪੁਰਾ ਨੇ ਇਸ ਲਾਇਬ੍ਰੇਰੀ ਦੇ ਉਦਘਾਟਨੀ ਪੱਥਰ ਤੋਂ ਪਰਦਾ ਹਟਾਉਣ ਉਪਰੰਤ ਪੱਤਰਕਾਰਾਂ…

Read Full News

ਪੀ.ਐਚ.ਸੀ. ਬੂਥਗੜ੍ਹ ਵਿਖੇ ਤੰਬਾਕੂ ਕੰਟਰੋਲ ਸਬੰਧੀ ਲੱਗੀ ਵਰਕਸ਼ਾਪ

ਕੋਟਪਾ ਦੇ ਤਕਨੀਕੀ ਤੇ ਕਾਨੂੰਨੀ ਪੱਖਾਂ ਬਾਰੇ ਹੋਈਆਂ ਵਿਚਾਰਾਂ ਚੰਗੀਗੜ੍ਹ  16 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਤੰਬਾਕੂ ਕੰਟਰੋਲ ਸਬੰਧੀ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਇਕ ਦਿਨਾਂ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਬਲਾਕ ਐਕਸਟੈਂਸ਼ਨ ਐਜੂਕੇਟਰ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੈਲਥ ਸੁਪਰਵਾਇਜ਼ਰਾਂ ਨੇ ਹਿੱਸਾ ਲਿਆ। ਸਿਹਤ ਵਿਭਾਗ…

Read Full News

ਖਿਜ਼ਰਾਬਾਦ ਦੰਗਲ : ਝੰਡੀ ਦੀਆਂ ਕੁਸ਼ਤੀਆਂ ਜੋਂਟੀ ਗੁੱਜਰ ਦਿੱਲੀ ਅਤੇ ਦਿਨੇਸ਼ ਗੁਲੀਆ ਨੇ ਜਿੱਤੀਆਂ

ਚੰਡੀਗੜ 15 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਇਤਿਹਾਸਿਕ ਕਸਬਾ ਖਿਜ਼ਰਾਬਾਦ ਦਾ ਸਦੀਆ ਪੁਰਾਣਾ ਕੁਸ਼ਤੀ ਦੰਗਲ ਛਿੰਝ ਕਮੇਟੀ ਵੱਲੋਂ ਗਰਾਮ ਪੰਚਾਇਤਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ 100 ਦੇ ਕਰੀਬ ਪਹਿਲਵਾਨਾਂ ਨੇ ਜ਼ੋਰ ਅਜ਼ਮਾਈ ਕੀਤੀ। ਕੁਸ਼ਤੀਆਂ ਦੌਰਾਨ ਕਪਿਲ ਪਟਿਆਲਾ ਨੇ ਸੁਮਿਤ ਖੰਨਾ ਨੂੰ, ਅਮਿਤ ਮਗਰੋੜ ਨੇ…

Read Full News

फाल्कन व्यू, सेक्टर 66-ए, मोहाली में श्रीमद भागवत कथा आयोजन का शुभारंभ – 20 सितंबर तक जारी रहेगी श्रीमद भागवत कथा

Mohali (sursaanjh.com bureau), 15 September: फाल्कन व्यू, सेक्टर 66-ए, मोहाली में आयोजित श्रीमद भागवत कथा के बारे में जानकर अच्छा लगा। यह आयोजन कथावाचक पंडित मुकेश कुमार भारद्वाज और उनकी मंडली द्वारा वृंदावन से किया जा रहा है। कार्यक्रम की मुख्य बातें: कलश यात्रा: आयोजन का शुभारंभ कलश यात्रा से हुआ, जिसमें फाल्कन परिवार ने…

Read Full News

ਨੌਵੇਂ ਪਾਤਸ਼ਾਹ ਦੀ 350ਵੀਂ  ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਵੀ ਦਰਬਾਰ ਹੋਇਆ ਸੰਪੰਨ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 14 ਸਤੰਬਰ: ਲੰਬੇ ਸਮੇਂ ਤੋਂ ਕਵੀ ਮੰਚ (ਰਜਿ) ਮੋਹਾਲੀ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦਾ ਆ ਰਿਹਾ ਹੈ ਅਤੇ ਇਸ ਸੰਦਰਭ ਵਿੱਚ ਹੀ  ਸੰਨੀ ਇਨਕਲੇਵ ਰੈਜੀਡੈਂਟਸ ਵੈਲਫ਼ੇਅਰ ਐਸੋਸੀਏਸ਼ਨ ਦੇ ਦਫਤਰ ਸੈਕਟਰ 125 ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਇੱਕ ਸ਼ਾਨਦਰ…

Read Full News

ਆਪਸੀ ਸਾਂਝ ਹੀ ਪੰਜਾਬੀਅਤ ਦਾ ਮੂਲ ਸੁਭਾਅ ਹੈ: ਭੁਪਿੰਦਰ ਮੱਲ੍ਹੀ 

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬੀ ਸਾਹਿਤ ਨੂੰ ਚੁਣੌਤੀਆਂ ਵਿਸ਼ੇ ਤੇ ਰਚਾਇਆ ਸੰਵਾਦ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਸਤੰਬਰ: ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਅੱਜ ਪੰਜਾਬ ਕਲਾ ਭਵਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ “ਜੀਵੇ ਪੰਜਾਬ ਅਦਬੀ ਸੰਗਤ ਫਾਊਂਡੇਸ਼ਨ ਬੀ. ਸੀ ਕੈਨੇਡਾ” ਦੇ ਸੰਸਥਾਪਕ ਭੁਪਿੰਦਰ ਮੱਲ੍ਹੀ…

Read Full News

PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾ Punjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ…

Read Full News

ਭਾਸ਼ਾ ਵਿਭਾਗ ਦੇ ਸਹਿਯੋਗ ਨਾਲ ਸਾਹਿਤ ਅਕਾਦਮੀ ਦਿੱਲੀ ਨੇ ਕਰਵਾਇਆ ‘ਵਿਸ਼ਵ ਸਾਹਿਤ ਦੀ ਪ੍ਰਸੰਗਿਕਤਾ ਵਿਸ਼ੇ ’ਤੇ ਸੈਮੀਨਾਰ – ਬੂਟਾ ਸਿੰਘ ਚੌਹਾਨ

ਵਿਸ਼ਵ ਸਾਹਿਤ ਪਾਠਕ ਨੂੰ ਵਿਸ਼ਵਵਿਆਪੀ ਨਾਗਰਿਕ ਬਣਾਉਂਦਾ ਹੈ- ਜੰਗ ਬਹਾਦਰ ਗੋਇਲ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਸਤੰਬਰ: ਦੁਨੀਆ ਦੀ ਕੋਈ ਅਜਿਹੀ ਭਾਸ਼ਾ ਨਹੀਂ ਹੈ, ਜਿਸ ਨੂੰ ਸਾਰੀ ਦੁਨੀਆ ਪੜ੍ਹ, ਲਿਖ ਤੇ ਬੋਲ ਸਕਦਾ ਹੋਵੇ, ਪ੍ਰੰਤੂ  ਦੁਨੀਆ ਭਰ ਦੀਆਂ ਸ਼ਾਹਕਾਰ ਰਚਨਾਵਾਂ ਅਨੁਵਾਦ ਜ਼ਰੀਏ ਹੀ ਸੰਸਾਰ ਦੇ ਕੋਨੇ-ਕੋਨੇ ’ਚ ਪਹੁੰਚ ਸਕਦੀਆਂ ਹਨ। ਇਨ੍ਹਾਂ ਵਿਚਾਰਾਂ ਦਾ…

Read Full News

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਦੂਜੀ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ 

ਚੰਡੀਗੜ੍ਹ 13 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਿਊ ਚੰਡੀਗੜ੍ਹ ਦੇ ਪਿੰਡ ਭੜੌਜੀਆਂ ਦੇ ਨੌਜਵਾਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਕੀਰਤੀ ਚੱਕਰ ਸੈਨਾ ਮੈਡਲ ਦੀ ਦੂਜੀ ਬਰਸੀ ਪਰਿਵਾਰਕ ਮੈਂਬਰਾਂ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਈਕੋ ਸਿਟੀ ਵਨ ਨਿਊ ਚੰਡੀਗੜ੍ਹ ਦੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪਾਰਕ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ, ਜਿਸ ਵਿੱਚ ਸਵੇਰੇ…

Read Full News