www.sursaanjh.com > 2025 > October

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ ਦਿੱਲੀ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ…

Read Full News

ਬੰਗਲੁਰੂ ‘ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਪਾਈਥੀਅਨ ਖੇਡਾਂ ਦੇ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਕਰੇਗੀ ਦੂਜੇ ਫੈਡਰੇਸ਼ਨ ਕੱਪ ਦੀ ਮੇਜ਼ਬਾਨੀ ਗੱਤਕਾ ਸੋਨ ਤਗਮਾ ਜੇਤੂ ਮਾਸਕੋ ਵਿਖੇ ਅੰਤਰਰਾਸ਼ਟਰੀ ਪਾਈਥੀਅਨ ਖੇਡਾਂ ਚ ਲੈਣਗੇ ਭਾਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਬੰਗਲੁਰੂ ਸ਼ਹਿਰ ਭਾਰਤ ਦੇ ਪ੍ਰਾਚੀਨ ਮਾਰਸ਼ਲ ਆਰਟਸ ਅਤੇ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੇ ਮੁਕਾਬਲੇ ਦੇਖਣ ਲਈ ਤਿਆਰ ਹੈ ਜਿੱਥੇ 7 ਤੋਂ 9 ਨਵੰਬਰ, 2025…

Read Full News

ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਕਹਾਣੀ ਦਰਬਾਰ ਕਰਵਾਇਆ ਗਿਆ – ਡਾ. ਮਨਮੋਹਨ

ਕਹਾਣੀਕਾਰ ਕੇਸਰਾ ਰਾਮ, ਗਿਆਨ ਪ੍ਰਕਾਸ਼ ਵਿਵੇਕ, ਰਾਜਿੰਦਰ ਕੁਮਾਰ ਕਨੌਜੀਆ, ਸੁਨੈਨਾ ਜੈਨ ਅਤੇ ਜਤਿੰਦਰ ਪ੍ਰਵਾਜ਼ ਵੱਲੋਂ ਕਰਮਵਾਰ ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਉਰਦੂ ਕਹਾਣੀਕਾਰ ਪੜ੍ਹੀਆਂ ਗਈਆਂ – ਸੁਭਾਸ਼ ਭਾਸਕਰ ਅੱਜ ਦਾ ਕਹਾਣੀ ਦਰਬਾਰ ਸ਼ਬਦਾਂ ਅਤੇ ਭਾਵਨਾਵਾਂ ਦਾ ਇੱਕ ਤਿਉਹਾਰ ਜਿਹਾ ਅਨੁਭਵ ਹੋਇਆ – ਡਾ. ਅਨੀਸ਼ ਗਰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਅੱਜ ਚੰਡੀਗੜ੍ਹ ਸਾਹਿਤ…

Read Full News

ਨਾਟ-ਕਲਾ ਦੀ ਵਿਰਾਸਤ ਨੂੰ ਸਮਰਪਿਤ ਪੁਸਤਕਾਂ ਹੋਈਆਂ ਲੋਕ-ਅਰਪਣ 

ਸਵਰਗੀ ਚਰਨ ਸਿੰਘ ਸਿੰਧਰਾ ਅਤੇ ਪਦਮ ਸਿੰਧਰਾ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਯਾਦ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਅੱਜ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਵਿਖੇ ਕਰਵਾਏ ਇੱਕ ਸਮਾਗਮ ਵਿਚ ਮਸ਼ਹੂਰ ਨਾਟਕਕਾਰ ਚਰਨ ਸਿੰਘ ਸਿੰਧਰਾ ਵੱਲੋਂ ਲਿਖੇ ਗਏ ਨਾਟਕ ‘ਸਚ ਕੀ ਬੇਲਾ’ ਅਤੇ ਉਹਨਾਂ ਦੇ ਪੋਤਰੇ ਪਦਮ ਸਿੰਧਰਾ…

Read Full News

ਖਿਜ਼ਰਾਬਾਦ ਤੋਂ ਕੁੱਬਾਹੇੜੀ ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ

ਚੰਡੀਗੜ੍ਹ 25 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੀਆਂ ਟੁੱਟੀਆਂ ਹੋਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਬੀਤੇ ਦਿਨਾਂ ਤੋਂ ਸ਼ੁਰੂ ਕੀਤਾ ਗਿਆ ਹੈ। ਇਸੇ ਤਰ੍ਹਾਂ ਜੇਕਰ ਹਲਕਾ ਖਰੜ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਹੀ ਤਰਸਯੋਗ ਸੀ। ਹੁਣ ਇਨ੍ਹਾਂ ਸੜਕਾਂ ਦੀ…

Read Full News

ਸੜਕ ਹਾਦਸੇ ਵਿੱਚ ਇੱਕ ਦੀ ਮੌਤ, ਇੱਕ ਜ਼ਖਮੀ

ਚੰਡੀਗੜ੍ਹ 24 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਇੱਕ ਤੇਜ਼ ਰਫਤਾਰ ਗੱਡੀ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ ਇੱਕ ਬਜ਼ੁਰਗ ਦੀ ਮੌਤ ਅਤੇ ਦੂਜਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਕਸਬਾ ਨਵਾਂਗਰਾਉਂ ਨੇੜਲੇ ਪਹਾੜੀ ਖੇਤਰ ਦੇ ਪਿੰਡ ਕਾਨੇ ਕਾ ਬਾੜਾ ਦਾ ਵਸਨੀਕ ਬੰਤ ਰਾਮ (72) ਅਤੇ ਪਿੰਡ ਛੋਟੀ ਕਰੌਰ ਦਾ ਵਾਸੀ ਭਾਗ…

Read Full News

ਸਤਵੰਤ ਕੌਰ ਜੋਹਲ ਨੇ ਦਿਖਾਏ ਜ਼ੌਹਰ

ਚੰਡੀਗੜ੍ਹ 24 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੰਮੇ ਸਮੇਂ ਤੋਂ ਖੇਡਾਂ ਨਾਲ ਜੁੜੇ ਅਤੇ ਭਾਰਤ ਦੀ ਅਗਵਾਈ ਕਰਨ ਵਾਲੇ ਬੀਬੀ ਸਤਵੰਤ ਕੌਰ ਜੌਹਲ ਨੇ ਇੱਕ ਵਾਰ ਫਿਰ ਦੇਸ਼ ਦਾ ਨਾਮ ਰੌਸ਼ਨ ਕਰਦਿਆਂ ਅਤੇ ਆਪਣੀ ਜ਼ਿੰਦਗੀ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕਰਦਿਆਂ 3 ਕਿਲੋਮੀਟਰ ਵਾਕ ਵਿੱਚੋਂ ਗੋਲਡ ਮੈਡਲ ਜਿੱਤਿਆ ਹੈ। 60 ਮੀਟਰ ਦੌੜ ਵਿੱਚ ਤਾਂਬੇ…

Read Full News

ਤਾਰਾ ਰਾਠੌਰ ਪਬਲਿਕ ਸਕੂਲ ਦੀ ਪ੍ਰਿੰਸੀਪਲ ਦਾ ਸਿੱਖਿਆ ਪਦਮ ਨਾਲ ਸਨਮਾਨ 

ਚੰਡੀਗੜ੍ਹ 24 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿੱਖਿਆ ਦੇ ਖੇਤਰ ਵਿੱਚ ਇਲਾਕੇ ਵਿੱਚ ਅਲੱਗ ਪਹਿਚਾਣ ਰੱਖਣ ਵਾਲਾ ਲਕਸ਼ਮੀ ਤਾਰਾ ਰਾਠੌਰ ਪਬਲਿਕ ਸਮਾਰਟ ਸਕੂਲ ਸਿਆਲਬਾ – ਮਾਜਰੀ ਨੇ ਇੱਕ ਵਾਰ ਫਿਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਦੇ ਹੋਣਹਾਰ ਪ੍ਰਿੰਸੀਪਲ ਸ੍ਰੀਮਤੀ ਨਿਵੇਦੀਤਾ ਸ਼ਰਮਾ ਨੂੰ ਸਿੱਖਿਆ ਪਦਮ 2025 ਨਾਲ ਸਨਮਾਨਿਆ ਗਿਆ ਹੈ। ਇਹ ਪ੍ਰਾਪਤੀ ਇਸ…

Read Full News

ਕਵੀ ਮੰਚ ਮੋਹਾਲੀ ਵੱਲੋਂ ਕਵੀ ਦਰਬਾਰ ਕਰਵਾਇਆ ਗਿਆ  

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਕਵੀ ਮੰਚ (ਰਜਿ) ਮੋਹਾਲੀ ਵੱਲੋਂ ਅੱਜ ਸਮਾਰਟ ਡਿਸਪੋਜ਼ਲ, ਐਲ.ਆਈ.ਸੀ. ਕਲੌਨੀ, ਮੁੰਡੀ ਖਰੜ ਵਿਖੇ ਸ਼ਾਨਦਾਰ ਕਵੀ ਕਰਵਾਇਆ ਗਿਆ, ਜਿਸ ਵਿੱਚ ਨਾਮਵਰ ਸ਼ਾਇਰਾਂ ਨੇ ਸ਼ਮੂਲੀਅਤ ਕੀਤੀ। ਕਵੀ ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਅਤੇ ਜਨਰਲ ਸਕੱਤਰ ਰਾਜ ਕੁਮਾਰ ਸਾਹੋਵਾਲੀਆ ਨੇ ਹਾਜ਼ਰ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ ਗਿਆ। ਕਵੀ…

Read Full News

‘ਨਵਜੋਤ ਪੁਰਸਕਾਰ – 2025’ ਲਈ ਪੰਜ ਸ਼ਖ਼ਸੀਅਤਾਂ ਦੀ ਚੋਣ – ਸਾਲਾਨਾ ਸਮਾਗਮ ਲਈ ਅਹੁਦੇਦਾਰਾਂ ਦੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ

ਨਵਾਂ ਸ਼ਹਿਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਨਵਜੋਤ ਸਾਹਿਤ ਸੰਸਥਾ (ਰਜਿ.) ਔੜ ਦੀ ਇਕੱਤਰਤਾ ਇੱਥੇ ਵਿਕਾਸ ਨਗਰ ਵਿੱਚ ਸਥਿਤ ਸੰਸਥਾ ਦੇ ਵਿੱਤ ਸਕੱਤਰ ਹਰੀ ਕ੍ਰਿਸ਼ਨ ਪਟਵਾਰੀ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਸੁਰਜੀਤ ਮਜਾਰੀ ਨੇ ਕੀਤੀ। ਇਕੱਤਰਤਾ ਦੌਰਾਨ ਇਸ ਵਰ੍ਹੇ ਸਾਲਾਨਾ ਸਥਾਪਨਾ ਦਿਵਸ ਮੌਕੇ ਦਿੱਤੇ ਜਾਣ ਵਾਲੇ ‘ਨਵਜੋਤ ‘ਪੁਰਸਕਾਰ-2025’…

Read Full News