www.sursaanjh.com > 2025 > November

24 ਦਰਜਾ-4 ਕਰਮਚਾਰੀ ਕਲਰਕ ਬਣੇ – ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਦ-ਉਨਤੀ ਹੁਕਮ ਦਿੱਤੇ

“ਈਮਾਨਦਾਰੀ ਨਾਲ ਕੰਮ ਕਰੋ” – ਨਵੇਂ ਪਦ-ਉਨਤ ਕਰਮਚਾਰੀਆਂ ਨੂੰ ਮੰਤਰੀ ਦੀ ਅਪੀਲ ਪਦ-ਉਨਤ ਕਰਮਚਾਰੀਆਂ ਨੂੰ ਟਰੇਨਿੰਗ ਦੇਣ ਲਈ ਵਿਭਾਗ ਨੂੰ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਿੱਥੇ ਸੂਬੇ…

Read Full News

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

ਹਰਜੋਤ ਸਿੰਘ ਬੈਂਸ ਵੱਲੋਂ ਅਤਿ-ਆਧੁਨਿਕ ਵੈੱਬਸਾਈਟ ਅਤੇ ਮੋਬਾਈਲ ਐਪ ਦੀ ਸ਼ੁਰੂਆਤ ਕੇਂਦਰੀਕ੍ਰਿਤ ਸੂਚਨਾ ਹੱਬ ਯਾਦਗਾਰੀ ਸਮਾਗਮਾਂ ਦੀ ਸਮਾਂ-ਸਾਰਣੀ, ਲਾਈਵ ਸਟ੍ਰੀਮਿੰਗ, ਪਾਰਕਿੰਗ ਅਤੇ ਰਿਹਾਇਸ਼ ਬਾਰੇ ਜਾਣਕਾਰੀ ਸਮੇਤ ਬੁਕਿੰਗ ਦੀ ਸਹੂਲਤ ਪ੍ਰਦਾਨ ਕਰੇਗਾ 65 ਮਿੰਨੀ-ਬੱਸਾਂ ਅਤੇ 500 ਈ-ਰਿਕਸ਼ਾ ਪਾਵਨ ਨਗਰੀ ਵਿੱਚ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣਗੇ: ਹਰਜੋਤ ਬੈਂਸ ਪੰਜਾਬੀ ਤੇ ਅੰਗਰੇਜ਼ੀ ਵਿੱਚ ਉਪਲਬਧ ਹੋਵੇਗੀ ਜਾਣਕਾਰੀ: ਬੈਂਸ ਚੰਡੀਗੜ੍ਹ/ਸ੍ਰੀ ਅਨੰਦਪੁਰ…

Read Full News

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ੁੱਕਰਵਾਰ ਮਿਤੀ 22 ਨਵੰਬਰ ਨੂੰ…

Read Full News

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

2 ਲੱਖ ਟਨ ਤੋਂ ਵੱਧ ਸਾਲਾਨਾ ਉਤਪਾਦਨ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਪੰਜਾਬ ਦਾ ਮੱਛੀ ਪਾਲਣ ਖੇਤਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਵਿਸ਼ਵ ਮੱਛੀ ਪਾਲਣ ਦਿਵਸ ‘ਤੇ ਵਧਾਈ, ਉਤਪਾਦਨ ਵਧਾਉਣ ‘ਤੇ ਦਿੱਤਾ ਜ਼ੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਹਰ ਸਾਲ 21 ਨਵੰਬਰ ਨੂੰ ਵਿਸ਼ਵ ਪੱਧਰ ‘ਤੇ ਮਨਾਏ…

Read Full News

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨਕਸ਼ਾਹ ਦੇ ਨਾਮ ‘ਤੇ 2.46-ਕਰੋੜ ਨਾਲ ਲੜਕੀਆਂ ਲਈ ਬਣਾਇਆ ਰਿਹਾਇਸ਼ ਬਲਾਕ 40 ਗਰਲ ਕੈਡਿਟਾਂ ਨੂੰ ਸਾਈਬਰ ਲੈਬ, ਇਨਡੋਰ ਸ਼ੂਟਿੰਗ ਰੇਂਜ ਅਤੇ ਫਿਟਨੈਸ ਹੱਬ ਸਮੇਤ ਆਧੁਨਿਕ ਸਹੂਲਤਾਂ ਮਿਲਣਗੀਆਂ: ਅਮਨ ਅਰੋੜਾ ਅਮਨ ਅਰੋੜਾ ਵੱਲੋਂ ਐਸਐਸਬੀ ਇੰਟਰਵਿਊ ਵਿੱਚ ਟੌਪ ਕਰਨ ਵਾਲੀ ਸਹਿਜਲਦੀਪ ਕੌਰ ਸਮੇਤ ਹੋਰ ਮਹਿਲਾ ਕੈਡਿਟਾਂ ਦਾ ਸਨਮਾਨ ਚੰਡੀਗੜ੍ਹ/ਐਸਏਐਸ ਨਗਰ…

Read Full News

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ   ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦੇ ਹੋਏ…

Read Full News

ਸਪੀਕਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਵਿਧਾਨ ਸਭਾ, 2025 ਦੇ 10ਵੇਂ (ਵਿਸ਼ੇਸ਼) ਇਜਲਾਸ ਦੌਰਾਨ ਸ੍ਰੀ…

Read Full News

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਐਕਟ 1961 ਦੀ ਧਾਰਾ 16(2) ਤਹਿਤ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਸ….

Read Full News

ਰੇਲਵੇ ਸਟੇਸ਼ਨ ਦਾ ਨਾਮ ਹੋਵੇ ਸ਼੍ਰੀ ਅਨੰਦਪੁਰ ਸਾਹਿਬ – ਫੈਸਲ ਖਾਨ

ਸ੍ਰੀ ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 19 ਨਵੰਬਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਜੋ ਕਿ ਇਸ ਮਹੀਨੇ ਖਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ। ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਇਸ ਮੌਕੇ ਅਨੰਦਪੁਰ…

Read Full News

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

ਮੌਕ ਸੈਸ਼ਨ ਲਈ ਰਿਹਰਸਲ ਵਿੱਚ ਹਿੱਸਾ ਲੈਣ ਤੋਂ ਬਾਅਦ ਵਿਦਿਆਰਥੀ ਬਹੁਤ ਖੁਸ਼ ਅਤੇ ਉਤਸ਼ਾਹਿਤ ਦਿਖੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਅਸੀਂ ਸੰਵਿਧਾਨ ਦਿਵਸ ਯਾਨੀ 26 ਨਵੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਮੌਕ ਸੈਸ਼ਨ ਕਰਵਾ ਰਹੇ ਹਾਂ। ਇਸ ਲਈ…

Read Full News