Breaking
www.sursaanjh.com > 2025 > November

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਨਵੰਬਰ: ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ ਇਤਰਾਜ਼-ਹੀਣਤਾ ਸਰਟੀਫੀਕੇਟ (ਐਨਓਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ…

Read More

ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ ₹150 ਕਰੋੜ ਦੀ ਨਿਵੇਸ਼ ਵਚਨਬੱਧਤਾ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ ₹150 ਕਰੋੜ ਦੀ ਨਿਵੇਸ਼ ਵਚਨਬੱਧਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਨਵੰਬਰ: ਪੰਜਾਬ – ਕਨਫੈਡਰੇਸ਼ਨ ਆਫ ਇੰਡਿਆਨ ਇੰਡਸਟਰੀ (CII) ਨਾਰਦਰਨ ਰੀਜਨ ਦੀ ਅੰਮ੍ਰਿਤਸਰ ਵਿੱਚ ਹੋਈ ਰੀਜਨਲ ਕੌਂਸਲ ਮੀਟਿੰਗ ਦੌਰਾਨ, ਪੰਜਾਬ ਸਰਕਾਰ ਨੇ ਉਦਯੋਗਿਕ ਸੁਧਾਰਾਂ, ਸੈਕਟਰ-ਵਾਈਜ਼ ਨੀਤੀ…

Read More

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਕਮਿਸ਼ਨ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ.ਕੇ. ਮੀਨਾ ਵੱਲੋਂ ਸ਼ੁਰੂਆਤ ਅਨੁਸੂਚਿਤ ਜਾਤੀਆਂ ਦੇ ਨਿਆਂ ਪ੍ਰਣਾਲੀ ਨੂੰ ਤੇਜ਼ ਕਰਨ ਵੱਲ ਵੱਡਾ ਕਦਮ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਪਾਰਦਰਸ਼ਤਾ ਅਤੇ ਸਮੇਂ-ਸਿਰ ਸੁਣਵਾਈ ਨੂੰ ਦਿੱਤੀ ਪਹਿਲ ਪੰਜਾਬ ਨੇ ਰਚਿਆ ਇਤਿਹਾਸ: ਦੇਸ਼ ਦਾ ਪਹਿਲਾ ਐਸ.ਸੀ. ਕਮਿਸ਼ਨ ਕੋਰਟ ਰੂਮ ਚੰਡੀਗੜ੍ਹ ‘ਚ ਸ਼ੁਰੂ ਪੰਜਾਬ ਦੀ ਪਹਿਲ…

Read More

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਪਹਿਲੇ ਪੜਾਅ ਤਹਿਤ 150 ਅਤੇ ਦੂਜੇ ਪੜਾਅ ਵਿੱਚ 195 ਅਸਾਮੀਆਂ ਭਰੀਆਂ ਜਾਣਗੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਨਵੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਥੋਂ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ‘ਕਿਡਜ਼ ਐਂਡ ਕਿਡਜ਼ ਸਕੂਲ’ ਵਿੱਚ ਬਾਲ ਮਿਲਣੀ ਅਤੇ ਬਾਲ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਨਵੰਬਰ: ਅੱਜ ਵਿਸ਼ਵ ਪੰਜਾਬ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਕਿਡਜ ਐਂਡ ਕਿਡਜ ਸੈਕੰਡਰੀ ਸਕੂਲ ਸੈਕਟਰ-42, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਬਾਲ ਮਿਲਣੀ ਅਤੇ ਧਾਰਮਿਕ ਬਾਲ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਕੀਤੀ ਅਤੇ ਪ੍ਰਿੰ….

Read More

NATIONAL LIBRARY WEEK-CUM-CHILDREN’S DAY CELEBRATIONS 2025 COMPETITION ਮਨਾਇਆ ਗਿਆ – ਸੁਭਾਸ਼ ਭਾਸਕਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਨਵੰਬਰ: ਟੀ.ਐੇਸ. ਸੈਂਟਰਲ ਸਟੇਟ ਲਾਇਬਰੇਰੀ ਅਤੇ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਸਹਿਯੋਗ ਵੱਲੋਂ ਸਾਂਝੇ ਤੌਰ ‘ਤੇ ਮਨਾਏ ਗਏ NATIONAL LIBRARY WEEK-CUM-CHILDREN’S DAY CELEBRATIONS, 2025 COMPETITION ਦੀਆਂ ਯਾਦਗਾਰੀ ਤਸਵੀਰਾਂ ਦੀ ਜ਼ੁਬਾਨੀ

Read More

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ – ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਸੰਘੀ ਢਾਂਚੇ ਦੀ ਜ਼ੋਰਦਾਰ ਵਕਾਲਤ ਉੱਤਰੀ ਸੂਬਿਆਂ ਦਰਮਿਆਨ ਪਾਣੀ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਸਿੰਧੂ ਜਲ ਸੰਧੀ ਰੱਦ ਹੋਣ ਨੂੰ ਸਾਕਾਰਤਮਕ ਮੌਕੇ ਵਜੋਂ ਵਰਤਣ ਦੀ ਮੰਗ ਕੀਤੀ ਬੀ.ਬੀ.ਐਮ.ਬੀ. ਵਿੱਚ ਰਾਜਸਥਾਨ ਤੋਂ ਸਥਾਈ ਮੈਂਬਰ ਦੀ ਨਿਯੁਕਤੀ ਦੇ ਪ੍ਰਸਤਾਵ ਦੀ ਜ਼ੋਰਦਾਰ ਮੁਖਾਲਫ਼ਤ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਹੈੱਡਵਰਕਸ ਦਾ ਕੰਟਰੋਲ ਬੀ.ਬੀ.ਐਮ.ਬੀ….

Read More

ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ…

Read More

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲ

ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਤਰਨ ਤਾਰਨ ਤੋਂ 26 ਨਵੰਬਰ ਨੂੰ ਰਿਪੋਰਟ ਤਲਬ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) , 17 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ…

Read More

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 261ਵੇਂ ਦਿਨ ਪੰਜਾਬ…

Read More