ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ — ਡਾ. ਬਲਜੀਤ ਕੌਰ
13.65 ਲੱਖ ਲਾਭਪਾਤਰੀ ਔਰਤਾਂ ਲਈ ਨਿਯਮਿਤ ਸੈਨੇਟਰੀ ਨੈਪਕਿਨ ਦੀ ਸਪਲਾਈ ਯਕੀਨੀ-ਡਾ.ਬਲਜੀਤ ਕੌਰ ਖਰੀਦ–ਵੰਡ ਪ੍ਰਕਿਰਿਆ ਹੋਰ ਪਾਰਦਰਸ਼ੀ ਤੇ ਮਜ਼ਬੂਤ ਬਣੇਗੀ-ਡਾ.ਬਲਜੀਤ ਕੌਰ ਮੋਬਾਈਲ ਐਪ, ਡਿਜ਼ੀਟਲ ਡੈਸ਼ਬੋਰਡ ਅਤੇ ਜਾਗਰੂਕਤਾ ਮੁਹਿੰਮ ਨਾਲ ਯੋਜਨਾ ਹੋਰ ਮਜ਼ਬੂਤ-ਡਾ.ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ…