ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਨਵੰਬਰ: ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ…

Read Full News

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਧਾਰਮਿਕ ਅਸਹਿਣਸ਼ੀਲਤਾ ਅਤੇ ਬੇਇਨਸਾਫ਼ੀ ਵਿਰੁੱਧ ਵਿਰੋਧ ਦਾ ਇੱਕ ਸ਼ਕਤੀਸ਼ਾਲੀ ਸੰਦੇਸ਼ ਸੀ – ਕੈਂਥ

ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨੇ ਗੁਰੂ ਤੇਗ ਬਹਾਦਰ ਜੀ ਦੇ ਚੇਲਿਆਂ, ਭਾਈ ਦਿਆਲ ਦਾਸ, ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਦੀ ਯਾਦ ਵਿੱਚ ਇੱਕ ਸ਼ਾਨਦਾਰ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ, ਜੋ ਗੁਰੂ ਤੇਗ ਬਹਾਦਰ ਜੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਸਨ ਅਤੇ ਕਸ਼ਮੀਰੀ ਪੰਡਿਤਾਂ ਦੇ ਧਰਮ ਅਤੇ ਵਿਸ਼ਵਾਸ ਦੇ ਅਧਿਕਾਰਾਂ ਦੀ ਰੱਖਿਆ ਲਈ…

Read Full News

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਨਵੰਬਰ: ਨਵੰਬਰ ਦੇ ਤੀਜੇ ਐਤਵਾਰ ਨੂੰ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ ‘ਤੇ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ।…

Read Full News

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਕਰ ਰਹੇ ਸਨ ਤਾਲਮੇਲ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ ਉਕਤ ਮੁਲਜ਼ਮ ਅਪਰਾਧਿਕ ਤੱਤਾਂ ਨੂੰ ਹਥਿਆਰਾਂ ਦੀਆਂ ਖੇਪਾਂ ਕਰਦੇ ਸਨ ਸਪਲਾਈ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 16 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ…

Read Full News

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਟਰਾਂਸਜੈਂਡਰ ਭਾਈਚਾਰੇ ਅਤੇ ਔਰਤਾਂ ਦੀ ਭਲਾਈ ਲਈ ਇਤਿਹਾਸਕ ਭਲਾਈ ਕਦਮ: ਡਾ. ਬਲਜੀਤ ਕੌਰ ਜਨਤਕ ਭਲਾਈ ਪ੍ਰਤੀ ਮੁੱਖ ਮੰਤਰੀ ਮਾਨ ਦੀ ਅਟੱਲ ਵਚਨਬੱਧਤਾ, ਡਾ. ਬਲਜੀਤ ਕੌਰ ਨੇ ਜਤਾਇਆ ਧੰਨਵਾਦ ਗਰੀਬ ਲੜਕੀਆਂ ਅਤੇ ਔਰਤਾਂ ਲਈ ਸੈਨੇਟਰੀ ਪੈਡ ਵੰਡਣ ਨੂੰ ਕੈਬਨਿਟ ਵੱਲੋਂ 53 ਕਰੋੜ ਦੀ ਮਨਜ਼ੂਰੀ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16…

Read Full News

ਸੱਥ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 16 ਨਵੰਬਰ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ। ਇਸ ਸਮਾਗਮ ਦੇ ਮੁੱਖ ਮਹਿਮਾਨ ਸੂਫ਼ੀ ਸ਼ਾਇਰ ਜਸਪਾਲ ਸਿੰਘ ਦੇਸੂਵੀ (ਕੈਨੇਡਾ) ਸਨ। ਪ੍ਰਧਾਨਗੀ ਮੰਡਲ ਵਿੱਚ ਉਨ੍ਹਾਂ ਦੇ ਨਾਲ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ, ਸੁਰਜੀਤ ਸੁਮਨ ਤੇ ਪਿਆਰਾ ਸਿੰਘ ਰਾਹੀ ਸ਼ਾਮਿਲ ਹੋਏ। ਗੁਰੂ ਸਾਹਿਬ ਨੂੰ…

Read Full News

ਵੱਧ ਰੋਸ਼ਨੀ ਤੇ ਘੱਟ ਖਪਤ ਵਾਲੀਆਂ ਲਾਈਟਾਂ ਨਾਲ ਰੁਸ਼ਨਾਇਆਂ ਸ੍ਰੀ ਅਨੰਦਪੁਰ ਸਾਹਿਬ

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ ਸ੍ਰੀ ਅਨੰਦਪੁਰ ਸਾਹਿਬ ਵਿਖੇ 127 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ 49.32 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ- ਕੈਬਨਿਟ ਮੰਤਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਊਰਜਾ ਕੁਸ਼ਲ ਤਕਨਾਲੋਜੀ ਨਾਲ 750 ਪੋਲਾਂ ਨੂੰ ਸਜਾਇਆ…

Read Full News

ਬੀ.ਬੀ.ਐਮ.ਬੀ. ਲਈ 2458 ਮੁਲਾਜ਼ਮਾਂ ਦਾ ਵੱਖਰਾ ਕਾਡਰ ਸਿਰਜਣ ਦੀ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ ਪੁੱਡਾ ਦੇ ਉਦਯੋਗਿਕ ਪਲਾਟਾਂ ਦੀ ਵੰਡ ਲਈ ਨੀਤੀ ਨੂੰ ਹਰੀ ਝੰਡੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 311 ਨਰਸਾਂ ਦੀ ਭਰਤੀ ’ਤੇ ਮੋਹਰ ਗੈਰ-ਸੂਚੀਬੱਧ ਜਾਇਦਾਦਾਂ ਲਈ ਨੀਤੀ ਨੂੰ ਮਨਜ਼ੂਰੀ ਚੰਡੀਗੜ੍ਹ (ਸੁਰ…

Read Full News

ਅੰਤਰ-ਗਿਰੋਹ ਦੁਸ਼ਮਣੀ ਦੇ ਚਲਦਿਆਂ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਖਰੀਦੇ ਗਏ ਸਨ ਇਹ ਹਥਿਆਰ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਕੀਤਾ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 15 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ…

Read Full News

50 ਮੁੱਖ ਅਧਿਆਪਕਾਂ ਦਾ 5ਵਾਂ ਬੈਚ ਦਸੰਬਰ ਵਿੱਚ ਸਿਖਲਾਈ ਲਈ ਆਈ.ਆਈ.ਐਮ., ਅਹਿਮਦਾਬਾਦ ਜਾਵੇਗਾ: ਬੈਂਸ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ 144 ਪ੍ਰਾਇਮਰੀ ਅਧਿਆਪਕ ਪਹਿਲਾਂ ਹੀ ਫਿਨਲੈਂਡ ਦੇ ਸਰਵੋਤਮ ਅਧਿਆਪਨ ਦੇ ਗੁਰਾਂ ਸਬੰਧੀ ਲੈ ਚੁੱਕੇ ਹਨ ਸਿਖਲਾਈ: ਸਿੱਖਿਆ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਨਵੰਬਰ: ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ…

Read Full News