ਡਿਪਟੀ ਕਮਿਸ਼ਨਰ-ਕਮ-ਡੀ.ਈ.ਓ. ਨੇ ਵੋਟਰ ਸੂਚੀ ਤੋਂ ਅਸੰਤੁਸ਼ਟ ਵਿਅਕਤੀਆਂ ਨੂੰ ਅਪੀਲ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀਸੀ-ਕਮ-ਡੀਈਓ), ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਹੈ ਕਿ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀਆਂ 5 ਮਈ, 2025 ਨੂੰ ਈਆਰਓ ਦੁਆਰਾ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ। ਭਾਰਤ ਦੇ ਚੋਣ ਕਮਿਸ਼ਨ ਦੁਆਰਾ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦਾ…