Breaking

‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 259ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ…

Read More

ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅਤੇ 25 ਨਵੰਬਰ ਨੂੰ ਹੋਵੇਗੀ ਸੰਪੂਰਨਤਾ 24 ਨਵੰਬਰ ਨੂੰ ਦੁਪਹਿਰ 1 ਵਜੇ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਤਿੰਨੋਂ ਦਿਨ ਡਰੋਨ ਸ਼ੋਅ, ਕਥਾ ਅਤੇ ਕੀਰਤਨ ਦਰਬਾਰ ਰਾਹੀਂ ਸੰਗਤਾਂ ਨੂੰ ਕੀਤਾ ਜਾਵੇਗਾ ਨਿਹਾਲ ਚੰਡੀਗੜ੍ਹ (ਸੁਰ ਸਾਂਝ ਡਾਟ…

Read More

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ

ਯੋਗ ਪਰਿਵਾਰਾਂ ਲਈ ਵੱਡੀ ਰਾਹਤ — ਹੁਣ ਹੋਰ ਆਸਾਨੀ ਨਾਲ ਮਿਲੇਗਾ ਸਕੀਮ ਦਾ ਲਾਭ ਧੀਆਂ-ਭੈਣਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ: ਡਾ. ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਨਵੰਬਰ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ…

Read More

ਮਾਜਰੀ ਪੁਲਿਸ ਵੱਲੋਂ 16,800 ਨਸ਼ੀਲੀ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਚੰਡੀਗੜ੍ਹ 12 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਸਖ਼ਤੀ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ ਤਹਿਤ 16,800 ਨਸ਼ੀਲੀ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਕੀਤੇ ਗਏ।  ਸੀਨੀਅਰ ਪੁਲਿਸ ਕਪਤਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ…

Read More

14 ਤੋਂ 16 ਨਵੰਬਰ ਤੱਕ ਪਲਣਪੁਰ  ਵਿਖੇ ਪੰਜਾਬ ਘੋੜਸਵਾਰੀ ਮੇਲੇ ਦੇ ਦੂਜੇ ਐਡੀਸ਼ਨ ਲਈ ਤਿਆਰੀਆਂ ਜ਼ੋਰਾਂ ਤੇ

ਮਾਜਰੀ / ਮੁੱਲਾਂਪੁਰ ਗਰੀਬਦਾਸ 12 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ 14 ਤੋਂ 16 ਨਵੰਬਰ, 2025 ਤੱਕ ਦ ਮੀਡੋ, ਪਿੰਡ ਪਲਣਪੁਰ, ਮੁਹਾਲੀ ਵਿਖੇ ਹੋਣ ਵਾਲੇ ਪੰਜਾਬ ਘੋੜਸਵਾਰੀ ਮੇਲੇ ਦੇ ਦੂਜੇ ਐਡੀਸ਼ਨ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਬਾਰੇ ਵੇਰਵੇ ਦਿੰਦੇ ਹੋਏ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)…

Read More

ਡੀ ਐੱਸ ਪੀ  ਧਰਮਵੀਰ ਸਿੰਘ ਬਣੇ ਐਸ ਪੀ 

ਚੰਡੀਗੜ੍ਹ 12 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਬ ਡਵੀਜ਼ਨ ਖਰੜ 2 ਦੇ ਡੀ ਐੱਸ ਪੀ  ਧਰਮਵੀਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਤਰੱਕੀ ਦਿੰਦਿਆਂ ਸੁਪਰਡੈਂਟ ਆਫ਼ ਪੁਲਿਸ, ਐਸ ਪੀ ਬਣਾ ਦਿੱਤਾ ਗਿਆ ਹੈ। ਉਹਨਾਂ ਦੀ 2016 ਬੈਚ ਵਿੱਚ ਪੰਜਾਬ ਪੁਲਿਸ ਵਿਚ ਨਿਯੁਕਤੀ ਹੋਈ ਸੀ। ਚੰਡੀਗੜ੍ਹ ਹਾਕੀ ਅਕੈਡਮੀ ਨਾਲ…

Read More

ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਦੀ ਪ੍ਰਿੰਸੀਪਲ ਦਾ ਸਨਮਾਨ

ਚੰਡੀਗੜ 12 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿੱਖਿਆ ਦੇ ਖੇਤਰ ਵਿੱਚ ਅਲੱਗ ਹੀ ਪਹਿਚਾਣ ਰੱਖਣ ਵਾਲਾ ਲਕਸ਼ਮੀ ਤਾਰਾ ਰਾਠੌਰ ਪਬਲਿਕ ਸਮਾਰਟ ਸਕੂਲ ਸਿਆਲਬਾ – ਮਾਜਰੀ ਨੇ ਇੱਕ ਵਾਰ ਫਿਰ ਵੱਡੀ ਪ੍ਰਾਪਤੀ ਹਾਸਿਲ ਕੀਤੀ ਹੈ। ਸਕੂਲ ਦੀ ਹੋਣਹਾਰ ਪ੍ਰਿੰਸੀਪਲ ਨਿਵੇਦਿਤਾ ਸ਼ਰਮਾ ਨੂੰ ਬੈਸਟ ਪ੍ਰਿੰਸੀਪਲ ਅਵਾਰਡ ਨਾਲ਼ ਸਨਮਾਨਿਆ ਗਿਆ ਹੈ। ਲੰਮਾ ਸਮਾਂ ਸਿੱਖਿਆ ਦੇ ਖੇਤਰ…

Read More

ਕੇਂਦਰੀ ਰਾਜ ਮੰਤਰੀ ਨੂੰ ਰਾਜਪੁਰਾ-ਚੰਡੀਗੜ੍ਹ ਰੇਲ ਲੇਆਉਟ ਦਾ ਖੁਲਾਸਾ ਕਰਨ ਦੀ ਦਿੱਤੀ ਚੁਣੌਤੀ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ ਕਿਹਾ, 334 ਕਰੋੜ ਰੁਪਏ ਦੀ ਅਗਲੀ ਕਿਸ਼ਤ ਦਸੰਬਰ ਅੰਤ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਾਰੀ ਫੰਡਾਂ ਦੀ ਦੁਰਵਰਤੋਂ ਬਾਰੇ ਕੇਂਦਰੀ ਰਾਜ ਰੇਲ ਮੰਤਰੀ ਦੀ ਗਲਤ ਜਾਣਕਾਰੀ ਦੀ ਕੀਤੀ ਨਿਖੇਧੀ, ਐਸ.ਐਨ.ਏ ਸਪਰਸ਼ ਸਿਸਟਮ ਦਾ…

Read More

ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ: ਹਰਜੋਤ ਬੈਂਸ

ਸਰਬੋਤਮ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਆਕਰਸ਼ਕ ਇਨਾਮ ਅਤੇ ਵਿਸ਼ੇਸ਼ ਪੁਰਸਕਾਰ ਦਿੱਤੇ ਜਾਣਗੇ, ਮੋਹਰੀ ਸਕੂਲਾਂ ਨੂੰ ਵੀ ਮਿਲਣਗੇ ਸਨਮਾਨ: ਸਿੱਖਿਆ ਮੰਤਰੀ* ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੁਆਰਾ ਕਰਵਾਏ ਜਾ ਰਹੇ ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਵਿੱਚ ਵੱਡੇ…

Read More

ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

ਤਿੰਨ ਦਿਨਾਂ ਪੈਨਸ਼ਨਰ ਸੇਵਾ ਮੇਲੇ ਦੇ ਪਹਿਲੇ ਦਿਨ ਪੋਰਟਲ ‘ਤੇ 5,320 ਤੋਂ ਵੱਧ ਪੈਨਸ਼ਨਰਾਂ ਨੇ ਸਫਲਤਾਪੂਰਵਕ ਰਜਿਸਟ੍ਰੇਸ਼ਨ ਕੀਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਨਵੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਨਵੇਂ ਸ਼ੁਰੂ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ‘ਤੇ ਰਾਜ ਦੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ ਤਿੰਨ ਮਹੀਨਿਆਂ ਦੇ…

Read More