ਚੋਣ ਸਾਖਰਤਾ ਵਧਾਉਣ ਲਈ ਪੰਜਾਬ ’ਚ 22000 ਤੋਂ ਵੱਧ ਬੂਥ ਪੱਧਰੀ ਜਾਗਰੂਕਤਾ ਸਮੂਹ ਸਰਗਰਮ : ਸਿਬਿਨ ਸੀ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਦੱਸਿਆ ਹੈ ਕਿ ਵੋਟਰ ਜਾਗਰੂਕਤਾ ਅਤੇ ਚੋਣ ਪ੍ਰਕਿਰਿਆ ਵਿੱਚ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ 22,520 ਬੂਥ ਪੱਧਰੀ ਜਾਗਰੂਕਤਾ ਸਮੂਹ ਸਰਗਰਮ ਹਨ। ਇਹ ਸਮੂਹ ਜ਼ਮੀਨੀ ਪੱਧਰ ’ਤੇ ਚੋਣ ਸਾਖਰਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ…