ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ‘‘ਅਕਾਲ ਅਕੈਡਮੀ ਬਲਬੇੜਾ ਦੀ ਲਾਇਬ੍ਰੇਰੀ ਲਈ ਮੁਫਤ ਪੁਸਤਕਾਂ ਭੇਟ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-41 (ਬਡਹੇੜੀ) ਚੰਡੀਗੜ੍ਹ ਸਥਿਤ ਦਫਤਰ ਤੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਅਕਾਲ ਅਕੈਡਮੀ ਬਲਬੇੜਾ (ਪਟਿਆਲਾ) ਦੀ ਵਿਸ਼ੇਸ਼ ਫੇਰੀ ਸਮੇਂ, ਅਕੈਡਮੀ ਦੀ ਪ੍ਰਿੰਸੀਪਲ ਮੀਰਾ ਵਰਮਾ ਅਤੇ ਦੂਜੇ ਅਧਿਆਪਕਾਂ ਅਤੇ ਵਿਦਿਆਰਥੀਆਂ…