ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ
ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਕਰਨ ਦਾ ਸੰਕਲਪ ਦੁਹਰਾਇਆ ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਤੇ ਹਰਿਆਣਾ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ-ਭਗਵੰਤ ਸਿੰਘ ਮਾਨ ਚੰਡੀਗੜ੍ਹ, 30 ਅਪ੍ਰੈਲ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ…