ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁਕਵੇ ਲੋੜੀਦੇ ਪ੍ਰਬੰਧ ਕਰਨ ਦੇ ਵੱਖ ਵੱਖ ਵਿਭਾਗਾਂ ਨੂੰ ਦਿੱਤੇ ਨਿਰਦੇਸ਼ ਸ੍ਰੀ ਅਨੰਦਪੁਰ ਸਾਹਿਬ ਵਿੱਚ 22 ਨਵੰਬਰ ਨੂੰ ਪੁੱਜਣਗੇ ਚਾਰ ਅਲੋਕਿਕ ਨਗਰ ਕੀਰਤਨ 500 ਡਰੋਨ 23 ਤੋਂ 29 ਨਵੰਬਰ ਤੱਕ ਗੁਰੂ ਸਾਹਿਬ ਦੇ ਜੀਵਨ, ਫਲਸਫੇ ਤੇ ਲਾਸ਼ਾਨੀ…

Read Full News

ਇੱਕ ਹੋਰ ਮੁਲਜ਼ਮ ਦੀ ਪਛਾਣ, ਉਸਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸਐਸਪੀ ਮਨਿੰਦਰ ਸਿੰਘ

ਅੰਮ੍ਰਿਤਸਰ ਵਿਖੇ ਪ੍ਰੋਵੀਜ਼ਨਲ ਸਟੋਰ ‘ਤੇ ਹੋਈ ਗੋਲੀਬਾਰੀ ਪਿੱਛੇ ਜੱਗੂ ਭਗਵਾਨਪੁਰੀਆ ਗੈਂਗ ਦਾ ਹੱਥ; ਪਿਸਤੌਲ ਸਮੇਤ ਦੋ ਗ੍ਰਿਫ਼ਤਾਰ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਕੇਸ਼ਵ ਸ਼ਿਵਾਲਾ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ: ਡੀਆਈਜੀ ਸੰਦੀਪ ਗੋਇਲ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ…

Read Full News

ਡਾ. ਲਾਭ ਸਿੰਘ ਖੀਵਾ ਨੂੰ  ਡੂੰਘਾ ਸਦਮਾ, ਭੈਣ ਦਾ ਦਿਹਾਂਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਨਵੰਬਰ: ਅੱਜ ਰਾਤੀਂ ਰਾਮਾਂ ਮੰਡੀ (ਬਠਿੰਡਾ) ਵਿਖੇ ਡਾ. ਲਾਭ ਸਿੰਘ ਖੀਵਾ, ਸਾਬਕਾ ਪ੍ਰਧਾਨ, ਕੇਂਦਰੀ ਪੰਜਾਬੀ ਲੇਖਕ ਸਭਾ ਨੂੰ ਡੂੰਘਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੀ ਵੱਡੀ ਭੈਣ ਸ਼ਾਮ ਕੌਰ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 85 ਸਾਲਾਂ ਦੀ ਸੀ, ਜੋ ਪਿਛਲੇ ਦੋ ਮਹੀਨਿਆਂ ਤੋਂ ਉਮਰ-ਦਰਾਜ਼ ਬਿਮਾਰੀਆਂ ਕਰਕੇ…

Read Full News

ਸੁਖਚੈਨ ਖਹਿਰਾ ਨੂੰ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ – ਮਲਕੀਅਤ ਸਿੰਘ ਔਜਲਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਨਵੰਬਰ: ਪੰਜਾਬ ਸਿਵਲ ਸਕੱਤਰੇਤ ਦੇ ਅਧਿਕਾਰੀ ਅਤੇ ਉੱਘੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਨਿਯੁਕਤੀ ਸਕੱਤਰੇਤ ਪ੍ਰਸ਼ਾਸ਼ਨ ਵੱਲੋਂ ਹੁਣ ਪ੍ਰਸ਼ਾਸ਼ਕੀ ਅਫਸਰ-2 ਵਜੋਂ ਕੀਤੀ ਗਈ ਹੈ, ਜਿਸ ਕਰਕੇ ਮੁਲਾਜ਼ਮਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸੁਖਚੈਨ ਖਹਿਰਾ ਵੱਲੋਂ ਪੰਜਾਬ ਸਿਵਲ ਸਕੱਤਰੇਤ-2 ਵਿੱਚ ਆਪਣਾ ਅਹੁਦਾ ਸੰਭਾਲ ਲਿਆ ਗਿਆ…

Read Full News

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

Read Full News

ਨੌਵੇਂ ਪਾਤਸ਼ਾਹ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ 70 ਲੱਖ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਜਾਣਕਾਰੀ: ਹਰਜੋਤ ਬੈਂਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ ਨਿਵੇਕਲੀ ਪਹਿਲ ਤਹਿਤ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਸਕੂਲਾਂ ਲਈ 15 ਦਿਨਾਂ ਦਾ ਸਿੱਖਿਆ ਪ੍ਰੋਗਰਾਮ ਲਾਜ਼ਮੀ ਕੀਤਾ: ਸਿੱਖਿਆ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਨਵੰਬਰ: ਇਤਿਹਾਸਕ ਅਤੇ…

Read Full News

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਵੇਸਟ ਆਡਿਟ ਉਪਰੰਤ ਮੋਹਰੀ ਬ੍ਰਾਂਡਾਂ ਨੂੰ ਸੰਮਨ, ਸੂਬੇ ਵਿੱਚ ਜ਼ਮੀਨੀ ਕਾਰਵਾਈ ਕਰਨ ਦੇ ਨਿਰਦੇਸ਼

ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ 14 ਪ੍ਰਮੁੱਖ ਬ੍ਰਾਂਡਾਂ ਨੂੰ ਰਹਿੰਦ-ਖੂੰਹਦ ਇਕੱਠਾ ਕਰਨ ਲਈ ਸਮਾਂ-ਬੱਧ ਯੋਜਨਾਵਾਂ ਪੇਸ਼ ਕਰਨ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਨਵੰਬਰ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਜ਼ਮੀਨੀ ਪੱਧਰ ‘ਤੇ ਇਸਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ…

Read Full News

ਦੂਜੇ ਫੈਡਰੇਸ਼ਨ ਗੱਤਕਾ ਕੱਪ ‘ਤੇ ਪੰਜਾਬ ਦੇ ਗੱਤਕੇਬਾਜ਼ ਕਾਬਜ ; ਹਰਿਆਣਵੀ ਗੱਤਕਈ ਰਹੇ ਰੱਨਰਜ ਅੱਪ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਨਵੰਬਰ: ਪੰਜਾਬ ਦੇ ਗੱਤਕੇਬਾਜ਼ਾਂ ਨੇ ਜੰਗਜੂ ਕਲਾ ਦੇ ਸ਼ਾਨਦਾਰ ਹੁਨਰ ਸਦਕਾ ਗੱਤਕਾ-ਸੋਟੀ ਦੇ ਜ਼ੋਰਦਾਰ ਵਾਰ ਕਰਦਿਆਂ ਵੱਕਾਰੀ ਦੂਜੇ ਫੈਡਰੇਸ਼ਨ ਗੱਤਕਾ ਕੱਪ ਦੀ ਸਮੁੱਚੀ ਚੈਂਪੀਅਨਸ਼ਿਪ ਦਾ ਖਿਤਾਬ ਆਪਣੇ ਨਾਮ ਕਰ ਲਿਆ। ਰਵਾਇਤੀ ਕਲਾ ਦੇ ਸ਼ਾਨਦਾਰ ਪੰਜਾਬ ਦੀ ਟੀਮ ਨੇ ਪ੍ਰਦਰਸ਼ਨ ਦੌਰਾਨ ਬੰਗਲੁਰੂ ਸਿਟੀ ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇਸ ਸਲਾਨਾ…

Read Full News

ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’ : ਹਰਪਾਲ ਸਿੰਘ ਚੀਮਾ

ਪਹਿਲਕਦਮੀ ਦਾ ਉਦੇਸ਼ ਡਿਜੀਟਲ ਪੈਨਸ਼ਨ ਸੇਵਾਵਾਂ ਲਈ ਸਹਿਜ ਈ-ਕੇਵਾਈਸੀ ਦੀ ਸਹੂਲਤ ਦੇਣਾ   ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਨਵੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ 13 ਨਵੰਬਰ ਤੋਂ 15 ਨਵੰਬਰ 2025 ਤੱਕ ‘ਪੈਨਸ਼ਨਰ ਸੇਵਾ ਮੇਲਾ’…

Read Full News

ਕਲਰਸ ਨੇ ਪੇਸ਼ ਕੀਤੀ ਦੇਸੀ ਲਵ ਸਟੋਰੀ ‘ਤੂ ਜੂਲੀਅਟ ਜੱਟ ਦੀ’

ਨਵੇਂ ਯੁੱਗ ਦੀ ਕਹਾਣੀ, ਜਿੱਥੇ ਲਿਖੇ ਜਾਣਗੇ ਪਿਆਰ ਦੇ ਨਵੇਂ ਨਿਯਮ ਪਹਿਲੇ ਹੋਗੀ ਸ਼ਾਦੀ, ਫਿਰ ਕਾਲਜ, ਔਰ ਫਿਰ ਹੋਗਾ ਰੋਮਾਂਸ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 11 ਨਵੰਬਰ: ਕਾਲਜ ਆਮ ਤੌਰ ‘ਤੇ ਉਹ ਥਾਂ ਹੁੰਦਾ ਹੈ, ਜਿੱਥੇ ਪਿਆਰ ਦੀਆਂ ਕਹਾਣੀਆਂ ਦੋਸਤੀਆਂ, ਪਿਆਰ, ਕੰਟੀਨ ਮਜ਼ਾਕ ਅਤੇ ਦੇਰ ਰਾਤ ਦੇ ਇਕਬਾਲ ਨਾਲ ਸ਼ੁਰੂ ਹੁੰਦੀਆਂ ਹਨ ਪਰ…

Read Full News