ਮੁੱਖ ਮੰਤਰੀ ਵੱਲੋਂ ਠੇਕੇਦਾਰਾਂ ਨੂੰ ਗਾਰੰਟੀ-ਹੁਣ ਤੁਹਾਡੇ ਕੋਲੋਂ ਕੋਈ ਵੀ ਰਿਸ਼ਵਤ ਮੰਗਣ ਦੀ ਜੁਰਅੱਤ ਨਹੀਂ ਕਰੇਗਾ
ਮੈਂ ਤੁਹਾਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਵਿਸ਼ਵਾਸ ਦਿਵਾਉਂਦਾ ਹਾਂ, ਤੁਸੀਂ ਮੈਨੂੰ 100 ਫ਼ੀਸਦੀ ਕੁਆਲਿਟੀ ਦਾ ਭਰੋਸਾ ਦਿਓ-ਮੁੱਖ ਮੰਤਰੀ ਨੇ ਠੇਕੇਦਾਰਾਂ ਨੂੰ ਕਿਹਾ ਜੇਕਰ ਤੁਹਾਡੇ ਕੋਲੋਂ ਕੋਈ ਰਿਸ਼ਵਤ ਮੰਗਦਾ ਹੈ ਤਾਂ ਦੱਸੋ, ਮੈਂ ਸਖ਼ਤ ਕਾਰਵਾਈ ਕਰਾਂਗਾ-ਮੁੱਖ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਉੱਚ ਮਿਆਰੀ ਲਿੰਕ ਸੜਕਾਂ ਦੇ ਨਿਰਮਾਣ ਪ੍ਰਾਜੈਕਟ ਨੂੰ ਲਾਗੂ ਕਰਨ…