ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ
ਤੂਫਾਨ ਤੇ ਮੀਂਹ ਕਾਰਨ ਪ੍ਰਭਾਵਿਤ ਜਿਨਸ ਦਾ ਨਿਰੀਖਣ ਕਰਦਿਆਂ ਕਿਹਾ ਕਿ ਕਿਸਾਨ ਸੰਜਮ ਰੱਖਣ, ਸਰਕਾਰ ਹਰ ਵੇਲੇ ਕਿਸਾਨਾਂ ਨਾਲ ਖੜ੍ਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹੇਠ ਕਿਸਾਨਾਂ ਦੀ ਫ਼ਸਲ ਦਾ ਹਰ ਇੱਕ ਦਾਣਾ ਖਰੀਦਿਆ ਜਾਵੇਗਾ 72 ਘੰਟਿਆਂ ਵਿੱਚ ਲਿਫਟਿੰਗ ਨਾ ਹੋਣ ਦੀ ਸੂਰਤ ਵਿੱਚ ਖਰੀਦ ਏਜੰਸੀਆਂ ਖਿਲਾਫ ਹੋਵੇਗੀ ਕਾਰਵਾਈ ਚੰਡੀਗੜ੍ਹ /ਧੂਰੀ/…