ਪੀਐਸਪੀਸੀਐਲ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਸੈਟਲਮੈਂਟ ਸਕੀਮਾਂ ਰਾਹੀਂ 175 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇੱਕਤਰ ਕੀਤਾ ਆਧਾਰ-ਅਧਾਰਤ ਈ-ਕੇ.ਵਾਈ.ਸੀ. ਪ੍ਰਣਾਲੀ ਜ਼ਰੀਏ ਖਪਤਕਾਰਾਂ ਲਈ ਕਨੈਕਸ਼ਨ ਲੈਣ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਇਆ ਗਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਪ੍ਰੈਲ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਖਪਤਕਾਰਾਂ ਲਈ ਸੇਵਾਵਾਂ…

Read Full News

ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਵਿਭਾਗ ਨੇ ਇਸ ਸਾਲ ਨਰਮੇ ਦੀ ਫ਼ਸਲ ਹੇਠ ਰਕਬਾ 1.25 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ‘ਚਿੱਟੇ ਸੋਨੇ’ ਭਾਵ ਨਰਮੇ ਦੀ…

Read Full News

ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ

ਗ੍ਰਿਫ਼ਤਾਰ ਕੀਤਾ ਦੋਸ਼ੀ  ਮੰਗ ਰਿਹਾ ਸੀ 1 ਕਰੋੜ ਰੁਪਏ ਦੀ ਫਿਰੌਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ,…

Read Full News

ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ’ਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਵਚਨਬੱਧਤਾ ਦੁਹਰਾਈ

ਪੰਜਾਬ ਸਰਕਾਰ ਵਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਨਸ਼ਿਆਂ ਸਬੰਧੀ ਦਿੱਤੀ ਜਾ ਸਕਦੀ ਸੂਚਨਾ : ਏ.ਸੀ.ਪੀ. ਚੰਡੀਗੜ੍ਹ/ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਪ੍ਰੈਲ: ਪੰਜਾਬ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਾ ਤਸਕਰਾਂ ਖਿਲਾਫ ਇਕ ਹੋਰ ਵੱਡੀ ਕਾਰਵਾਈ ਕੀਤੀ। ਨਗਰ…

Read Full News

ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

ਨੰਗਲ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਵਾਸਤੇ ਸਤਲੁਜ ਰਿਵਰਫਰੰਟ ਵਿਕਸਤ ਕਰਨ,  ਸੁੰਦਰ ਰੇਲਵੇ ਲਾਈਨ ਦੇ ਵਿਕਾਸ, ਭਾਖੜਾ ਨੰਗਲ ਡੈਮ ਮਿਊਜ਼ੀਅਮ ਨੂੰ ਮੁਕੰਮਲ ਕਰਨ ਸਮੇਤ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਪ੍ਰਸਤਾਵ ਪੇਸ਼ ਕੀਤੇ ਨੰਗਲ ਦੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਸੋਧੀ ਹੋਈ ਲੀਜ਼ ਨੀਤੀ ਜਾਰੀ ਕਰਨ ਦੀ ਮੰਗ ਵੀ ਰੱਖੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),…

Read Full News

ਉਪ ਮੰਡਲ ਮੈਜਿਸਟਰੇਟ ਸ੍ਰ. ਗੁਰਮੰਦਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਛੱਜੂ ਮਾਜਰਾ, ਬਲਾਕ ਖਰੜ-1, ਜ਼ਿਲ੍ਹਾ ਐਸ.ਏ.ਐਸ. ਨਗਰ ਮੋਹਾਲ਼ੀ ਵਿਖੇ ਵਿਦਿਆਰਥੀਆਂ ਲਈ ਬਣਾਏ ਗਏ ਸਮਾਰਟ ਕਲਾਸ ਰੂਮ ਦਾ ਕੀਤਾ ਗਿਆ ਉਦਘਾਟਨ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਪਰੈਲ: ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਖਰੜ ਦੇ ਉਪ ਮੰਡਲ ਮੈਜਿਸਟਰੇਟ ਸ੍ਰ. ਗੁਰਮੰਦਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਛੱਜੂ ਮਾਜਰਾ, ਬਲਾਕ ਖਰੜ-1, ਜ਼ਿਲ੍ਹਾ ਐਸ.ਏ.ਐਸ. ਨਗਰ ਮੋਹਾਲ਼ੀ ਵਿਖੇ ਵਿਦਿਆਰਥੀਆਂ ਲਈ ਬਣਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ…

Read Full News

ਮੋਰਿੰਡਾ ਵਿਖੇ ਲੱਗੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਪ੍ਰਤਿਮਾ ਦਾ ਉਦਘਾਟਨ 3 ਮਈ ਨੂੰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ  ਮੋਰਿੰਡਾ 18 ਅਪ੍ਰੈਲ (ਸੁਖਵਿੰਦਰ ਸਿੰਘ ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਮੋਰਿੰਡਾ ਵਲੋਂ ਮੋਰਿੰਡਾ ਵਿਖੇ ਲਗਾਈ ਗਈ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਪ੍ਰਤਿਮਾ ਦਾ ਉਦਘਾਟਨ 3 ਮਈ ਨੂੰ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸਰਪ੍ਰਸਤ…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਇਲਾਕਾ ਕੌਂਸਲਰ ਸ੍ਰ. ਹਰਦੀਪ ਸਿੰਘ ਬੁਟੇਰਲਾ ਨੂੰ ਮੰਗ ਪੱਤਰ ਦਿੱਤਾ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪਰੈਲ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਇੱਕ ਵਫਦ ਨੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਅਗਵਾਈ ਵਿੱਚ ਇਲਾਕਾ ਕੌਂਸਲਰ ਸ੍ਰ. ਹਰਦੀਪ ਸਿੰਘ ਬੁਟੇਰਲਾ ਨਾਲ ਉਹਨਾਂ ਦੇ ਸੈਕਟਰ-41, ਚੰਡੀਗੜ੍ਹ ਸਥਿਤ ਦਫਤਰ ਵਿਖੇ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਇੱਕ ਵਿਸ਼ੇਸ਼ ਮੰਗ ਪੱਤਰ ਦਿੱਤਾ ਗਿਆ। ਪ੍ਰਿੰ. ਗੋਸਲ…

Read Full News

ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼

10000 ਰੁਪਏ ਲੈਣ ਦੇ ਦੋਸ਼ ਹੇਠ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਬਦਲੇ ਰਿਸ਼ਵਤਾਂ ਲੈ ਰਹੇ ਸਨ। ਮੁੱਖ ਮੰਤਰੀ…

Read Full News

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਸਿੰਘ ਭੁੱਲਰ

ਕਿਹਾ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ  ਸੁਧਾਰਨਾ ਅਤੇ ਹੋਰ ਮਜ਼ਬੂਤ ਕਰਨਾ ਹੈ ਮੁੱਖ ਉਦੇਸ਼ ਕੈਬਨਿਟ ਮੰਤਰੀ ਨੇ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 01 ਕਰੋੜ 10 ਲੱਖ 38 ਹਜ਼ਾਰ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਚੰਡੀਗੜ੍ਹ / ਤਰਨ ਤਾਰਨ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪਰੈਲ: ਪੰਜਾਬ ਸਿੱਖਿਆ ਕ੍ਰਾਂਤੀ…

Read Full News