ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਸਿੰਘ ਭੁੱਲਰ
ਕਿਹਾ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨਾ ਅਤੇ ਹੋਰ ਮਜ਼ਬੂਤ ਕਰਨਾ ਹੈ ਮੁੱਖ ਉਦੇਸ਼ ਕੈਬਨਿਟ ਮੰਤਰੀ ਨੇ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 01 ਕਰੋੜ 10 ਲੱਖ 38 ਹਜ਼ਾਰ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਚੰਡੀਗੜ੍ਹ / ਤਰਨ ਤਾਰਨ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪਰੈਲ: ਪੰਜਾਬ ਸਿੱਖਿਆ ਕ੍ਰਾਂਤੀ…