ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ – ਡਾ. ਬਲਜੀਤ ਕੌਰ
ਅਣਗੌਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੀ ਹਰ ਸੰਭਵ ਮਦਦ ਕਰੇਗੀ ਪੰਜਾਬ ਸਰਕਾਰ – ਡਾ. ਬਲਜੀਤ ਕੌਰ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੇ 58ਵੇਂ ਸਥਾਪਨਾ ਦਿਵਸ ਮੌਕੇ ਸ਼ਿਰਕਤ, ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਪਟਿਆਲਾ ਸਕੂਲ ਫਾਰ ਦੀ ਡੈੱਫ਼ ਐਂਡ ਬਲਾਇੰਡ ਦੇ ਵਿਦਿਆਰਥੀਆਂ ਵੱਲੋਂ ਦਿਲਚਸਪ ਰੰਗਾਰੰਗ…